
ਚੰਡੀਗੜ੍ਹ 17 ਮਈ ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੈਂ ਸੂਬੇ ਭਰ ਦੇ ਸਫਾਈ ਕਰਮਚਾਰੀਆਂ ਦਾ ਸਵੱਛ ਵਾਤਾਵਰਣ ਨੂੰ ਯਕੀਨੀ ਬਣਾਉਣ ਵਿੱਚ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕਰਦਾ ਹਾਂ। ਜਿਸ ਨਾਲ਼ ਪੰਜਾਬ ਦੇ ਲੋਕਾਂ ਨੂੰ ਨੋਵਲ ਕਰੋਨਾ ਵਾਇਰਸ ਤੋਂ ਸੁਰੱਖਿਅਤ ਰੱਖਿਆ ਜਾ ਸਕਿਆ ਹੈ।





















