ਮੁੱਖ ਮੰਤਰੀ ਮਾਨ ਨੇ ਸੱਦੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
ਪੜ੍ਹੋ, ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ
ਚੰਡੀਗੜ੍ਹ,14ਫਰਵਰੀ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 21ਫਰਵਰੀ 2023 ਨੂੰ ਦੁਪਹਿਰ 12:00ਵਜੇ ਕਮੇਟੀ ਕਮਰਾ ,ਦੂਜੀ ਮੰਜ਼ਿਲ , ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ।