• Latest
  • Trending
ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ

5 years ago
Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

41 minutes ago
Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

1 hour ago
Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

1 hour ago
Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: ਜਨਮ ਅਸ਼ਟਮੀ ’ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

3 hours ago
Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ: 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ

3 hours ago
Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

3 hours ago
Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

4 hours ago
Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

4 hours ago
International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

International: ਟਾਟਾ ਗਰੁੱਪ ਦੀ ਕੰਪਨੀ ਨੂੰ ਛੱਡਣਾ ਪਵੇਗਾ ਇਹ ਦੇਸ਼ ! ਰਾਸ਼ਟਰਪਤੀ ਨੇ ਕੰਮਕਾਜ ਬੰਦ ਕਰਨ ਦੇ ਦਿੱਤੇ ਹੁਕਮ

5 hours ago
Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

5 hours ago
Hindi News
English News
Friday, September 4, 2026
No Result
View All Result
27 °c
Chandigarh
27 ° Sat
29 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ

August 15, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ

ਅੰਮ੍ਰਿਤਸਰ, 15 ਅਗਸਤ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਇਸ ਲਈ ਵਿਆਪਕ ਪ੍ਰਸਤਾਵ ਭੇਜਣ ਲਈ ਕਿਹਾ।

ਸਥਾਨਕ ਨਗਰ ਨਿਗਮ ਦੇ ਕੌਂਸਲਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੇਅਰ ਨੂੰ ਨਾਗਰਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਉਨ੍ਹਾਂ ਦੀਆਂ ਚਿੰਤਾਵਾਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿੱਤਾ। ਉਨ੍ਹਾਂ ਮੇਅਰ ਨੂੰ ਪਹਿਲ ਦੇ ਆਧਾਰ `ਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਲਈ ਵਿਸਥਾਰਤ ਪ੍ਰਸਤਾਵ ਭੇਜਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਦੁਆਰਾ ਇਸ ਦੀ ਸਮੀਖਿਆ ਕਰਕੇ ਲੋੜੀਂਦੇ ਫੰਡ ਜਾਰੀ ਕੀਤੇ ਜਾਣ।

ਮੁੱਖ ਮੰਤਰੀ ਨੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਦਿਨਾਂ ਤੋਂ ਨਿੱਜੀ ਤੌਰ `ਤੇ ਜਾਣਦੇ ਹਨ ਜਦੋਂ ਉਨ੍ਹਾਂ ਨੇ ਅੰਮ੍ਰਿਤਸਰ ਤੋਂ ਸੰਸਦੀ ਚੋਣ ਲੜੀ ਸੀ ਅਤੇ ਸੀਨੀਅਰ ਭਾਜਪਾ ਨੇਤਾ ਮਰਹੂਮ ਅਰੁਣ ਜੇਤਲੀ ਨੂੰ ਹਰਾਇਆ ਸੀ।

75ਵੇਂ ਆਜ਼ਾਦੀ ਦਿਹਾੜੇ `ਤੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ 130 ਸਾਲ ਤੋਂ ਵੱਧ ਸਮੇਂ ਦੇ ਸੁਨਹਿਰੀ ਅਤੀਤ ਨਾਲ ਮਹਾਤਮਾ ਗਾਂਧੀ, ਮੋਤੀ ਲਾਲ ਨਹਿਰੂ, ਜਵਾਹਰ ਲਾਲ ਨਹਿਰੂ ਅਤੇ ਕਈ ਹੋਰ ਅਣਜਾਣ ਆਗੂਆਂ ਅਤੇ ਵਰਕਰਾਂ ਦੇ ਦਿਨਾਂ ਤੋਂ ਭਾਰਤੀ ਦੇ ਆਜ਼ਾਦੀ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।

ਆਪਣੇ ਸਵਾਗਤੀ ਭਾਸ਼ਣ ਵਿੱਚ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਨੇ ਮੁੱਖ ਮੰਤਰੀ ਨੂੰ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ `ਗੁਰੂ ਕੀ ਨਗਰੀ` ਦੇ ਸਰਵਪੱਖੀ ਵਿਕਾਸ ਲਈ 50 ਕਰੋੜ ਰੁਪਏ ਦੇ ਵਾਧੂ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੌਂਸਲਰਾਂ ਦੇ ਮਹੀਨਾਵਾਰ ਭੱਤਿਆਂ ਵਿੱਚ ਵਾਜਬ ਵਾਧੇ ਦੀ ਮੰਗ ਵੀ ਕੀਤੀ।

ਇਸ ਤੋਂ ਪਹਿਲਾਂ ਸਥਾਨਕ ਕੌਂਸਲਰ ਮੋਤੀ ਭਾਟੀਆ ਨੇ ਵੀ ਸ਼ਹਿਰ ਦੇ ਵਿਕਾਸ ਲਈ ਫੰਡਾਂ ਦਾ ਮੁੱਦਾ ਉਠਾਇਆ।

ਇਸ ਮੌਕੇ ਮੇਅਰ ਜਿਨ੍ਹਾਂ ਨਾਲ ਕਮਿਸ਼ਨਰ ਨਗਰ ਨਿਗਮ ਮਾਲਵਿੰਦਰ ਸਿੰਘ ਜੱਗੀ ਵੀ ਮੌਜੂਦ ਸਨ, ਨੇ ਮੁੱਖ ਮੰਤਰੀ ਨੂੰ ਪਿਆਰ ਅਤੇ ਸਨੇਹ ਦੇ ਪ੍ਰਤੀਕ ਵਜੋਂ ਤੋਹਫ਼ੇ ਨਾਲ ਸਨਮਾਨਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ ਅਤੇ ਮੁਹੰਮਦ ਸਦੀਕ, ਵਿਧਾਇਕ ਤਰਸੇਮ ਸਿੰਘ ਡੀਸੀ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਸੁਖਵਿੰਦਰ ਸਿੰਘ ਡੈਨੀ ਅਤੇ ਨਵਤੇਜ ਸਿੰਘ ਚੀਮਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਸਿਨਹਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਮੌਜੂਦ ਸਨ।

Tags: BREAKING NEWSCAPTAIN Amarinder SinghPOLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

by Ranjit Singh
September 4, 2026
0

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ - ਨਵਾਂ ਸ਼ਡਿਊਲ 10 ਸਤੰਬਰ ਤੋਂ ਹੋਵੇਗਾ ਲਾਗੂ ਲੁਧਿਆਣਾ,...

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ

by Ranjit Singh
September 4, 2026
0

Punjab: ਨੂੰਹਾਂ ਨੇ ਆਪਣੀ ਸੱਸ ਦੀ ਅਰਥੀ ਨੂੰ ਦਿੱਤਾ ਮੋਢਾ - ਮੌਤ ਤੋਂ ਬਾਅਦ ਅੱਖਾਂ ਦਾਨ ਕੀਤੀਆਂ - ਸਰੀਰ ਮੈਡੀਕਲ...

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

by Ranjit Singh
September 4, 2026
0

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ ਚੰਡੀਗੜ੍ਹ, 4 ਸਤੰਬਰ (ਵਿਸ਼ਵ...

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ

by Ranjit Singh
September 4, 2026
0

Chandigarh: PU ਦੇ ਸਮਾਗਮ ’ਚ ਸ਼ਾਮਲ ਹੋਣ ਪਹੁੰਚੇ ਉੱਪ ਰਾਸ਼ਟਰਪਤੀ, ਟ੍ਰੈਫਿਕ ਡਾਇਵਰਟ, ਐਡਵਾਈਜ਼ਰੀ ਜਾਰੀ - ਨੋ-ਪਾਰਕਿੰਗ ’ਚ ਗੱਡੀ ਖੜ੍ਹੀ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ

by Ranjit Singh
September 4, 2026
0

Punjab: ਹਲਵਾਰਾ ਏਅਰਪੋਰਟ ਤੋਂ ਏਅਰ ਇੰਡੀਆ ਦੀ ਫਲਾਈਟ ਦਾ ਬਦਲਿਆ ਸਮਾਂ - ਨਵਾਂ ਸ਼ਡਿਊਲ 10 ਸਤੰਬਰ ਤੋਂ ਹੋਵੇਗਾ ਲਾਗੂ ਲੁਧਿਆਣਾ,...

Most Popular

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

by Jaspreet Kaur
4 weeks ago
0

ਲਿਓਨਲ ਮੇਸੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ - ਪਿਤਾ ਜਾਰਜ ਮੈਸੀ ਦਾ ਹੋਇਆ ਦਿਹਾਂਤ ਨਵੀ ਦਿੱਲੀ, 8 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 