ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਐਲਾਨ
ਗਰੁੱਪ ਸੀ ਤੇ ਗਰੁੱਪ ਡੀ ਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ
ਚੰਡੀਗੜ੍ਹ,22 ਮਾਰਚ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਗਰੁੱਪ ਸੀ ਅਤੇ ਗਰੁੱਪ ਡੀ ਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।























