• Latest
  • Trending
ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

3 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

3 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

4 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

7 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

7 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

7 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

7 hours ago
Hindi News
English News
Saturday, November 14, 2026
No Result
View All Result
19 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

April 30, 2019
in ਪੰਜਾਬ
ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ
ਕਣਕ ਦਾ ਇਕ-ਇਕ ਦਾਣਾ ਖਰੀਦਣ ਅਤੇ ਚੁੱਕੇ ਜਾਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 30 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੂਬੇ ਵਿੱਚ ਕਣਕ ਦੀ ਖਰੀਦ ਦੇ ਕਾਰਜ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਨੂੰ 24 ਘੰਟੇ ਦੇ ਵਿੱਚ ਖਰੀਦਣ ਨੂੰ ਯਕੀਨੀ ਬਣਾਉਣ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਨੇ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਵੀ ਵਿਭਾਗ ਨੂੰ ਨਿਰਦੇਸ਼ ਦਿੱਤੇ।

ਇਸ ਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹਏ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 60 ਫੀਸਦੀ ਤੋਂ ਵੱਧ ਫਸਲ ਪਹਿਲਾਂ ਹੀ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਮੰਡੀਆਂ ਵਿੱਚ ਕਣਕ ਪਹੁੰਚਣ ਵਿੱਚ ਤੇਜ਼ੀ ਆਈ ਹੈ ਅਤੇ ਰੋਜ਼ਾਨਾ 10 ਲੱਖ ਮੀਟਰਕ ਟਨ ਤੋਂ ਵੱਧ ਕਣਕ ਮੰਡੀਆਂ ਵਿੱਚ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੇ ਉਤਪਾਦਨ ਵਿੱਚ ਤਿੰਨ ਤੋਂ ਪੰਜ ਫੀਸਦੀ ਵਾਧਾ ਹੋਇਆ ਹੈ ਜਿਸ ਕਰਕੇ ਸੂਬਾ 132 ਲੱਖ ਮੀਟਰਕ ਟਨ ਤੋਂ ਵੱਧ ਕਣਕ ਖਰੀਦ ਕੇ ਰਿਕਾਰਡ ਨੂੰ ਤੋੜਨ ਵੱਲ ਵੱਧ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਰਾਹੀਂ ਕਣਕ ਦੀ ਖਰੀਦ ਲਈ ਪਹਿਲਾਂ ਹੀ ਵਿਸ਼ਾਲ ਪ੍ਰਬੰਧ ਕੀਤੇ ਹਨ।  ਉਨ੍ਹਾਂ ਦੱਸਿਆ ਕਿ ਬੇ-ਮੌਸਮੀ ਮੀਂਹ ਅਤੇ ਮੌਸਮ ਦੀਆਂ ਵਿਪਰੀਤ ਹਾਲਤਾਂ ਦੇ ਬਾਵਜੂਦ ਵਿਭਾਗ ਨੇ 29 ਅਪ੍ਰੈਲ ਤੱਕ 79.66 ਲੱਖ ਮੀਟਰਕ ਟਨ ਕਣਕ ਖਰੀਦ ਲਈ ਹੈ।

ਬੁਲਾਰੇ ਅਨੁਸਾਰ ਸੂਬਾ ਪੱਧਰ ‘ਤੇ ਕਣਕ ਦੀ ਚੁਕਾਈ ਸੀਮਤ ਹੈ। ਰੋਜ਼ਾਨਾ ਤਕਰੀਬਨ 5.5 ਲੱਖ ਮੀਟਰਕ ਟਨ ਕਣਕ ਦੀ ਚੁਕਾਈ ਹੋ ਰਹੀ ਹੈ ਜਦਕਿ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ 10 ਲੱਖ ਮੀਟਰਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਰਹੀ ਹੈ। ਇਸ ਦੇ ਕਾਰਨ ਕੁੱਝ ਮੰਡੀਆਂ ਵਿੱਚ ਕਣਕ ਦੇ ਵੱਡੇ ਭੰਡਾਰ ਲੱਗੇ ਹੋਏ ਹਨ। ਖਰੀਦ ਦੇ ਸਮੇਂ ਦੌਰਾਨ ਹਰੇਕ ਸਾਲ ਤਕਰੀਬਨ 6 ਤੋਂ 7 ਦਿਨ ਇਸ ਤਰ੍ਹਾਂ ਦੀ ਹਾਲਤ ਰਹਿੰਦੀ ਹੈ। ਖਰੀਦ ਦੇ ਅੰਤਿਮ ਪੜਾਅ ‘ਤੇ ਪਹੁੰਚਣ ਕਾਰਨ ਅਗਲੇ ਤਿੰਨ-ਚਾਰ ਦਿਨਾਂ ਵਿੱਚ ਸਥਿਤੀ ਵਿੱਚ ਕੁਝ ਸੁਖਾਲਾਪਨ ਆਉਣ ਦੀ ਉਮੀਦ ਹੈ। ਖਰਾਮ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੇਰੀ ਨਾਲ ਆਉਣ ਅਤੇ ਅਚਾਨਕ ਵੱਡੀ ਪੱਧਰ ‘ਤੇ ਆਉਣੀ ਸ਼ੁਰੂ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੇ ਢੇਰ ਲੱਗੇ ਹਨ।

ਹਾਲਾਂਕਿ ਬੇ-ਮੌਸਮੀ ਮੀਂਹ ਅਤੇ ਮੌਸਮ ਦੀਆਂ ਵਿਪਰੀਤ ਹਾਲਤਾਂ ਕਾਰਨ ਕਣਕ ਨੂੰ ਹੋਏ ਨੁਕਸਾਨ ਦੇ ਬਾਵਜੂਦ ਸੂਬੇ ਦੀਆਂ ਏਜੰਸੀਆਂ ਤੇਜ਼ੀ ਨਾਲ ਖਰੀਦ ਕਰ ਰਹੀਆਂ ਹਨ। ਇਸ ਦੀ ਗਵਾਈ ਇਹ ਤੱਥ ਵੀ ਭਰਦੇ ਹਨ ਕਿ ਇਕਲੇ 29 ਅਪ੍ਰੈਲ ਨੂੰ 10.8 ਮੀਟਰਕ ਟਨ ਕਣਕ ਮੰਡੀਆਂ ਦੇ ਵਿੱਚ ਆਉਣ ਦੇ ਬਾਵਜੂਦ ਸਿਰਫ 3.6 ਲੱਖ ਮੀਟਰਕ ਟਨ ਕਣਕ ਦਿਨ ਦੀ ਖਰੀਦ ਬੰਦ ਹੋਣ ਤੱਕ ਅਣਵਿਕੀ ਰਹੀ ਜਿਸ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਉਸ ਦਿਨ ਮੰਡੀ ਵਿੱਚ ਪਹੁੰਚਣ ਵਾਲੀ ਕਣਕ ਦਾ 70 ਫੀਸਦੀ ਤੋਂ ਵੱਧ ਖਰੀਦੀਆ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋਆਬਾ ਖੇਤਰ ਦੇ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਸੋਮਵਾਰ ਤੱਕ 7.12 ਲੱਖ ਮੀਟਰਕ ਟਨ ਖਰੀਦੀ ਗਈ ਜਦਕਿ ਮਾਝਾ ਖੇਤਰ ਦੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚੋਂ 8.26 ਲੱਖ ਮੀਟਰਕ ਟਨ ਕਣਕ ਖਰੀਦੀ ਗਈ। ਇਸੇ ਤਰ੍ਹਾਂ ਹੀ ਮਾਲਵਾ ਖੇਤਰ ਦੇ ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਫਾਜਿਲਕਾ, ਸੰਗਰੂਰ, ਬਰਨਾਲਾ, ਰੂਪ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਰੀਦਕੋਟ, ਪਟਿਆਲਾ ਅਤੇ ਫਤਹਿਗੜ੍ਹ ਜ਼ਿਲ੍ਹਿਆਂ ਵਿਚ 60.65 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ। ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੰਡੀਆਂ ਵਿਚੋਂ ਕਣਕ ਦੀ ਤੇਜ਼ੀ ਨਾਲ ਚੁਕਾਈ ਅਤੇ ਕਿਸਾਨਾਂ ਨੂੰ ਸੁਵਿਧਾਵਾਂ ਯਕੀਨੀ ਬਣਾਉਣ।

ਬੁਲਾਰੇ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਦਰੁਸਤ ਢੰਗ-ਤਰੀਕਾ ਅਪਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 4300 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅਨਾਜ ਉਤਪਾਦਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਬਣਾਇਆ ਗਿਆ ਹੈ। ਮੌਸਮ ਦੀ ਖਰਾਬੀ ਕਾਰਨ ਸੂਬਾ ਸਰਕਾਰ ਨੇ ਭਾਰਤ ਸਰਕਾਰ ਤੋਂ ਕਣਕ ਦੀ ਖਰੀਦ ਦੇ ਮਾਪਦੰਡਾਂ ਵਿੱਚ ਢਿਲ ਦੇਣ ਦੀ ਪਿਛਲੇ ਹਫਤੇ ਮੰਗ ਕੀਤੀ ਸੀ ਜਿਸ ਨੂੰ ਹਾਲ ਹੀ ਵਿੱਚ ਪ੍ਰਵਾਨ ਕੀਤਾ ਗਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Chandigarh ਪੁਲਿਸ ਦੇ 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣੇ ਡੀਐੱਸਪੀ

Chandigarh ਪੁਲਿਸ ਦੇ 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣੇ ਡੀਐੱਸਪੀ

by Ranjit Singh
4 weeks ago
0

Chandigarh ਪੁਲਿਸ ਦੇ 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣੇ ਡੀਐੱਸਪੀ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪੁਲਿਸ ਦੇ 11 ਇੰਸਪੈਕਟਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 