ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਗਰੂਰ ਦੇ ਵਿਖੇ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਦੀ ਜ਼ਮੀਨ ਦਾ ਦੌਰਾ
ਚੰਡੀਗੜ੍ਹ,21 ਮਈ(ਵਿਸ਼ਵ ਵਾਰਤਾ )- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੰਗਰੂਰ ਵਿਖੇ ਸ੍ਰੀ ਮਸਤੂਆਣਾ ਸਾਹਿਬ ਨੇੜੇ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਦੀ ਜ਼ਮੀਨ ਦਾ ਦੌਰਾ ਕੀਤਾ ਗਿਆ ਹੈ।
ਸੰਗਰੂਰ ਵਿਖੇ ਸ੍ਰੀ ਮਸਤੂਆਣਾ ਸਾਹਿਬ ਨੇੜੇ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਦੀ ਜ਼ਮੀਨ ਦਾ ਦੌਰਾ ਕੀਤਾ..
ਜਲਦ ਹੀ ਇਸ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਜਾ ਰਹੇ ਹਾਂ..ਇਹ ਪੰਜਾਬ ਦੀਆਂ ਸਿਹਤ ਸੇਵਾਵਾਂ 'ਚ ਕ੍ਰਾਂਤੀ ਦੀ ਸ਼ੁਰੂਆਤ ਹੈ..ਜਲਦੀ ਹੀ ਤੁਹਾਨੂੰ ਸਿਹਤ ਸੇਵਾਵਾਂ ਦੇ ਢਾਂਚੇ 'ਚ ਵੱਡੇ ਪੱਧਰ 'ਤੇ ਬਦਲਾਅ ਦੇਖਣ ਨੂੰ ਮਿਲਣਗੇ pic.twitter.com/1wjA6Z2syo
— Bhagwant Mann (@BhagwantMann) May 21, 2022