• Latest
  • Trending
ਮੁੱਖ ਮੰਤਰੀ ਵੱਲੋਂ ਗੁਰਦਾਸਪੁਰ, ਪਠਾਨਕੋਟ ਤੇ ਬਟਾਲਾ ਵਿੱਚ ਪੁਲਿਸ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 2.5 ਕਰੋਡ਼ ਰੁਪਏ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ, ਪਠਾਨਕੋਟ ਤੇ ਬਟਾਲਾ ਵਿੱਚ ਪੁਲਿਸ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 2.5 ਕਰੋਡ਼ ਰੁਪਏ ਦੇਣ ਦਾ ਐਲਾਨ

9 years ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

10 minutes ago
IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

IPL 2026 : ਅੱਜ ਦਾ ਮੁਕਾਬਲਾ ਬੰਗਲੌਰ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਮੀਂਹ ਕਾਰਨ ਟਾਸ ਵਿੱਚ ਹੋਈ ਦੇਰੀ

23 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

31 minutes ago
12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

38 minutes ago
ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

42 minutes ago
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

2 hours ago
ਅਕਸ਼ੈ ਕੁਮਾਰ ਨੇ ਆਪਣੀ ਅਗਲੀ ਫਿਲਮ ‘ਵੈਲਕਮ ਟੂ ਦ ਜੰਗਲ’ ਬਾਰੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਨਵੀਂ ਪੋਸਟ

ਅਕਸ਼ੈ ਕੁਮਾਰ ਨੇ ਆਪਣੀ ਅਗਲੀ ਫਿਲਮ ‘ਵੈਲਕਮ ਟੂ ਦ ਜੰਗਲ’ ਬਾਰੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਨਵੀਂ ਪੋਸਟ

2 hours ago
IndiaAI Mission ਅਤੇ NHA ने Ayushman Bharat ਅਧੀਨ ਦਾਅਵਿਆਂ ਦੀ ਪ੍ਰਕਿਰਿਆ ਨੂੰ ਹੁਲਾਰਾ ਦੇਣ ਲਈ ਏਆਈ ਹੈਕਾਥੌਨ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ 

IndiaAI Mission ਅਤੇ NHA ने Ayushman Bharat ਅਧੀਨ ਦਾਅਵਿਆਂ ਦੀ ਪ੍ਰਕਿਰਿਆ ਨੂੰ ਹੁਲਾਰਾ ਦੇਣ ਲਈ ਏਆਈ ਹੈਕਾਥੌਨ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ 

3 hours ago
ਸ਼੍ਰੀਲੰਕਾ ਵਿੱਚ ਡੇਂਗੂ ਦੇ ਮਾਮਲਿਆਂ ‘ਚ ਵਾਧਾ : ਸਿਹਤ ਅਧਿਕਾਰੀ

ਸ਼੍ਰੀਲੰਕਾ ਵਿੱਚ ਡੇਂਗੂ ਦੇ ਮਾਮਲਿਆਂ ‘ਚ ਵਾਧਾ : ਸਿਹਤ ਅਧਿਕਾਰੀ

3 hours ago
Pakistan :  FIA ਨੇ ਬਿਨਾਂ ਦਸਤਾਵੇਜ਼ਾਂ ਦੇ ਗਵਾਦਰ ਵੱਲ ਯਾਤਰਾ ਕਰਨ ਵਾਲੇ 34 ਅਫਗਾਨ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ 

Pakistan :  FIA ਨੇ ਬਿਨਾਂ ਦਸਤਾਵੇਜ਼ਾਂ ਦੇ ਗਵਾਦਰ ਵੱਲ ਯਾਤਰਾ ਕਰਨ ਵਾਲੇ 34 ਅਫਗਾਨ ਨਾਗਰਿਕਾਂ ਨੂੰ ਕੀਤਾ ਗ੍ਰਿਫਤਾਰ 

3 hours ago
ਇੰਡੋਨੇਸ਼ੀਆਈ ਵਿਦੇਸ਼ ਮੰਤਰੀ ਸੁਗਿਓਨੋ ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਦਿੱਲੀ ਪਹੁੰਚੇ

ਇੰਡੋਨੇਸ਼ੀਆਈ ਵਿਦੇਸ਼ ਮੰਤਰੀ ਸੁਗਿਓਨੋ ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਦਿੱਲੀ ਪਹੁੰਚੇ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Wednesday, May 13, 2026
No Result
View All Result
35 °c
Chandigarh
35 ° Thu
35 ° Fri
36 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ, ਪਠਾਨਕੋਟ ਤੇ ਬਟਾਲਾ ਵਿੱਚ ਪੁਲਿਸ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 2.5 ਕਰੋਡ਼ ਰੁਪਏ ਦੇਣ ਦਾ ਐਲਾਨ

August 15, 2017
in ਪੰਜਾਬ
ਮੁੱਖ ਮੰਤਰੀ ਵੱਲੋਂ ਗੁਰਦਾਸਪੁਰ, ਪਠਾਨਕੋਟ ਤੇ ਬਟਾਲਾ ਵਿੱਚ ਪੁਲਿਸ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ 2.5 ਕਰੋਡ਼ ਰੁਪਏ ਦੇਣ ਦਾ ਐਲਾਨ

ਗੁਰਦਾਸਪੁਰ, 15 ਅਗਸਤ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰਦਾਸਪੁਰ ਤੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਵਿੱਚ ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਮਗਨਰੇਗਾ ਸਕੀਮ ਤਹਿਤ ਨਵੇਂ ਕਾਰਡ ਦੇਣ ਸਮੇਤ ਵਿਆਪਕ ਵਿਕਾਸ ਲਈ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਕੀਤਾ।
ਅੱਜ ਇਥੇ ਅਜ਼ਾਦੀ ਦਿਹਾਡ਼ੇ ਮੌਕੇ ਆਪਣੀ ਤਕਰੀਰ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਗੁਰਦਾਸਪੁਰ ਵਿੱਚ 67 ਹਜ਼ਾਰ ਅਤੇ ਪਠਾਨਕੋਟ ਵਿੱਚ 30 ਹਜ਼ਾਰ ਲਾਭਪਾਤਰੀਆਂ ਨੂੰ ਨੂੰ ਨਵੇਂ ਮਗਨਰੇਗਾ ਕਾਰਡ ਦਿੱਤੇ ਜਾਣਗੇ।
ਗੁਰਦਾਸਪੁਰ ਜ਼ਿਲ੍ਹੇ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਨੇ 20 ਕਰੋਡ਼ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਾਰੀ ਪੇਂਡੂ ਵਸੋਂ ਨੂੰ ਪਖਾਨੇ ਦੀ ਸਹੂਲਤ ਅਤੇ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਦੇਣ ਲਈ 84 ਕਰੋਡ਼ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
ਪੁਲਿਸ ਦ ਕਾਰਜ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਨੇ ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਵਿੱਚ ਪੁਲਿਸ ਥਾਣਿਆਂ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ 2.5 ਕਰੋਡ਼ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਭਾਂਵੇਂ ਗੁਰਦਾਸਪੁਰ ਦਾ ਸਿਵਲ ਹਸਪਤਾਲ ਬਾਈਪਾਸ ‘ਤੇ ਸ਼ਿਫਟ ਕੀਤਾ ਜਾਵੇਗਾ ਪਰ ਸ਼ਹਿਰ ਦੀ ਪੁਰਾਣੀ ਇਮਾਰਤ ਵਿੱਚ ਐਮਰਜੈਂਸੀ ਸੇਵਾਵਾਂ ਅਤੇ ਜੱਚਾ-ਬੱਚਾ ਸੰਭਾਲ ਦਾ ਵਾਰਡ ਚਾਲੂ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਗੁਰਦਾਸਪੁਰ ਵਿੱਚ 7.50 ਕਰੋਡ਼ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਤੇ ਸੀਵਰੇਜ ਦੇ ਕੰਮ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਡੇਰਾ ਬਾਬਾ ਨਾਨਕ ਤੇ ਗੁਰਦਾਸਪੁਰ ਦੇ ਹੋਰ ਇਲਾਕਿਆਂ ਦੇ ਵਿਕਾਸ ਪ੍ਰੋਜੈਕਟਾਂ ਲਈ 18 ਕਰੋਡ਼ ਰੁਪਏ ਹੋਰ ਜਾਰੀ ਹੋਣਗੇ।
ਨਾਜ਼ੁਕ ਸਰਹੱਦੀ ਇਲਾਕੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਗੁਰਦਾਸਪੁਰ ਵਿੱਚ ਸਿਹਤ ਬੁਨਿਆਦੀ ਢਾਂਚੇ ਦੀ ਮਜਬੂਤੀ ਲਈ 44.02 ਕਰੋਡ਼ ਰੁਪਏ ਅਤੇ ਸਕੂਲ ਬੁਨਿਆਦੀ ਢਾਂਚੇ ਲਈ 118 ਕਰੋਡ਼ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਬੁਢਾਪਾ ਪੈਨਸ਼ਨ ਸਕੀਮ ਤਹਿਤ ਰਾਸ਼ੀ ਵੰਡਣ ਲਈ 45 ਕਰੋਡ਼ ਰੁਪਏ ਅਤੇ ਅਸ਼ੀਰਵਾਦ ਸਕੀਮ ਲਈ 7 ਕਰੋਡ਼ ਰੁਪਏ ਰੱਖੇ ਗਏ ਹਨ।
ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਪਿੰਡ ਡੱਲਾ ਗੋਰੀਆਂ ਵਿਖੇ ਨਵਾਂ ਸੈਨਿਕ ਸਕੂਲ ਬਣਾਉਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਦੇ ਸ਼ਹਿਰੀ ਵਿਕਾਸ ਲਈ 67 ਕਰੋਡ਼ ਰੁਪਏ ਅਤੇ ਬਟਾਲਾ ਸ਼ਹਿਰ ਲਈ 42 ਕਰੋਡ਼ ਰੁਪਏ ਖਰਚੇ ਜਾਣਗੇ।
ਮੁੱਖ ਮੰਤਰੀ ਨੇ ਪਠਾਨਕੋਟ ਵਿਖੇ ਪੈਪਸੀਕੋ ਕੰਪਨੀ ਦਾ ਬੋਟਲਿੰਗ ਪਲਾਂਟ ਸਥਾਪਤ ਕਰਨ ਦਾ ਐਲਾਨ ਕੀਤਾ ਅਤੇ ਇਸ ਜ਼ਿਲ੍ਹੇ ਦੀਆਂ ਲਿੰਕ ਸਡ਼ਕਾਂ ਦੀ ਮੁਰੰਮਤ ਲਈ 55 ਕਰੋਡ਼ ਰੁਪਏ ਖਰਚੇ ਜਾਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 30 ਸਤੰਬਰ 2017 ਤੋਂ ਪਠਾਨਕੋਟ ਹਵਾਈ ਅੱਡੇ ਤੋਂ ਉਡਾਨਾ ਸ਼ੁਰੂ ਹੋ ਜਾਣਗੀਆਂ।
ਇਸੇ ਤਰਾਂ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਫਤਹਿਗਡ਼੍ਹ ਚੂਡ਼ੀਆਂ ਵਿਖੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਅਤੇ ਜਲ ਸਪਲਾਈ ਤੇ ਸੀਵਰੇਜ ਦੇ ਕੰਮਾਂ ਲਈ 7.5 ਕਰੋਡ਼ ਰੁਪਏ ਖਰਚ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਫਤਹਿਗਡ਼੍ਹ ਚੂਡ਼ੀਆਂ ਵਿੱਚ ਨਵਾਂ ਨਵੋਦਿਆ ਵਿਦਿਆਲਿਆ ਸਥਾਪਤ ਕੀਤਾ ਜਾਵੇਗਾ। ਇਸੇ ਤਰਾਂ ਦੀਨਨਗਰ ਨੂੰ ਨਵੀਂ ਮਾਲ ਸਬ ਡਵੀਜ਼ਨ ਬਣਾਉਣ ਤੋਂ ਇਲਾਵਾ ਨਵਾਂ ਰੇਲਵੇ ਓਵਰ ਬਰਿਜ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਕਲਾਨੌਰ ਵਿੱਚ ਨਵਾਂ ਡਿਗਰੀ ਕਾਲਜ ਸਥਾਪਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਾਦੀਆਂ ਸ਼ਹਿਰ ਵਿੱਚ ਨਵਾਂ ਬੱਸ ਸਟੈਂਡ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ 32 ਕਰੋਡ਼ ਰੁਪਏ ਦੀ ਲਾਗਤ ਨਾਲ ਕਾਦੀਆਂ ਸ਼ਹਿਰ ਦੀ 100 ਫੀਸਦੀ ਵਸੋਂ ਨੂੰ ਜਲ ਸਪਲਾਈ ਤੇ ਸੀਵਰੇਜ ਦੀ ਸਹੂਲਤ ਮੁਹੱਈਆ ਕਰਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਨਾਮਦੇਵ ਨਗਰ ਘੁਮਾਣ ਵਿਖੇ ਨਵਾਂ ਹਸਪਤਾਲ ਬਣਾਇਆ ਜਾਵੇਗਾ ਅਤੇ ਨਗਰ ਦੀ 100 ਫੀਸਦੀ ਵਸੋਂ ਨੂੰ ਜਲ ਸਪਲਾਈ ਤੇ ਸੀਵਰੇਜ ਨਾਲ ਜੋਡ਼ਿਆ ਜਾਵੇਗਾ।
ਇਸਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਵਿਖੇ 6 ਏਕਡ਼ ਰਕਬੇ ‘ਚ 50 ਕਰੋਡ਼ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਵੀ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
May 13, 2026
0

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

by Ankit
May 13, 2026
0

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ •...

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

by Ankit
May 13, 2026
0

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ ਕਿਹਾ, ਮਾਨ ਸਰਕਾਰ ਪਰਵਾਸੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

by Navjot
May 13, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ   ਚੰਡੀਗੜ੍ਹ, 13 ਮਈ(ਵਿਸ਼ਵ ਵਾਰਤਾ)  ਪੰਜਾਬ ਦੇ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ ‘ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ 

by Navjot
May 13, 2026
0

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚੇ ਚੀਨ ; ਬੀਜਿੰਗ ਹਵਾਈ ਅੱਡੇ 'ਤੇ ਚੀਨੀ ਉਪ ਰਾਸ਼ਟਰਪਤੀ ਹਾਨ ਜ਼ੇਂਗ ਨੇ ਕੀਤਾ ਸਵਾਗਤ  ਬੀਜਿੰਗ,...

Most Popular

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

by Ankit
3 weeks ago
0

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ ਚੰਡੀਗੜ੍ਹ, 21 ਅਪ੍ਰੈਲ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 