• Latest
  • Trending
ਮੁੱਖ ਮੰਤਰੀ ਵਲੋਂ ਪਹਿਲੀ ਕਲਾਸ ਤੋਂ ਖੇਡਾਂ ਦਾ ਪੀਰੀਅਡ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ

ਮੁੱਖ ਮੰਤਰੀ ਵਲੋਂ ਪਹਿਲੀ ਕਲਾਸ ਤੋਂ ਖੇਡਾਂ ਦਾ ਪੀਰੀਅਡ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ

9 years ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

16 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

53 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵਲੋਂ ਪਹਿਲੀ ਕਲਾਸ ਤੋਂ ਖੇਡਾਂ ਦਾ ਪੀਰੀਅਡ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ

April 17, 2018
in ਪੰਜਾਬ
ਮੁੱਖ ਮੰਤਰੀ ਵਲੋਂ ਪਹਿਲੀ ਕਲਾਸ ਤੋਂ ਖੇਡਾਂ ਦਾ ਪੀਰੀਅਡ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ

ਮੁੱਖ ਮੰਤਰੀ ਵਲੋਂ ਪਹਿਲੀ ਕਲਾਸ ਤੋਂ ਖੇਡਾਂ ਦਾ ਪੀਰੀਅਡ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ
ਪੁਰਾਣੇ ਖਿਡਾਰੀਆਂ ਲਈ ਸਿਹਤ ਬੀਮਾ ਸਕੀਮ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਖੇਡ ਵਿਭਾਗ ਨੂੰ ਆਖਿਆ
ਚੰਡੀਗੜ, 17 ਅਪ੍ਰੈਲ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਪਹਿਲੀ ਕਲਾਸ ਤੋਂ ਸਰਕਾਰੀ ਸਕੂਲਾਂ ਵਿਚ ਖੇਡ ਪੀਰੀਅਡ ਸ਼ੁਰੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਹੀ ਉਨਾਂ ਨੇ ਪੁਰਾਣੇ ਖਿਡਾਰੀਆਂ (ਵੈਟਰਨ ਖਿਡਾਰੀਆਂ) ਲਈ ਸਿਹਤ ਬੀਮਾ ਸਕੀਮ ਸ਼ੁਰੂ ਕਰਨ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਖੇਡ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।
ਖੇਡ ਵਿਭਾਗ ਦੇ ਕÎੰਮਕਾਜ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਓਲੰਪਿਕ, ਰਾਸ਼ਟਰਮੰਡਲ, ਏਸ਼ੀਆਈ ਆਦਿ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖੇਡ ਮੁਕਾਬਲਿਆਂ ਵਿਚੋਂ ਤਗਮੇ ਜਿੱਤਣ ਵਾਲਿਆਂ ਖਿਡਾਰੀਆਂ ਨੂੰ ਨਗਦ ਇਨਾਮ ਦੇ ਮੌਜੂਦਾ ਢਾਂਚੇ ‘ਤੇ ਅਧਿਕਾਰੀਆਂ ਨੂੰ ਮੁੜ ਨਜ਼ਰਸਾਨੀ ਕਰਨ ਲਈ ਆਖਿਆ ਹੈ ਤਾਂ ਜੋ ਖਿਡਾਰੀਆਂ ਦੇ ਮਨੋਬਲ ਨੂੰ ਬੜ•ਾਵਾ ਦਿੱਤਾ ਜਾ ਸਕੇ।
ਵਰਤਮਾਨ ਸਮੇਂ 6ਵੀਂ ਜਮਾਤ ਤੋਂ ਸ਼ੁਰੂ ਕੀਤੇ ਜਾਂਦੇ ਖੇਡ ਪੀਰੀਅਡ  ਦੀ ਥਾਂ ਪਹਿਲੀ ਜਮਾਤ ਤੋਂ ਖੇਡਾਂ ਦਾ ਪੀਰੀਅਡ ਸ਼ੁਰੂ ਕਰਨ ਲਈ ਸਕੂਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਛੋਟੀ ਉਮਰ ਵਿੱਚ ਹੀ ਖਿਡਾਰੀਆਂ ਦੀ ਸ਼ਨਾਖਤ ਕਰਨਾ ਬਹੁਤ ਹੀ ਜ਼ਿਆਦਾ ਮਹੱਤਵਪੁਰਣ ਹੈ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਆਪਣੀਆਂ ਸੰਸਥਾਵਾਂ ਵਿਚ ਖੇਡਾਂ ਨੂੰ ਬੜ•ਾਵਾ ਦੇਣ ਦੀਆਂ ਕੋਸ਼ਿਸ਼ਾਂ ਪੂਰੀ ਸਰਗਰਮੀ ਨਾਲ ਕਰਨੀਆਂ ਚਾਹੀਦੀਆਂ ਹਨ। ਉਨ•ਾਂ ਕਿਹਾ ਕਿ ਵੱਖ ਵੱਖ ਖੇਡਾਂ ਵਿਚ ਉਭਰ ਰਹੇ ਖਿਡਾਰੀਆਂ ਨੂੰ ਸਿਖਲਾਈ ਦੇਣ ਵਾਸਤੇ ਖੇਡ ਵਿਭਾਗ ਨੂੰ ਵਿਸ਼ਵ ਪੱਧਰੀ ਕੋਚਾਂ ਦੀਆਂ ਸੇਵਾਵਾਂ ਲੈਣੀਆਂ ਚਾਹੀਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਹਾਕੀ, ਫੁੱਟਬਾਲ, ਬਾਸਕਟਬਾਲ, ਵਾਲੀਵਾਲ, ਬੈਡਮਿੰਟਨ, ਅਥਲੈਟਿਕਸ ਅਤੇ ਤੈਰਾਕੀ ਦੇ ਵਾਸਤੇ ਸੂਬੇ ਦੇ ਉੱਤਮ ਬੁਨਿਆਦੀ ਢਾਂਚੇ ਦੀ ਵਰਤੋਂ ਕਰਨ ਵਾਸਤੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਆਪਣੇ ਖੇਡ ਜੀਵਨ ਦੌਰਾਨ ਸੂਬੇ ਦੇ ਵਾਸਤੇ ਨਾਮ ਅਤੇ ਮਾਣ ਖੱਟਣ ਵਾਲੇ ਪੁਰਾਣੇ  ਖਿਡਾਰੀਆਂ ਪ੍ਰਤੀ ਸਰਕਾਰ ਦੀ ਜ਼ਿੰਮੇਵਾਰੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਇਨ•ਾਂ ਖਿਡਾਰੀਆਂ ਨੂੰ ਵਿੱਤੀ ਸਹਾਇਤਾ ਦੇਣ ਵਾਸਤੇ ਇਕ ਸਕੀਮ ਤਿਆਰ ਕਰਨ ਲਈ ਖੇਡ ਵਿਭਾਗ ਨੂੰ ਆਖਿਆ ਹੈ। ਬਹੁਤ ਸਾਰੇ ਪੁਰਾਣੇ ਖਿਡਾਰੀਆਂ ਦੀਆਂ ਸਿਹਤ ਦੀਆਂ ਸੱਮਸਿਆਵਾਂ ਅਤੇ ਬੁਢਾਪੇ ਕਾਰਨ ਉਨ•ਾਂ ਨੂੰ ਦਰਪੇਸ਼ ਸਿਹਤ ਮੁਸ਼ਕਲਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਇਨ•ਾਂ ਲਈ ਸਿਹਤ ਬੀਮਾ ਸਕੀਮ ਵਾਸਤੇ ਰੂਪ-ਰੇਖਾ ਤਿਆਰ ਕਰਨ ਲਈ ਖੇਡ ਸਕੱਤਰ ਨੂੰ ਆਖਿਆ ਹੈ। ਤਾਂ ਜੋ ਇਨ•ਾਂ ਪੁਰਾਣੇ ਖਿਡਾਰੀਆਂ ਦੀ ਸਿਹਤ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਨੇ ਖਿਡਾਰੀਆਂ ਦੀਆਂ ਮੌਜੂਦਾ ਪੈਨਸ਼ਨਾਂ ਵਿਚ ਵਾਧੇ ਦਾ ਵੀ ਸੁਝਾਅ ਦਿੱਤਾ।
ਮੀਟਿੰਗ ਦੌਰਾਨ ਖੇਡ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਅਤੇ ਪ੍ਰਾਪਤੀਆਂ ਬਾਰੇ ਖੇਡ ਸਕੱਤਰ ਨੇ ਵਿਸਤ੍ਰਿਤ ਪੇਸ਼ਕਾਰੀ ਕੀਤੀ ਅਤੇ ਮੁੱਖ ਮੰਤਰੀ ਨੇ ਦੱਸਿਆ ਕਿ ਵਿਭਾਗ ਛੇਤੀਂ ਹੈ ਪਟਿਆਲਾ ਵਿਖੇ ਅਤਿ-ਆਧੁਨਿਕ ਖੇਡ ਯੂਨੀਵਰਸਿਟੀ ਸਥਾਪਤ ਕਰਨ ਲਈ ਵਿਆਪਕ ਯੋਜਨਾ ਤਿਆਰ ਕਰਕੇ ਲਿਆਵੇਗਾ ਜਿਸ ਦੀ ਸਾਲ 2018-19 ਦੇ ਬਜਟ ਵਿੱਚ ਪ੍ਰਵਾਨਗੀ ਦਿੱਤੀ ਗਈ ਹੈ।
ਸੂਬੇ ਵਿਚ ਖੇਡ ਸੱਭਿਆਚਾਰਕ ਨੂੰ ਬੜ•ਾਵਾ ਦੇਣ ਵਾਸਤੇ ਖੇਡ ਸਕੱਤਰ ਨੇ ਸਾਰੇ ਜਨਤਕ ਸੈਕਟਰ ਅੰਡਰਟੇਕਿੰਗ/ਬੋਰਡਾਂ/ਕਾਰਪੋਰੇਸ਼ਨਾਂ ਨੂੰ ਵਿਸ਼ੇਸ਼ ਖੇਡਾਂ ਵਿਚ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਵਾਸਤੇ ਹਦਾਇਤਾਂ ਦੇਣ ਲਈ ਮੁੱਖ ਮੰਤਰੀ ਦੇ ਸਹਿਯੋਗ ਦੀ ਮੰਗ ਕੀਤੀ ਹੈ।
ਖੇਡ ਸਕੱਤਰ ਨੇ ਖੇਡਾਂ ਨੂੰ ਵੱਡੀ ਪੱਧਰ ‘ਤੇ ਬੜ•ਾਵਾ ਦੇਣ ਵਾਸਤੇ ਜਿਲ•ਾ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨਾਂ ਦੀ ਭੂਮਿਕਾ ਨਿਭਾ ਰਹੇ ਡਿਪਟੀ ਕਮਿਸ਼ਨਰਾਂ ਨੂੰ ਇਸ ਕਾਰਜ ਵਿਚ ਸ਼ਾਮਲ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ•ਾਂ ਨੇ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦੀ ਵੀ ਮਿਸਾਲ ਦਿੱਤੀ ਜਿਨ•ਾਂ ਨੇ ਹਾਲ ਹੀ ਵਿਚ ਨੌਜਵਾਨਾਂ ਵਿਚ ਖੇਡ ਭਾਵਨਾ ਪੈਦਾ ਕਰਨ ਲਈ ਗਿਦੜਬਾਹਾ ਵਿਖੇ ‘ ਮੈਰਾਥਨ 2018’ ਆਯੋਜਿਤ ਕਰਾਈ।
ਖੇਡ ਸਕੱਤਰ ਨੇ ‘ਖੇਲੋ ਪੰਜਾਬ ਅਭਿਆਨ’ ਦੇ ਰਾਹੀਂ ਨੌਜਵਾਨਾਂ ਵਿਚ ਖੇਡਾਂ ਨੂੰ ਪ੍ਰਚਾਰਿਤ ਕਰਨ ਲਈ ਵੱਡੇ ਪੱਧਰ ‘ਤੇ ਮੀਡੀਆ ਮੁਹਿੰਮ ਸ਼ੁਰੂ ਕਰਨ ਦਾ ਵੀ ਪ੍ਰਸਤਾਵ ਪੇਸ਼ ਕੀਤਾ। ਉਨ•ਾਂ ਨੇ ਹਰਿਆਣਾ ਦੇ ਮਾਡਲ ਦਾ ਜ਼ਿਕਰ ਕਰਦੇ ਹੋਏ ਪੰਜਾਬ ਵਿਚ ਯੋਗਾ ਨੂੰ ਬੜ•ਾਵਾ ਦੇਣ ਵਿਚ ਸਰਕਾਰੀ ਪਹਿਲਕਦਮੀਆਂ ਦਾ ਵੀ ਸੱਦਾ ਦਿੱਤਾ।
ਬਾਅਦ ਵਿਚ ਮੁੱਖ ਮੰਤਰੀ ਨੇ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਦੀ ਗਵਰਨਿੰੰਗ ਕੌਂਸਲ ਦੇ ਚੇਅਰਮੈਨ ਹੋਣ ਦੇ ਨਾਤੇ ਕੁੱਝ ਸੋਧਾਂ ਅਤੇ ਸਿਫਾਰਸ਼ਾਂ ਨਾਲ ਕੌਂਸਲ  ਦੀ ਤੀਜੀ ਮੀਟਿੰਗ ਦੇ ਏਜੰਡੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
ਇਸ ਮੌਕੇ ਸਿੱਖਿਆ ਮੰਤਰੀ ਅਰੁਣਾ ਚੌਧਰੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਉੱਚ ਸਿੱਖਿਆ ਐਸ ਕੇ ਸੰਧੂ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ੍ਰੀ ਤੇਜਵੀਰ ਸਿੰਘ, ਡੀਜੀਪੀ ਪ੍ਰਸ਼ਾਸਨ ਐਮ ਕੇ ਤਿਵਾੜੀ,ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਭਲਾਈ ਆਰ ਵੈਂਕਟਾਰਤਨਮ, ਸਕੱਤਰ ਖੇਡਾਂ ਜੇ ਐਨ ਬਾਲਾਮੁਰਗਮ, ਸਕੱਤਰ ਸਿੱਖਿਆ ਸ੍ਰੀ ਕ੍ਰਿਸ਼ਣ ਕੁਮਾਰ, ਡਾਇਰੈਕਟਰ ਖੇਡਾਂ-ਕਮ-ਡਾਇਰੈਕਟਰ ਜਨਰਲ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਅੰਮ੍ਰਿਤ ਕੌਰ ਗਿੱਲ, ਸਕੱਤਰ ਪ੍ਰਸੋਨਲ ਏ ਐਸ ਮਿਗਲਾਨੀ, ਡੀਪੀਆਈ ਕਾਲਜ ਹਰਜੀਤ ਸਿੰਘ ਅਤੇ ਡੀਪੀਆਈ ਸਕੂਲ ਪਰਮਜੀਤ ਸਿੰਘ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼

Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼

by Navjot
4 weeks ago
0

Amritsar : ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 