• Latest
  • Trending
ਮੁੱਖ ਮੰਤਰੀ ਵੱਲੋਂ ਅਣ-ਅਧਿਕਾਰਤ ਉਸਾਰੀ ਰੋਕਣ ਲਈ ਨਿਵੇਕਲੀ ਮੋਬਾਈਲ ਐਪ ਅਤੇ ਵੈਬ ਪੋਰਟਲ ਜਾਰੀ

ਮੁੱਖ ਮੰਤਰੀ ਵੱਲੋਂ ਅਣ-ਅਧਿਕਾਰਤ ਉਸਾਰੀ ਰੋਕਣ ਲਈ ਨਿਵੇਕਲੀ ਮੋਬਾਈਲ ਐਪ ਅਤੇ ਵੈਬ ਪੋਰਟਲ ਜਾਰੀ

9 years ago
ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

22 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

32 minutes ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

2 hours ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

2 hours ago
ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

3 hours ago
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

3 hours ago
4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

3 hours ago
ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

3 hours ago
ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

3 hours ago
Hindi News
English News
Sunday, November 29, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਅਣ-ਅਧਿਕਾਰਤ ਉਸਾਰੀ ਰੋਕਣ ਲਈ ਨਿਵੇਕਲੀ ਮੋਬਾਈਲ ਐਪ ਅਤੇ ਵੈਬ ਪੋਰਟਲ ਜਾਰੀ

December 20, 2017
in ਪੰਜਾਬ
ਮੁੱਖ ਮੰਤਰੀ ਵੱਲੋਂ ਅਣ-ਅਧਿਕਾਰਤ ਉਸਾਰੀ ਰੋਕਣ ਲਈ ਨਿਵੇਕਲੀ ਮੋਬਾਈਲ ਐਪ ਅਤੇ ਵੈਬ ਪੋਰਟਲ ਜਾਰੀ

ਚੰਡੀਗੜ, 20 ਦਸੰਬਰ (ਵਿਸ਼ਵ ਵਾਰਤਾ  ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਲੀਂਹੋ ਹਟਵੀਆਂ ਪਹਿਲਕਦਮੀਆਂ ਕਰਦਿਆਂ ਅਣ-ਅਧਿਕਾਰਤ ਉਸਾਰੀਆਂ ਰੋਕਣ ਲਈ ਮੋਬਾਈਲ ਐਪ ਜਾਰੀ ਕਰਦਿਆਂ ਜ਼ਮੀਨੀ ਵਰਤੋਂ ਦੀ ਤਬਦੀਲੀ ਇਲੈਕਟ੍ਰਾਨਿਕ ਵਿਧੀ ਨਾਲ ਕਰਨ ਲਈ ਮਕਾਨ ਉਸਾਰੀ ਵਿਭਾਗ ਦਾ ਨਵਾਂ ਵੈੱਬ ਪੋਰਟਲ ਵੀ ਜਾਰੀ ਕੀਤਾ।

                ਇਹ ਪਹਿਲਕਦਮੀਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਸਨ ਪ੍ਰਣਾਲੀ ਵਿੱਚ ਹੋਰ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਦੀ ਵਚਨਬੱਧਤਾ ਦਾ ਹਿੱਸਾ ਹਨ। ਮੋਬਾਈਲ ਐਪ ਕਿਸੇ ਵੀ ਥਾਂ ’ਤੇ ਹੋ ਰਹੀ ਗੈਰ-ਕਾਨੂੰਨੀ ਉਸਾਰੀ ਨੂੰ ਤੁਰੰਤ ਰੋਕਣ ਦੇ ਸਮਰੱਥ ਹੈ ਅਤੇ ਵੈੱਬ ਪੋਰਟਲ (..) ਨਾਲ ਜ਼ਮੀਨੀ ਵਰਤੋਂ ਦੀ ਤਬਦੀਲੀ ਸੁਖਾਲੀ ਹੋਵੇਗੀ ਅਤੇ ਕਿਸੇ ਵੀ ਤਰਾਂ ਦੀ ਤਬਦੀਲੀ ਬਾਰੇ ਵੀ ਨਾਗਰਿਕ ਨਜ਼ਰ ਰੱਖ ਸਕਣਗੇ।

                ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਮੁਹਾਲੀ, ਫਤਹਿਗੜ ਸਾਹਿਬ ਅਤੇ ਰੋਪੜ ਜ਼ਿਲਿਆਂ ਵਿੱਚ ਪਹਿਲਾਂ ਹੀ ਇਕ ਪਾਇਲਟ ਪ੍ਰਾਜੈਕਟ ਵਜੋਂ ਪੁੱਡਾ-ਯੂ.ਲੀ.ਆਈ.ਸੀ. ਵਜੋਂ ਐਂਡਰਾਇਡ ਅਧਾਰਿਤ ਐਪ ਨੂੰ ਵਰਤਿਆ ਜਾ ਰਿਹਾ ਹੈ ਅਤੇ ਇਸ ਨੂੰ ਗਮਾਡਾ ਅਧੀਨ ਖੇਤਰ ਵਿੱਚ ਵੀ ਅੱਜ ਜਨਤਕ ਵਰਤੋਂ ਲਈ ਖੋਲ ਦਿੱਤਾ ਗਿਆ ਹਰੈ।

                ਇਸ ਐਪ ਨੂੰ ਨਾਗਰਿਕ ਆਪਣੀ ਮੋਬਾਈਲ ਫੋਨ ’ਤੇ ਲੋਡ ਕਰ ਸਕਣਗੇ। ਇਸ ਐਪ ਜ਼ਰੀਏ ਫੀਲਡ ਸਟਾਫ ਅਤੇ ਲੋਕ ਅਣਅਧਿਕਾਰਤ ਤੌਰ ’ਤੇ ਚੱਲ ਰਹੀ ਉਸਾਰੀ ਦੀਆਂ ਤਸਵੀਰਾਂ ਖਿੱਚ ਕੇ ਅਗਲੇਰੀ ਕਾਰਵਾਈ ਲਈ ਅਪਲੋਡ ਕਰ ਸਕਣਗੇ।

                ਸੈਟੇਲਾਈਟ ਅਧਾਰਿਤ ਇਹ ਐਪ ਜਗਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਵੇਗੀ ਜਿਸ ਵਿੱਚ ਖਸਰਾ ਨੰਬਰ, ਮੁਸਤਿਲ ਨੰਬਰ ਅਤੇ ਜ਼ਮੀਨ ਦੀ ਵਰਤੋਂ ਆਦਿ ਸ਼ਾਮਲ ਹੋਵੇਗਾ। ਇਸ ਨਾਲ ਮੁਲਾਜ਼ਮ ਉਸ ਜ਼ਮੀਨ ਵਿੱਚ ਚੱਲ ਰਹੀ ਗੈਰ-ਕਾਨੂੰਨੀ ਉਸਾਰੀ ਅਤੇ ਗੈਰ-ਕਾਨੂੰਨੀ ਕਾਲੋਨੀ ਨੂੰ ਰੋਕਣ ਲਈ ਫੌਰੀ ਕਦਮ ਚੁੱਕ ਸਕਣਗੇ।

                ਬੁਲਾਰੇ ਨੇ ਅੱਗੇ ਦੱਸਿਆ ਕਿ ਜੀ.ਆਈ.ਐਸ. ਅਤੇ ਜੀ.ਪੀ.ਐਸ. ਲੋਕੇਸ਼ਨ ’ਤੇ ਅਧਾਰਿਤ ਸ਼ਿਕਾਇਤ ਸਬੰਧਤ ਮੁਲਾਜ਼ਮਾਂ ਨੂੰ ਆਪਣੇ-ਆਪ ਮਿਲ ਜਾਵੇਗੀ ਅਤੇ ਐਸ.ਐਮ.ਐਸ. ਅਤੇ ਈ-ਮੇਲ ਜ਼ਰੀਏ ਸਬੰਧਤ ਮੁਲਾਜ਼ਮਾਂ ਨੂੰ ਅਲਰਟ ਚਲਾ ਜਾਵੇਗਾ। ਇਸ ਪ੍ਰਣਾਲੀ ਰਾਹੀਂ ਨਾਗਰਿਕ ਅਤੇ ਸਬੰਧਤ ਅਧਿਕਾਰੀਆਂ ਨੂੰ ਲਗਾਤਾਰ ਜਾਣਕਾਰੀ ਮਿਲਦੀ ਰਹੇਗੀ ਜਦਕਿ ਪ੍ਰਸ਼ਾਸਨ ਸੈਟੇਲਾਈਟ ਰਾਹੀਂ ਤਸਵੀਰਾਂ ਨਾਲ ਰਿਪੋਰਟਾਂ ਦੇਖ ਸਕੇਗਾ।

                ਬੁਲਾਰੇ ਨੇ ਦੱਸਿਆ ਕਿ ਸਬੰਧਤ ਅਫਸਰ ਐਪ ਵਿੱਚ ਆਪਣੀਆਂ ਟਿੱਪਣੀਆਂ ਦੇਵੇਗਾ ਅਤੇ ਇਹ ਸੂਚਨਾ ਈ-ਮੇਲ ਰਾਹੀਂ ਤੁਰੰਤ ਜ਼ਿਲਾ ਟਾੳੂਨ ਪਲਾਨਰ ਅਤੇ ਮੁੱਖ ਪ੍ਰਸ਼ਾਸਕ ਨੂੰ ਭੇਜ ਦਿੱਤੀ ਜਾਇਆ ਕਰੇਗੀ। ਇਸ ਉਪਰੰਤ ਗੈਰ-ਕਾਨੂੰਨੀ ਨਿਰਮਾਣ ਨੂੰ ਰੋਕਣ ਲਈ ਰੈਗੂਲੇਟਰੀ ਵਿੰਗ ਵੱਲੋਂ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਇਹ ਐਪ ਗੈਰ-ਮਨਜ਼ੂਰਸ਼ੁਦਾ ਉਸਾਰੀਆਂ ਅਤੇ ਨਜਾਇਜ਼ ਕਲੋਨੀਆਂ ’ਤੇ ਵੀ ਨਿਗਾ ਰੱਖਣ ਦੇ ਨਾਲ-ਨਾਲ ਫੀਲਡ ਸਟਾਫ ਨੂੰ ਡਿਊਟੀ ਦੌਰਾਨ ਕਿਸੇ ਵੀ ਮੌਕੇ ਵਾਲੀ ਥਾਂ ਤੋਂ ਹੀ ਆਪਣੀ ਹਾਜ਼ਰੀ ਲਾਉਣ ਦੇ ਸਮਰਥ ਬਣਾਵੇਗੀ। ਇਸ ਐਪ ਨਾਲ ਤਕਨੀਕੀ ਫੀਲਡ ਸਟਾਫ ਨੂੰ ਵੀ ਵਧੇਰੇ ਸਹੂਲਤ ਮਿਲੇਗੀ ਅਤੇ ਉਨਾਂ ਨੂੰ ਸਿਰਫ ਹਾਜ਼ਰੀ ਲਾਉਣ ਲਈ ਹੀ ਦਫਤਰ ਨਹੀਂ ਆਉਣਾ ਪਵੇਗਾ ਤੇ ਉਹ ਫੀਲਡ ਵਿੱਚੋਂ ਹੀ ਆਪਣੀ ਹਾਜ਼ਰੀ ਲਾ ਕੇ ਆਪਣੇ ਕੰਮ ਨੂੰ ਹੋਰ ਵੀ ਵਧੇਰੇ ਸੁਚੱਜੇ ਢੰਗ ਨਾਲ ਨੇਪਰੇ ਚਾੜਣ ਨੂੰ ਯਕੀਨੀ ਬਣਾ ਸਕਣਗੇ।

        ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਡਿਵੈਲਪਰਾਂ ਦੀ ਸਹੂਲਤ ਲਈ ਇਕ ਵੈਬ ਪੋਰਟਲ ਤਿਆਰ ਕੀਤਾ ਗਿਆ ਹੈ ਜਿਸ ਰਾਹੀਂ ਉਹ ਬਿਨਾਂ ਕਿਸੇ ਦਫਤਰ ਦੇ ਚੱਕਰ ਲਾਏ ਆਨਲਾਈਨ ਸੀ.ਐਲ.ਯੂ. ਪ੍ਰਾਪਤ ਕਰ ਸਕਣਗੇ। ਇਸ ਪੋਰਟਲ ਰਾਹੀਂ ਡਿਵੈਲਪਰਾਂ ਨੂੰ ਉਨਾਂ ਵੱਲੋਂ ਖੁਦ ਤਸਦੀਕ ਕੀਤੇ ਵੇਰਵਿਆਂ ਦੇ ਆਧਾਰ ’ਤੇ ਆਰਜ਼ੀ ਸੀ.ਐਲ.ਯੂ. ਨਾਲ ਦੀ ਨਾਲ ਮੁਹੱਈਆ ਕਰਵਾ ਦਿੱਤਾ ਜਾਵੇਗਾ ਜਦਕਿ ਵਿਭਾਗ ਵੱਲੋਂ ਲੋੜੀਂਦੇ ਦਸਤਾਵੇਜ਼ਾਂ ਦੀ ਪੜਤਾਲ ਉਪਰੰਤ ਪੱਕਾ ਸੀ.ਐਲ.ਯੂ.30 ਦਿਨਾਂ ਦੇ ਅੰਦਰ-ਅੰਦਰ ਜਾਰੀ ਕਰ ਦਿੱਤਾ ਜਾਵੇਗਾ। ਇਹ ਸਾਰੀ ਪ੍ਰਕਿਰਿਆ ਪੂਰੀ ਤਰਾਂ ਪਾਰਦਰਸ਼ੀ ਹੈ ਜਿਸ ਰਾਹੀਂ ਹਰ ਇਕ ਪੱਧਰ ’ਤੇ ਡਿਵੈਲਪਰਾਂ ਨੂੰ ਐਸ.ਐਮ.ਐਸ. ਅਤੇ ਈਮੇਲ ਰਾਹੀਂ ਲੋੜੀਂਦੀ ਸੂਚਨਾ ਦਿੱਤੀ ਜਾਵੇਗੀ। ਈ.ਸੀ.ਐਲ.ਯੂ. ਦੀ ਜਿੱਥੇ ਡਿਵੈਲਪਰਾਂ ਨੂੰ ਸਹੂਲਤ ਹੋਵੇਗੀ, ਉੱਥੇ ਨਾਲ ਹੀ ਇਸ ਨਾਲ ਸਬੰਧਤ ਵਿਭਾਗ ਦੀਆਂ ਪ੍ਰਕਿਰਿਆਵਾਂ ਨੂੰ ਵੀ ਸਰਲ ਬਣਾਵੇਗਾ। ਪਾਇਲਟ ਪ੍ਰੋਜੈਕਟ ਵਜੋਂ ਇਹ ਪੋਰਟਲ ਸ਼ੁਰੂਆਤੀ ਤੌਰ ’ਤੇ ਲਾਲੜੂ ਮਾਸਟਰ ਪਲਾਨ ਨਾਲ ਜੋੜਿਆ ਗਿਆ ਹੈ ਜਿਹੜਾ ਕਿ ਜਲਦ ਹੀ ਹੋਰਨਾਂ ਮਾਸਟਰ ਪਲਾਨ ਵਾਲੇ ਸ਼ਹਿਰਾਂ ਨਾਲ ਜੋੜਿਆ ਜਾਵੇਗਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

by Navjot
November 29, 2026
0

  ਚੇਨਈ, 29 ਨਵੰਬਰ (ਵਿਸ਼ਵ ਵਾਰਤਾ) - 'ਇੰਡੀਆ' (INDIA) ਗਠਜੋੜ ਦੇ ਆਗੂਆਂ ਨੇ ਐਤਵਾਰ ਨੂੰ ਚੇਨਈ ਵਿੱਚ ਚਿੱਤਰੰਜਨ ਰੋਡ ਸਥਿਤ...

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

ਕਾਂਗਰਸੀ ਆਗੂ ਦਿਨੇਸ਼ ਬੱਸੀ ‘ਆਪ ਵਿੱਚ ਸ਼ਾਮਲ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਪੂਰਬੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ, ਦਿਨੇਸ਼ ਬੱਸੀ ਐਤਵਾਰ...

Most Popular

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

by Ranjit Singh
1 week ago
0

Breaking: ਦਾਦੀ ਦੇ ਸਸਕਾਰ 'ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ): MP ਅੰਮ੍ਰਿਤਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 