ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਕੂਲਾਂ ਦੀ ਫੀਸ ਨੂੰ ਲੇ ਕੇ ਵੱਡਾ ਐਲਾਨ
ਚੰਡੀਗੜ੍ਹ,30 ਮਾਰਚ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਹੋਰ ਵੱਡਾ ਐਲਾਨ ਕੀਤਾ ਹੈ ਜਿਸ ਅਨੁਸਾਰ ਇਸ ਸਾਲ ਪੰਜਾਬ ਦੇ ਸਕੂਲ ਫੀਸ ਨਹੀਂ ਵਧਾ ਸਕਣਗੇ।
ਇਸ ਦੇ ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਕੋਈ ਵੀ ਸਕੂਲ ਕਿਸੇ ਖਾਸ ਦੁਕਾਨ ਤੋਂ ਡਰੈੱਸ ਜਾਂ ਕਿਤਾਬਾਂ ਖਰੀਦਣ ਲਈ ਮਾਪਿਆਂ ਨੂੰ ਨਹੀਂ ਕਹੇਗਾ।























