ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਜਾਵੇਗਾ ਇੱਕ ਹੋਰ ਵੱਡਾ ਐਲਾਨ
ਚੰਡੀਗੜ੍ਹ,30 ਮਾਰਚ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਕ ਵੱਡਾ ਐਲਾਨ ਕਰਨਗੇ।
https://twitter.com/PunjabGovtIndia/status/1509084201475207168?s=20&t=9b7OQr6F6CQX_a0VvmpmXg