• Latest
  • Trending
ਮੁੱਖ ਮੰਤਰੀ ਵੱਲੋਂ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

5 years ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

19 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

47 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

July 29, 2021
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 29 ਜੁਲਾਈ(ਵਿਸ਼ਵ ਵਾਰਤਾ)-: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 91 ਵਰਿਆਂ ਦੇ ਸਨ ਜਿਨਾਂ ਦਾ ਬੀਤੀ ਰਾਤ ਪੀ.ਜੀ.ਆਈ. ਵਿਖੇ ਲੰਮੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਦੋ ਧੀਆਂ ਅਤੇ ਦੋ ਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਛੱਡ ਗਏ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, ‘‘ਮੈਨੂੰ ਸਰਦਾਰਨੀ ਮੋਹਿੰਦਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਕਿ ਉੱਚ ਗੁਣਾਂ ਦੀ ਧਾਰਨੀ ਅਤੇ ਨੇਕ ਨੀਅਤ ਵਾਲੀ ਸਖ਼ਸ਼ੀਅਤ ਸਨ।’’

ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Most Popular

ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

by Jaspreet Kaur
3 weeks ago
0

ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਲੁਧਿਆਣਾ, 19 ਅਕਤੂਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 