• Latest
  • Trending
ਮੁੱਖ ਮੰਤਰੀ ਵੱਲੋਂ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਅਗਾਮੀ ਬਜਟ ਬਾਰੇ ਅਗਾਊ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਵੱਲੋਂ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਅਗਾਮੀ ਬਜਟ ਬਾਰੇ ਅਗਾਊ ਵਿਚਾਰ-ਵਟਾਂਦਰਾ

9 years ago
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

2 minutes ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

22 minutes ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

40 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

3 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

5 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

5 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

5 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

6 hours ago
Hindi News
English News
Monday, November 23, 2026
No Result
View All Result
25 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਅਗਾਮੀ ਬਜਟ ਬਾਰੇ ਅਗਾਊ ਵਿਚਾਰ-ਵਟਾਂਦਰਾ

March 1, 2018
in ਚੰਡੀਗੜ੍ਹ
ਮੁੱਖ ਮੰਤਰੀ ਵੱਲੋਂ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਅਗਾਮੀ ਬਜਟ ਬਾਰੇ ਅਗਾਊ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਵੱਲੋਂ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਅਗਾਮੀ ਬਜਟ ਬਾਰੇ ਅਗਾਊ ਵਿਚਾਰ-ਵਟਾਂਦਰਾ

ਬੁਢਾਪਾ ਪੈਨਸ਼ਨ ਲਈ ਹਰੇਕ ਮਹੀਨੇ 128 ਕਰੋੜ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ

ਏਸੇ ਸਾਲ ਤੋਂ ਨੌਜਵਾਨਾਂ ਨੂੰ ਮੁਫ਼ਤ ਮੋਬਾਈਲ ਵੰਡਣ ਦਾ ਭਰੋਸਾ

ਚੰਡੀਗੜ੍ਹ, 1 ਮਾਰਚ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬੁਢਾਪਾ ਪੈਨਸ਼ਨ ਵੰਡਣ ਲਈ ਹਰੇਕ ਮਹੀਨੇ 128 ਕਰੋੜ ਰੁਪਏ ਜਾਰੀ ਕਰਨ ਦੇ ਫੈਸਲੇ ਦਾ ਐਲਾਨ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਨੇ ਏਸੇ ਸਾਲ ਨੌਜਵਾਨਾਂ ਨੂੰ ਮੁਫ਼ਤ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ ਕਰਨ ਦਾ ਵੀ ਭਰੋਸਾ ਦਿੱਤਾ |

        ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਇਕ-ਇਕ ਵਾਅਦਾ ਅਮਲ ਵਿੱਚ ਲਿਆਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਸਾਲ ‘ਚ ਹੀ ਲਗਪਗ 150 ਵਾਅਦੇ ਪੁਗਾ ਦਿੱਤੇ ਗਏ ਹਨ ਜਦਕਿ ਬਾਕੀ ਵਾਅਦਿਆਂ ਨੂੰ ਵੀ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ |

        ਮੁੱਖ ਮੰਤਰੀ ਇੱਥੇ ਬਜਟ ਬਾਰੇ ਅਗਾਊਾ ਵਿਚਾਰ-ਚਰਚਾ ਲਈ ਆਪਣੀ ਕਿਸਮ ਦੀ ਇਸ ਪਹਿਲੀ ਮੀਟਿੰਗ ਦੌਰਾਨ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਮੁਖ਼ਾਤਿਬ ਹੋਏ | ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਮੌਜੂਦਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਤੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਪਤਨੀ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ |

        ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 17.5 ਲੱਖ ਕਿਸਾਨਾਂ ਵਿੱਚੋਂ 10.25 ਲੱਖ ਕਿਸਾਨਾਂ ਲਈ ਕਰਜ਼ੇ ਦਾ ਨਿਪਟਾਰਾ ਇਸ ਸਾਲ ਦੇ ਨਵੰਬਰ ਮਹੀਨੇ ਤੱਕ ਕਰ ਦਿੱਤਾ ਜਾਵੇਗਾ ਅਤੇ ਇਸੇ ਮਹੀਨੇ ਹੀ ਸੂਬਾ ਪੱਧਰੀ ਸਮਾਗਮ ਕਰਕੇ ਇਕ ਲੱਖ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਦਿੱਤੇ ਜਾਣਗੇ | ਉਨ੍ਹਾਂ ਇਹ ਵੀ ਦੱਸਿਆ ਕਿ 11 ਮਾਰਚ ਦੇ ਰੁਜ਼ਗਾਰ ਮੇਲੇ ਦੌਰਾਨ 40 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ |

        ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਬਾਰੇ ਸਰਕਾਰ ਵੱਲੋਂ ਉਲੀਕੀ ਯੋਜਨਾ ਦੀ ਕੁਝ ਜਾਣਕਾਰੀ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨਾਲ ਵੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਦਿਹਾੜੇ ਲਈ ਸਮਾਗਮਾਂ ਵਾਸਤੇ ਗਰਾਂਟ ਦੇਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਿਆ ਗਿਆ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਤੇ ਪ੍ਰੋਗਰਾਮਾਂ ਲਈ ਪ੍ਰਬੰਧਕੀ ਕਮੇਟੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਦੀ ਅਪੀਲ ਕੀਤੀ ਗਈ ਹੈ |

        ਬਜਟ ਬਾਰੇ ਅਗਾਊਾ ਵਿਚਾਰ-ਚਰਚਾ ਦਾ ਦੌਰ ਦਿਨ ਭਰ ਚੱਲਿਆ ਜਿਸ ਵਿੱਚ ਸੂਬੇ ਦੀ ਆਰਥਿਕ ਮੰਦਹਾਲੀ ਦੀ ਬਹਾਲੀ ਲਈ ਕਈ ਮਹੱਤਵਪੂਰਨ ਵਿਚਾਰ ਉੱਭਰ ਕੇ ਸਾਹਮਣੇ ਆਏ | ਇਹ ਆਰਥਿਕ ਸੰਕਟ ਮੌਜੂਦਾ ਸਰਕਾਰ ਨੂੰ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਪਾਸੋਂ ਵਿਰਸੇ ਵਿੱਚ ਹਾਸਲ ਹੋਇਆ ਹੈ |

        ਚੰਡੀਗੜ੍ਹ ਵਿੱਚ ਬੇਅੰਤ ਸਿੰਘ ਯਾਦਗਾਰ ਨੂੰ ਮੁਕੰਮਲ ਕਰਨ ਲਈ ਪੰਜ ਕਰੋੜ ਦੀ ਰਾਸ਼ੀ ਨੂੰ ਪ੍ਰਵਾਨਗੀ ਦੇਣ ਬਾਰੇ ਕੀਤੀ ਅਪੀਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਯੂ.ਟੀ. ਵਿੱਚ ਸਥਿਤ ਹੋਣ ਕਰਕੇ ਉਹ ਇਸ ਮਾਮਲੇ ਨੂੰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਕੋਲ ਉਠਾਉਣਗੇ |

        ਇਸ ਤੋਂ ਪਹਿਲਾਂ ਵਿਚਾਰ-ਚਰਚਾ ਦਾ ਆਰੰਭ ਕਰਦਿਆਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀਆਂ ਪਹਿਲਕਦਮੀਆਂ ਦਾ ਸਵਾਗਤ ਕੀਤਾ | ਸੰਗਤ ਦਰਸ਼ਨ ਪ੍ਰੋਗਰਾਮਾਂ ‘ਤੇ 4500 ਕਰੋੜ ਰੁਪਏ ਬਰਬਾਦ ਕਰ ਦੇਣ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦੀ ਇਸ ਅਪਰਾਧਿਕ ਲੁੱਟ ਲਈ ਅਕਾਲੀਆਂ ਦੀ ਸਖ਼ਤ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਅੱਜ ਦੀ ਇਹ ਮੀਟਿੰਗ ਸੱਦਣਾ ਜਮਹੂਰੀਅਤ ਵਾਲਾ ਕਦਮ ਜੋ ਬਹੁਤ ਹੀ ਸ਼ਲਾਘਾਯੋਗ ਹੈ ਜਿਸ ਨੂੰ ਬਾਕੀ ਮੈਂਬਰਾਂ ਨੇ ਵੀ ਸਮਰਥਨ ਦਿੱਤਾ |

        ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਪੰਜਾਬ ਦੀ ਤਰਸਯੋਗ ਵਿੱਤੀ ਸਥਿਤੀ ਹੈ ਅਤੇ ਸਰਕਾਰ ਮਾਲੀ ਵਸੀਲੇ ਜੁਟਾਉਣ ਦੇ ਵੱਖ-ਵੱਖ ਕਦਮਾਂ ਰਾਹੀਂ ਸੁਧਾਰ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਹਿਮਤੀ ਨਾਲ ਪੰਜਾਬ ਸਿਰ ਚੜ੍ਹੇ 31 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇ ਮਾਮਲੇ ਬਾਰੇ ਸੂਬਾ ਸਰਕਾਰ ਦੀ ਭਾਰਤ ਸਰਕਾਰ ਨਾਲ ਗੱਲਬਾਤ ਜਾਰੀ ਹੈ ਕਿਉਂ ਜੋ ਇਹ ਕਰਜ਼ਾ ਸੂਬੇ ਲਈ ਬਹੁਤ ਨੁਕਸਾਨਦੇਹ ਸਾਬਤ ਹੋਵੇਗਾ |

        ਵਿੱਤ ਮੰਤਰੀ ਨੇ ਦੱਸਿਆ ਕਿ ਪੀ.ਆਈ.ਡੀ.ਬੀ. ਨੇ ਚੱਲ ਰਹੇ ਵਿਕਾਸ ਕਾਰਜਾਂ ਲਈ 550 ਕਰੋੜ ਜਾਰੀ ਕਰ ਦਿੱਤੇ ਹਨ | ਉਨ੍ਹਾਂ ਨੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਇਸ ਬਜਟ ਵਿੱਚ ਪਿੰਡਾਂ ਤੇ ਸ਼ਹਿਰਾਂ ਵਿੱਚ ਸਾਰੇ ਬਕਾਇਆ ਕੰਮਾਂ ਨੂੰ ਮੁਕੰਮਲ ਕਰਨ ਲਈ ਪੈਸਾ ਜਾਰੀ ਕਰ ਦਿੱਤਾ ਜਾਵੇਗਾ |

        ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਬਜਟ ਘੱਟ ਨਿਵੇਸ਼ ਪਰ ਵੱਧ ਪ੍ਰਭਾਵ ਵਾਲਾ ਹੋਣਾ ਚਾਹੀਦਾ ਹੈ | ਇਹ ਸਰਕਾਰ ਦੇ ਏਜੰਡਾ ਨੂੰ ਪੇਸ਼ ਕਰਦਾ ਅਤੇ ਚੋਣ ਮਨੋਰਥ ਪੱਤਰ ਵਿਚਲੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਲਈ ਇਕ ਖਾਕਾ ਹੋਣਾ ਚਾਹੀਦਾ ਹੈ |

        ਆਪੋ-ਆਪਣੇ ਹਲਕਿਆਾ ਦੇ ਵਿਕਾਸ ਲਈ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਵੱਖ-ਵੱਖ ਸੁਝਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਪਿਛਲੀ ਸਰਕਾਰ ਦੇ ਕਾਰਿਆਂ ਨੂੰ ਉਜਾਗਰ ਕਰਨ ਲਈ ਸਾਰੇ ਵਿਭਾਗਾਂ ਦੇ ਵ੍ਹਾਈਟ ਪੇਪਰ ਜਾਰੀ ਕਰਾਏ ਜਾਣ ਦਾ ਸੱਦਾ ਦਿੱਤਾ |

        ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਸਰਕਾਰ ਤੇ ਲੋਕਾਂ ਦਰਮਿਆਨ ਹੋਰ ਨੇੜਤਾ ਬਣਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਤੇ ਅਫ਼ਸਰਾਂ ਵਿਚਾਲੇ ਬਿਹਤਰ ਤਾਲਮੇਲ ਦੇ ਹੱਕ ਵਿੱਚ ਸਹਿਮਤੀ ਜਤਾਈ |

        ਚੁਣੇ ਹੋਏ ਨੁਮਾਇੰਦਿਆਾ ਵੱਲੋਂ ਮੁਫਤ ਆਟਾ ਦਾਲ ਦੀ ਸਪਲਾਈ ਬਹਾਲ ਕਰਨ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਦੇ ਕਰਜ਼ੇ ਮੁਆਫ਼ ਕਰਨ ਅਤੇ ਸ਼ਗਨ ਸਕੀਮ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੇ ਸੁਝਾਅ ਦਿੱਤੇ ਗਏ |

        ਇਸ ਦੌਰਾਨ ਐਮ.ਐਲ.ਏ. ਲੋਕਲ ਏਰੀਆ ਡਿਵੈਲਪਮੈਂਟ ਫੰਡ ਕਾਇਮ ਕਰਨ ਦਾ ਵਿਚਾਰ ਪੇਸ਼ ਕੀਤਾ ਗਿਆ ਅਤੇ ਕੁਝ ਮੈਂਬਰਾਂ ਨੇ ਉਨ੍ਹ੍ਹਾਂ ਦੇ ਸਬੰਧਤ ਡੀ.ਸੀ. ਤੇ ਐਸ.ਐਸ.ਪੀ. ਨਾਲ ਨਿਰੰਤਰ ਵਿਚਾਰ-ਚਰਚਾ ਦੀ ਮੰਗ ਕੀਤੀ | ਮੈਂਬਰਾਂ ਨੇ ਸਿੱਖਿਆ ਤੇ ਸਿਹਤ ਸੈਕਟਰਾਂ, ਰੇਲਵੇ ਲਿੰਕਜ਼, ਜਲ ਸੰਭਾਲ ਪ੍ਰਾਜੈਕਟਾਂ, ਫਸਲੀ ਵਿਭਿੰਨਤਾ, ਟਿਊਬਵੈੱਲ ਲਾਉਣ, ਗੰਨੇ ਦੀਆਂ ਲੰਬਿਤ ਅਦਾਇਗੀਆਾ ਜਾਰੀ ਕਰਨ, ਡਰੇਨਾਂ ਅਤੇ ਮੌਨਸੂਨਨ ਤੋਂ ਪਹਿਲਾਂ ਨਹਿਰਾਂ ਦੀ ਸਫਾਈ ਅਤੇ ਸਰਹੱਦੀ ਇਲਾਕਿਆਂ ਦੇ ਵਿਕਾਸ ਦੇ ਮੁੱਦੇ ਵੀ ਚੁੱਕੇ |

        ਇਸ ਦੌਰਾਨ ਪੰਜਾਬ ਵਾਸੀਆਂ ਦੀ ਸਹੂਲਤ ਲਈ ਟਰਾਂਸਪੋਰਟ ਸੈਕਟਰ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਦੀ ਮੰਗ ਤੋਂ ਇਲਾਵਾ ਸੂਬੇ ਦੇ ਖਜ਼ਾਨੇ ਲਈ ਮਾਲੀਆ ਹਾਸਲ ਕਰਨ ਲਈ ਹੋਰ ਡੀਲਕਸ ਬੱਸਾਂ ਪਾਉਣ ਦਾ ਸੁਝਾਅ ਦਿੱਤਾ | ਕੁੱਝ ਮੈਂਬਰਾਂ ਨੇ ਕਈ ਖੇਤਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਪ੍ਰਸ਼ਾਸਨਿਕ ਤਬਦੀਲੀਆਾ ਦਾ ਸੁਝਾਅ ਵੀ ਦਿੱਤਾ |

        ਗ਼ੈਰਕਾਨੂੰਨੀ ਕਲੋਨੀਆਂ ਨੂੰ ਨਿਯਮਬੱਧ ਕਰਨ ਤੋਂ ਇਲਾਵਾ ਸਰਕਾਰੀ ਜਾਇਦਾਦਾਂ ਛੁਡਾਉਣ ਲਈ ਸਮਾਂਬੱਧ ਨੀਤੀ ਤਿਆਰ ਕਰਨ ਬਾਰੇ ਸੁਝਾਅ ਵੀ ਆਏ |

ਮੀਟਿੰਗ ਵਿਚ ਪਾਰਟੀ ਦੇ 72 ਵਿਧਾਇਕਾਂ ਤੋਂ ਇਲਾਵਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ ਅਤੇ ਰਾਜ ਮੰਤਰੀ ਅਰੁਣਾ ਚੌਧਰੀ ਅਤੇ ਰਜ਼ੀਆ ਸੁਲਤਾਨਾ ਹਾਜ਼ਰ ਸਨ |

ਇਸੇ ਤਰ੍ਹਾਂ ਮੀਟਿੰਗ ਵਿਚ ਲੋਕ ਸਭਾ ਮੈਂਬਰ ਸੁਨੀਲ ਜਾਖੜ ਅਤੇ ਚੌਧਰੀ ਸੰਤੋਖ ਸਿੰਘ ਤੋਂ ਇਲਾਵਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਵੀ ਹਾਜ਼ਰ ਸਨ |

ਇਨ੍ਹਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਸਹਿਕਾਰਤਾ ਡੀ.ਪੀ. ਰੈਡੀ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ ਅਤੇ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ ਅਨੁਰਾਗ ਵਰਮਾ ਹਾਜ਼ਰ ਸਨ |

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ...

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ ਚੰਡੀਗੜ੍ਹ, 20 ਨਵੰਬਰ (ਵਿਸ਼ਵ...

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸੂਬਾ ਚੋਣ ਕਮੇਟੀ ਦਾ ਗਠਨ, ਪੜ੍ਹੋ ਮੁਕੰਮਲ ਸੂਚੀ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ...

Most Popular

ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

by Navjot
3 weeks ago
0

      ਆਕਲੈਂਡ, 30 ਅਕਤੂਬਰ (ਵਿਸ਼ਵ ਵਾਰਤਾ)  ਸ਼ੁੱਕਰਵਾਰ ਨੂੰ ਈਡਨ ਪਾਰਕ ਵਿਖੇ ਖੇਡੇ ਗਏ ਚੌਥੇ T20I ਮੁਕਾਬਲੇ ਵਿੱਚ, ਗਲੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 