ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਸ਼ਾਮ ਨੂੰ ਮੋਹਾਲੀ ‘ਚ ਕਰਨਗੇ ਸਰਕਾਰ-ਸਨਅਤਕਾਰ ਮਿਲਣੀ
ਚੰਡੀਗੜ੍ਹ,15ਸਤੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ 15 ਸਤੰਬਰ ਨੂੰ ਸ਼ਾਮ 4 ਵਜੇ ਮੋਹਾਲੀ ਵਿਖੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਨਗੇ।