• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਪੋਸਟਰ ਰਿਲੀਜ਼

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਪੋਸਟਰ ਰਿਲੀਜ਼

4 years ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

21 minutes ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

54 minutes ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

1 hour ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

2 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

3 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

3 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

3 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਪੋਸਟਰ ਰਿਲੀਜ਼

December 29, 2022
in ADMINISTRATION, CRIME, ਅਜੀਤਗੜ੍ਹ, ਸਿਆਸੀ, ਖਬਰਾਂ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਰਾਜਸਥਾਨ, ਲੁਧਿਆਣਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਪੋਸਟਰ ਰਿਲੀਜ਼

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਪੋਸਟਰ ਰਿਲੀਜ਼

ਵਾਲੀਬਾਲ ਸ਼ੂਟਿੰਗ ਤੇ ਸਮੈਸ਼ਿੰਗ, ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਖਿੱਚ ਦਾ ਕੇਂਦਰ: ਅਮਨ ਅਰੋੜਾ

ਚੰਡੀਗੜ੍ਹ, 29 ਦਸੰਬਰ(ਵਿਸ਼ਵ ਵਾਰਤਾ)-:ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਵੱਲੋਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਦੇ ਸਵਰਗੀ ਪਿਤਾ ਅਤੇ ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾ ਰਹੀਆਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ।
ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਪੋਸਟਰ ਰਿਲੀਜ਼ ਹੋਣ ਉਪਰੰਤ  ਅਮਨ ਅਰੋੜਾ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਪਾਂਸਰ ‘ਖੇਡਾਂ ਹਲਕਾ ਸੁਨਾਮ ਦੀਆਂ’ ਟੂਰਨਾਮੈਂਟ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਵਿਖੇ 4 ਫਰਵਰੀ ਤੋਂ 5 ਫਰਵਰੀ, 2023 ਤੱਕ ਕਰਵਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਪਿਛਲੇ ਇਕ ਦਹਾਕੇ ਤੋਂ ਹਲਕੇ ਵਿੱਚ ਮੈਡੀਕਲ ਕੈਂਪ ਲਗਾਉਣ ਦੇ ਨਾਲ ਨਾਲ ਲੋਕਾਂ ਦੀ ਭਲਾਈ ਲਈ ਸਮਾਜ ਸੇਵਾ ਦੇ ਹੋਰ ਕਾਰਜ ਵੀ ਕਰ ਰਹੀ ਹੈ।

‘ਖੇਡਾਂ ਹਲਕਾ ਸੁਨਾਮ ਦੀਆਂ’ ਬਾਰੇ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਮਾਨ, ਜੋ ਕਿ ਖੇਡ ਪ੍ਰੇਮੀ ਹੋਣ ਦੇ ਨਾਲ ਨਾਲ ਵਾਲੀਬਾਲ ਸ਼ੂਟਿੰਗ ਦੇ ਖ਼ੁਦ ਵੀ ਚੰਗੇ ਖਿਡਾਰੀ ਹਨ, ਦੀ ਖੇਡਾਂ ਨੂੰ ਜ਼ਮੀਨੀ ਪੱਧਰ ਉਤੇ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਇਸ ਟੂਰਨਾਮੈਂਟ ਵਿੱਚ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।

ਦੱਸਣਯੋਗ ਹੈ ਕਿ ਮਾਨ ਸਰਕਾਰ ਵੱਲੋਂ ਹਾਲ ਹੀ ਵਿੱਚ “ਖੇਡਾਂ ਵਤਨ ਪੰਜਾਬ ਦੀਆਂ” ਕਰਵਾਈਆਂ ਗਈਆਂ ਸਨ, ਜੋ ਤਿੰਨ ਮਹੀਨੇ ਚੱਲੀਆਂ ਸਨ, ਤਾਂ ਜੋ ਨੌਜਵਾਨਾਂ ਵਿੱਚ ਛੁਪੇ ਖੇਡ ਹੁਨਰ ਨੂੰ ਪਛਾਣ ਅਤੇ ਤਰਾਸ਼ ਕੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਹਿਲੇ ਤਿੰਨ ਸਥਾਨਾਂ ਉਤੇ ਆਉਣ ਵਾਲੀਆਂ ਟੀਮਾਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।

 ਅਮਨ ਅਰੋੜਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਦਮ ਸ੍ਰੀ ਹੈਵੀਵੇਟ ਇੰਟਰਨੈਸ਼ਨਲ ਮੁੱਕੇਬਾਜ਼ ਕੌਰ ਸਿੰਘ (ਏਸ਼ੀਅਨ ਖੇਡਾਂ ਦੇ ਸੋਨ ਤਗ਼ਮਾ ਜੇਤੂ) ਅਤੇ ਪਦਮ ਸ੍ਰੀ ਅਥਲੀਟ ਸੁਨੀਤਾ ਰਾਣੀ (ਏਸ਼ੀਅਨ ਖੇਡਾਂ ਵਿੱਚੋ ਸੋਨ ਤਗ਼ਮਾ ਜੇਤੂ) ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟੀਮਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਜਨਵਰੀ, 2023 ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

by Ranjit Singh
November 9, 2026
0

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ - ਕਾਰੀਗਰ ਆਪਣੇ ਔਜ਼ਾਰਾਂ ਦੀ ਕਰਦੇ ਨੇ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

Most Popular

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ

by Navjot
3 weeks ago
0

ਬਾਬਰ ਆਜ਼ਮ ਅੰਤਰਰਾਸ਼ਟਰੀ ਕ੍ਰਿਕਟ ਵਿੱਚ 16000 ਦੌੜਾਂ ਪੂਰੀਆਂ ਕਰਨ ਵਾਲੇ ਪਾਕਿਸਤਾਨ ਦੇ ਪੰਜਵੇਂ ਬੱਲੇਬਾਜ਼ ਬਣੇ ਰਾਵਲਪਿੰਡੀ, 18 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 