ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰ ਰਹੇ ਸੁਖਬੀਰ ਬਾਦਲ ਸਮੇਤ ਕਈ ਹੋਰ ਅਕਾਲੀ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ,27 ਨਵੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਕਈ ਲੀਡਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦਈਏ ਕਿ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਹੋਰਨਾਂ ਵਰਕਰਾਂ ਨਾਲ ਮਿਲ ਕੇ ਸੀਐਮ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।






















