• Latest
  • Trending
ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਸੂਬਾ ਭਰ ਵਿਚ ਬਿਜਲੀ ਸੰਕਟ ਟਾਲਣ ਲਈ ਲੋੜ ਮੁਤਾਬਕ ਕੋਲੇ ਦੀ ਸਪਲਾਈ ਕਰਨ ਦੀ ਅਪੀਲ

5 years ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

54 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

10 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

11 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, November 12, 2026
No Result
View All Result
16 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਸੂਬਾ ਭਰ ਵਿਚ ਬਿਜਲੀ ਸੰਕਟ ਟਾਲਣ ਲਈ ਲੋੜ ਮੁਤਾਬਕ ਕੋਲੇ ਦੀ ਸਪਲਾਈ ਕਰਨ ਦੀ ਅਪੀਲ

October 9, 2021
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਸੂਬਾ ਭਰ ਵਿਚ ਬਿਜਲੀ ਸੰਕਟ ਟਾਲਣ ਲਈ ਲੋੜ ਮੁਤਾਬਕ ਕੋਲੇ ਦੀ ਸਪਲਾਈ ਕਰਨ ਦੀ ਅਪੀਲ

ਖੇਤੀਬਾੜੀ ਸੈਕਟਰ ਨੂੰ ਲੋੜੀਂਦੀ ਬਿਜਲੀ ਸਪਲਾਈ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ)-ਕੋਲ ਇੰਡੀਆ ਲਿਮਟਡ ਦੀਆਂ ਵੱਖ-ਵੱਖ ਸਹਾਇਕ ਕੰਪਨੀਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ ਦੇ ਸਮਝੌਤਿਆਂ ਮੁਤਾਬਕ ਕੋਲੇ ਦੀ ਲੋੜੀਂਦੀ ਸਪਲਾਈ ਨਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਿਰਧਾਰਤ ਕੋਟੇ ਦੇ ਮੁਤਾਬਕ ਸੂਬੇ ਲਈ ਕੋਲੇ ਦੀ ਸਪਲਾਈ ਤੁਰੰਤ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਬਿਜਲੀ ਸੰਕਟ ਉਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਲੇ ਦੇ ਭੰਡਾਰ ਘਟਣ ਕਾਰਨ ਸੂਬੇ ਦੇ ਥਰਮਲ ਪਲਾਂਟ ਬੰਦ ਹੋ ਸਕਦੇ ਹਨ ਕਿਉਂਕਿ ਅਗਲੇ ਕੁਝ ਦਿਨਾਂ ਵਿਚ ਮੌਜੂਦ ਭੰਡਾਰ ਵੀ ਖਤਮ ਹੋਣ ਦੀ ਸੰਭਾਵਨਾ ਹੈ।

ਸੂਬੇ ਦੀ ਬਿਜਲੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਲੇ ਦੀ ਢੁਕਵੀਂ ਸਪਲਾਈ ਨਾ ਮਿਲਣ ਕਰਕੇ ਸਾਰੇ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਬਿਜਲੀ ਉਤਪਾਦਨ ਕਰਨ ਦੇ ਯੋਗ ਨਹੀਂ। ਹਾਲਾਂਕਿ, ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਜਿੱਥੇ ਵੀ ਝੋਨੇ ਦੀ ਫਸਲ ਪੱਕਣ ਤੱਕ ਸਿੰਜਾਈ ਲਈ ਬਿਜਲੀ ਦੀ ਲੋੜ ਹੈ, ਉਥੇ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਘਰੇਲੂ ਖਪਤਕਾਰਾਂ ਲਈ ਬਿਜਲੀ ਕੱਟ ਲਾਏ ਜਾ ਰਹੇ ਹਨ ਤਾਂ ਕਿ ਖੇਤੀਬਾੜੀ ਸੈਕਟਰ ਲਈ ਢੁਕਵੀਂ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਗਰਿੱਡ ਅਨੁਸ਼ਾਸਨ ਨੂੰ ਕਾਇਮ ਰੱਖਿਆ ਜਾ ਸਕੇ।

ਇਸ ਤੋਂ ਪਹਿਲਾਂ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਏ. ਵੇਨੂ ਪ੍ਰਸਾਦ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਦੇਸ਼ ਭਰ ਵਿਚ ਥਰਮਲ ਪਲਾਂਟ ਕੋਲੇ ਦੀ ਕਮੀ ਅਤੇ ਕੋਲੇ ਦੀ ਸਪਲਾਈ ਦੇ ਸੰਕਟ ਵਿੱਚੋਂ ਲੰਘ ਰਹੇ ਹਨ। ਸੂਬੇ ਵਿਚ ਪ੍ਰਾਈਵੇਟ ਬਿਜਲੀ ਨਿਰਮਾਤਾ (ਆਈ.ਪੀ.ਪੀ.) ਕੋਲ ਕੋਲੇ ਦਾ ਸਟਾਕ ਦੋ ਦਿਨ ਤੋਂ ਵੀ ਘੱਟ ਬਚਿਆ ਹੈ ਜਿਨ੍ਹਾਂ ਵਿਚ ਨਾਭਾ ਪਾਵਰ ਪਲਾਂਟ (1.9 ਦਿਨ), ਤਲਵੰਡੀ ਸਾਬੋ ਪਲਾਂਟ (1.3 ਦਿਨ), ਜੀ.ਵੀ.ਕੇ. (0.6 ਦਿਨ) ਅਤੇ ਇਹ ਲਗਾਤਾਰ ਘਟ ਰਿਹਾ ਹੈ ਕਿਉਂ ਜੋ ਕੋਲ ਇੰਡੀਆ ਲਿਮਟਡ ਵੱਲੋਂ ਲੋੜ ਮੁਤਾਬਕ ਕੋਲੇ ਦੀ ਸਪਲਾਈ ਨਹੀਂ ਕੀਤੀ ਗਈ। ਪੀ.ਐਸ.ਪੀ.ਸੀ.ਐਲ. ਦੇ ਪਲਾਂਟ ਜਿਨ੍ਹਾਂ ਵਿਚ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਅਤੇ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਸ਼ਾਮਲ ਹਨ, ਕੋਲ ਸਿਰਫ ਦੋ ਦਿਨ ਦਾ ਸਟਾਕ ਹੈ ਅਤੇ ਰੋਜ਼ ਘਟ ਰਿਹਾ ਹੈ। ਇਨ੍ਹਾਂ ਸਾਰੇ ਪਲਾਂਟਾਂ ਨੂੰ ਕੋਲ ਇੰਡੀਆ ਦੀਆਂ ਸਹਾਇਕ ਕੰਪਨੀਆਂ ਵੱਲੋਂ ਇਨ੍ਹਾਂ ਨਾਲ ਹੋਏ ਫਿਊਲ ਸਪਲਾਈ ਸਮਝੌਤਿਆਂ ਦੇ ਤਹਿਤ ਕੋਲੇ ਦੀ ਸਪਲਾਈ ਦਿੱਤੀ ਜਾਂਦੀ ਹੈ ਪਰ ਇਸ ਵੇਲੇ ਸਪਲਾਈ ਲੋੜੀਂਦੇ ਪੱਧਰ ਤੋਂ ਵੀ ਬਹੁਤ ਘੱਟ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Most Popular

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

by Ranjit Singh
2 weeks ago
0

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਬਿਊਰੋ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 