ਚੰਡੀਗੜ੍ਹ, 14 ਅਪ੍ਰੈਲ (ਵਿਸ਼ਵ ਵਾਰਤਾ) – ਫਗਵਾੜਾ ਵਿਚ ਦੋ ਗੁੱਟਾਂ ਦਰਮਿਆਨ ਹੋਏ ਟਕਰਾਅ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸੰਜਮ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ| ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉਤੇ ਅਫਵਾਹ ਫੈਲਾਉਣ ਲਈ 4 ਜਿਲ੍ਹਿਆਂ ਵਿਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦਾ ਸਖਤ ਆਦੇਸ਼ ਦਿੱਤੇ ਗਏ ਹਨ|
ਉਨ੍ਹਾਂ ਕਿਹਾ ਕਿ ਫਗਵਾੜਾ ਵਿਚ ਸਖਤ ਚੌਕਸੀ ਰੱਖਣ ਲਈ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ| ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘੀ ਜਾਂਚ ਕੀਤੀ ਜਾਵੇ| ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਵਿਗਾੜਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ|
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ
ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ 'ਤੇ ਹੀ ਰੱਖਿਆ ਜਾਵੇਗਾ-ਚਰਨਜੀਤ ਸਿੰਘ ਚੰਨੀ ਬਾਬਾ ਸਾਹਿਬ...