ਮੁੱਖ ਮੰਤਰੀ ਰਿਹਾਇਸ਼ ਨੇੜੇ ਮਿਲੇ ਬੰਬ ਨੂੰ ਲੈ ਕੇ ਹੋਇਆ ਨਵਾਂ ਖੁਲਾਸਾ
ਉਨ੍ਹਾਂ ਅੱਗੇ ਕਿਹਾ ਕਿ ਇਸ ਬੰਬ ਧਮਾਕੇ ਤੋਂ ਕੋਈ ਸੁਰੱਖਿਆ ਖ਼ਤਰਾ ਨਹੀਂ ਸੀ। ਇਸ ਦੇ ਬਾਵਜੂਦ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਐੱਸਐੱਸਪੀ ਨੇ ਦੱਸਿਆ ਕਿ ਇਸ ਦੀ ਵਰਤੋਂ ਬਹੁਤ ਪਹਿਲਾਂ ਫੌਜ ਕਰਦੀ ਹੁੰਦੀ ਸੀ। ਚੰਡੀਮੰਦਰ ਆਰਮੀ ਦੀ ਬੰਬ ਡਿਸਪੋਜ਼ਲ ਟੀਮ ਨੇ ਇਸ ਦੀ ਜਾਂਚ ਤੋਂ ਬਾਅਦ ਇਹ ਗੱਲ ਸਾਹਮਣੇ ਲਿਆਂਦੀ ਹੈ। ਬੰਬ, ਭਾਰਤ ਦੀ ਆਰਡੀਨੈਂਸ ਫੈਕਟਰੀ ਆ ਗਿਆ ਸੀ। ਹੁਣ ਇਸ ਤਰ੍ਹਾਂ ਦੇ ਬੰਬਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ।