ਜਲੰਧਰ/ਚੰਡੀਗੜ 14 ਜੂਨ (ਵਿਸ਼ਵ ਵਾਰਤਾ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 28 ਜੂਨ ਨੂੰ ਸੂਬੇ ਭਰ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ।
ਅੱਜ ਜਲੰਧਰ ਦੀ ਦਾਣਾ ਮੰਡੀ ਵਿਚ ਸ਼ਾਹਕੋਟ ਉਪ ਚੋਣ ਦੌਰਾਨ ਕਾਂਗਰਸੀ ਉਮੀਦਵਾਰ ਦੀ ਜਿੱਤ ਪਿੱਛੋਂ ਧੰਨਵਾਦੀ ਰੈਲੀ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ।