<blockquote><strong><span style="color: #ff0000;">ਮੁੱਖ ਮੰਤਰੀ ਵੱਲੋਂ ਕਿਸਾਨਾਂ 'ਤੇ ਦਰਜ ਪਰਚੇ ਰੱਦ ਕਰਨ ਦਾ ਐਲਾਨ</span></strong></blockquote> <strong>ਚੰਡੀਗੜ੍ਹ,17 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਿਸਾਨ ਅੰਦੋਲਨ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਿਸਾਨਾਂ ਤੇ ਦਰਜ ਪਰਚਿਆਂ ਨੂੰ ਸਰਕਾਰ ਵੱਲੋਂ ਰੱਦ ਕੀਤਾ ਜਾਵੇਗਾ।</strong>