ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕੀਤੀ ਡਾਇਲ-112 ਦੀ ਸ਼ੁਰੂਆਤ
601 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਦਿਖਾਈ ਹਰੀ ਝੰਡੀ
ਪੰਚਕੂਲਾ,12 ਜੁਲਾਈ(ਵਿਸ਼ਵ ਵਾਰਤਾ) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਡਾਇਲ-112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਦਾ ਉਦਘਾਟਨ ਕੀਤਾ ਹੈ।ਇਸ ਦੇ ਨਾਲ ਹੀ ਐਮਰਜੈਂਸੀ ਰਿਸਪਾਂਸ ਦੀਆਂ 601 ਗੱਡੀਆਂ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।