ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ ਰਾਹੀਂ ਹੋਣਗੇ ਲੋਕਾਂ ਨਾਲ ਰੂ-ਬ-ਰੂ
ਪੜ੍ਹੋ, ਕਦੋਂ ਅਤੇ ਕਿੱਥੇ
ਚੰਡੀਗੜ੍ਹ,15ਅਗਸਤ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ 7 ਵਜੇ ਪੰਜਾਬ ਵਾਸੀਆਂ ਨਾਲ ਸ਼ੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਰੂ-ਬ-ਰੂ ਹੋਣਗੇ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਆਪਣੇ ਟਵੀਟਰ ਅਕਾਊਂਟ ਤੇ ਸਾਂਝੀ ਕੀਤੀ ਹੈ।
ਉਹਨਾਂ ਨੇ ਲਿਖਿਆ “ਅੱਜ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੂਰੇ ਭਾਰਤ ਸਮੇਤ ਪੰਜਾਬ ਵਾਸੀਆਂ ਨਾਲ ਮੇਰੇ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਸ਼ਾਮ 7 ਵਜੇ ਰੂ-ਬ-ਰੂ ਹੋਵਾਂਗਾ…”
https://twitter.com/BhagwantMann/status/1559129732658380800?t=pqkjgXAeTDvLpNvJQ2lBHg&s=19























