ਮੁੱਖ ਮੰਤਰੀ ਮਾਨ ਵੱਲੋਂ ਵੱਖ ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਟਰੱਸਟਾਂ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ, 12 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਟਰੱਸਟਾਂ ਦੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਨਾਮਾਂ ਦਾ ਐਲਾਨ ਕਰਦਿਆਂ ਨਵੇਂ ਲਗਾਏ ਗਏ ਚੇਅਰਮੈਨਾਂ ਨੂੰ ਮੁਬਾਰਾਕਬਾਦ ਦਿੰਦੇ ਹੋਏ ਕਿਹਾ ਹੈ, ‘ਸਾਥੀਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਬਹੁਤ ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ… ਟੀਮ ਰੰਗਲਾ ਪੰਜਾਬ ‘ਚ ‘ਜੀ ਆਇਆਂ ਨੂੰ’।

























