ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫ਼ਾ
ਪੜ੍ਹੋ, ਉਸਾਰੀ ਮਜ਼ਦੂਰਾਂ ਦੀ ਘੱਟੋ ਘੱਟ ਆਮਦਨ ‘ਚ ਕੀਤਾ ਕਿੰਨਾ ਵਾਧਾ
ਚੰਡੀਗੜ੍ਹ, 10 ਅਕਤੂਬਰ(ਵਿਸ਼ਵ ਵਾਰਤਾ)-
ਦਿਨ ਰਾਤ ਮਿਹਨਤ ਕਰ ਪੰਜਾਬ ਦੇ ਵਿਕਾਸ 'ਚ ਅਹਿਮ ਯੋਗਦਾਨ ਪਾਉਣ ਵਾਲੇ ਉਸਾਰੀ ਮਜ਼ਦੂਰਾਂ ਲਈ ਅੱਜ ਮੈਂ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ…
ਰਜਿਸਟਰਡ ਉਸਾਰੀ ਮਜ਼ਦੂਰਾਂ ਦੀ ਘੱਟੋਂ ਘੱਟ ਮਹੀਨਾ ਵਾਰ ਆਮਦਨ ਦੇ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਹੈ..ਤਾਂ ਜੋ ਪਸੀਨਾ ਸੁੱਕਣ ਤੋਂ ਪਹਿਲਾਂ ਮਜ਼ਦੂਰ ਦੀ ਮਿਹਨਤ ਦੀ ਕਮਾਈ ਓਹਦੇ ਹੱਥਾਂ 'ਚ ਹੋਵੇ… pic.twitter.com/6LQdaMrnbI
— Bhagwant Mann (@BhagwantMann) October 10, 2022























