<blockquote><span style="color: #ff0000;"><strong> ਮੁੱਖ ਮੰਤਰੀ ਮਾਨ ਨੇ ਫਿਰ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ</strong></span></blockquote> <strong>ਚੰਡੀਗੜ੍ਹ,8ਸਤੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 9 ਸਤੰਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਹੋਵੇਗੀ। 9 ਸਤੰਬਰ ਨੂੰ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।</strong>