• Latest
  • Trending
ਮੁੱਖ ਮੰਤਰੀ ਵੱਲੋਂ ਝੋਨੇ ਦਾ ਲੰਬਿਤ ਭੁਗਤਾਨ ਕਿਸਾਨਾਂ ਨੂੰ 48 ਘੰਟੇ ਵਿਚ ਕਰਨ ਦੇ ਨਿਰਦੇਸ਼

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 minutes ago
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

28 minutes ago
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

33 minutes ago
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

57 minutes ago
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ

1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ

Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ

4 hours ago
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਕਾਲੀ ਦਲ – ਭਾਜਪਾ ਗਠਜੋੜ ਤੇ ਸੀਐਮ ਮਾਨ ਦਾ ਵੱਡਾ ਬਿਆਨ

Hindi News
English News
Tuesday, November 24, 2026
No Result
View All Result
14 °c
Chandigarh
18 ° Wed
19 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਝੋਨੇ ਦਾ ਲੰਬਿਤ ਭੁਗਤਾਨ ਕਿਸਾਨਾਂ ਨੂੰ 48 ਘੰਟੇ ਵਿਚ ਕਰਨ ਦੇ ਨਿਰਦੇਸ਼

November 8, 2017
in ਪੰਜਾਬ
ਮੁੱਖ ਮੰਤਰੀ ਵੱਲੋਂ ਝੋਨੇ ਦਾ ਲੰਬਿਤ ਭੁਗਤਾਨ ਕਿਸਾਨਾਂ ਨੂੰ 48 ਘੰਟੇ ਵਿਚ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਝੋਨੇ ਦਾ ਲੰਬਿਤ ਭੁਗਤਾਨ ਕਿਸਾਨਾਂ ਨੂੰ 48 ਘੰਟੇ ਵਿਚ ਕਰਨ ਦੇ ਨਿਰਦੇਸ਼

ਚੰਡੀਗੜ, 8 ਨਵੰਬਰ: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਵੱਲੋਂ ਨਗਦ ਕਰਜ਼ਾ ਹੱਦ ਵਿਚ ਵਾਧਾ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲੰਬਿਤ ਪਿਆ ਸਾਰਾ ਭੁਗਤਾਨ ਕਿਸਾਨਾਂ ਨੂੰ 48 ਘੰਟੇ ਦੇ ਵਿਚ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਕਿਸੇ ਵੀ ਤਰਾਂ ਦੀ ਢਿੱਲ ਜਾਂ ਦੇਰੀ ਨੂੰ ਨਾ ਸਹਿਣ ਕਰਨ ਬਾਰੇ ਮੁੱਖ ਮੰਤਰੀ ਨੇ ਸਪਸ਼ਟ ਕਰ ਦਿੱਤਾ ਹੈ।

ਨਵੰਬਰ 2017 ਦੇ ਆਖਿਰ ਤੱਕ ਝੋਨੇ ਦੀ ਮੌਜੂਦਾ ਖਰੀਦ ਵਾਸਤੇ ਆਰ.ਬੀ.ਆਈ ਵੱਲੋਂ ਨਗਦ ਕਰਜ਼ਾ ਹੱਦ ਵਧਾ ਕੇ 33,800.22 ਕਰੋੜ ਰੁਪਏ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ।

ਸੂਬੇ ਦੇ ਪ੍ਰਮੁੱਖ ਸਕੱਤਰ ਵਿੱਤ ਨੂੰ ਪ੍ਰਾਪਤ ਹੋਏ ਇੱਕ ਪੱਤਰ ਦੇ ਅਨੁਸਾਰ ਆਰ.ਬੀ.ਆਈ ਵੱਲੋਂ ਸਾਉਣੀ 2017-18 ਦੇ ਹੇਠ ਝੋਨੇ ਦੀ ਖਰੀਦ ਲਈ ਸੂਬਾ ਸਰਕਾਰ ਦੀ 30 ਨਵੰਬਰ, 2017 ਤੱਕ ਨਗਦ ਕਰਜ਼ਾ ਹੱਦ ਵਧਾਏ ਜਾਣ ਦੀ ਵੈਧਤਾ ਸਬੰਧੀ ਬੇਨਤੀ ਸ਼ਰਤਾਂ ਦੇ ਤਹਿਤ ਪ੍ਰਵਾਨ ਕਰ ਲਈ ਗਈ ਹੈ। ਪੰਜਾਬ ਵੱਲੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਦੇ ਹੇਠ ਸਹਿਮਤੀ ਪੱਤਰ ਜੋ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਪ੍ਰਾਪਤ ਹੋਇਆ ਹੈ, ਪੇਸ਼ ਕੀਤੇ ਜਾਣ ਤੋਂ ਬਾਅਦ ਭਾਰਤੀ ਸਟੇਟ ਬੈਂਕ ਵੱਲੋਂ ਫੰਡ ਜਾਰੀ ਕੀਤੇ ਜਾਣਗੇ।

ਜ਼ਿਕਰਯੋਗ ਹੈ ਕਿ ਪਹਿਲਾਂ ਕੇਂਦਰ ਸਰਕਾਰ ਨੇ ਅਕਤੂਬਰ ਵਿਚ 28,262.84 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਝੋਨੇ ਦੀ ਚਲ ਰਹੀ ਖਰੀਦ ਵਾਸਤੇ ਜਾਰੀ ਕੀਤੀ ਸੀ। ਬੁਲਾਰੇ ਅਨੁਸਾਰ ਮੁੱਖ ਮੰਤਰੀ ਵੱਲੋਂ ਲਗਾਤਾਰ ਕੀਤੀਆਂ ਗਈਆਂ ਕੋਸ਼ਿਸ਼ਾਂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰੀ ਰਾਮ ਵਿਲਾਸ ਪਾਸਵਾਨ ਕੋਲ ਇਹ ਮੁੱਦਾ ਉਠਾਉਣ ਦੇ ਨਤੀਜੇ ਵਜੋਂ ਨਵੰਬਰ ਦੀ ਨਗਦ ਕਰਜ਼ਾ ਹੱਦ ਦੀ ਪ੍ਰਵਾਨਗੀ ਦਿੱਤੀ ਹੈ।

ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਵਿੱਚ ਝੋਨੇ ਦੀ ਸਮੇਂ ਸਿਰ ਅਤੇ ਬਿਨਾਂ ਅੜਚਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
November 24, 2026
0

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ...

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

by Jaspreet Kaur
November 24, 2026
0

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ...

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

by Wishavwarta
November 24, 2026
0

ਕਿਹਾ, ਸੱਤਾ ਦੀ ਲਾਲਸਾ ਵਿੱਚ ਮੁੜ ਇਕੱਠੀਆਂ ਹੋਈਆਂ ਦੋਵੇਂ ਪਾਰਟੀਆਂ ਨੂੰ ਪੰਜਾਬ ਦੇ ਲੋਕ ਦੇਣਗੇ ਕਰਾਰਾ ਜਵਾਬ ‘ਆਪ’ ਦਿੜ੍ਹਬਾ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ

by Ranjit Singh
1 month ago
0

PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ ਲਖਨਊ, 25 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 