• Latest
  • Trending
ਮੁੱਖ ਮੰਤਰੀ ਵੱਲੋਂ ਤਰਨ ਤਾਰਨ ਲਈ 555 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ

ਮੁੱਖ ਮੰਤਰੀ ਵੱਲੋਂ ਤਰਨ ਤਾਰਨ ਲਈ 555 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ

8 years ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

4 minutes ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

52 minutes ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

53 minutes ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

57 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

2 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

2 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

3 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

4 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

4 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਤਰਨ ਤਾਰਨ ਲਈ 555 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ

May 17, 2018
in ਪੰਜਾਬ
ਮੁੱਖ ਮੰਤਰੀ ਵੱਲੋਂ ਤਰਨ ਤਾਰਨ ਲਈ 555 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ

ਮੁੱਖ ਮੰਤਰੀ ਵੱਲੋਂ ਤਰਨ ਤਾਰਨ ਲਈ 555 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ
ਤਰਨ ਤਾਰਨ, 17 ਮਈ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਹੱਦੀ ਜ਼ਿਲਾ ਤਰਨ ਤਾਰਨ ਦਾ ਪੱਧਰ ਉੱਚਾ ਚੁੱਕਣ ਲਈ 555 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦੀ ਐਲਾਨ ਕੀਤਾ ਹੈ।
ਇਨਾਂ ਵਿੱਚੋਂ ਬਹੁਤੇ ਪ੍ਰੋਜੈਕਟ ਇਸ ਸਰਹੱਦੀ ਜ਼ਿਲਾ ਵਿੱਚ ਸੜਕੀ ਨੈਟਵਰਕ ਨੂੰ ਮਜ਼ਬੂਤ ਬਣਾਉਣ ਨਾਲ ਸਬੰਧਤ ਹਨ ਕਿਉਂ ਜੋ ਇਹ ਜ਼ਿਲਾ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਹੋਣ ਕਾਰਨ ਰਣਨੀਤਿਕ ਤੌਰ ‘ਤੇ ਮਹੱਤਤਾ ਰੱਖਦਾ ਹੈ।
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਸੂਬੇ ਦੇ ਹਰੇਕ ਮੁਹੱਲੇ ਨੂੰ ‘ਨਸ਼ਾ ਮੁਕਤ ਮੁਹੱਲਾ’ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿੱਢੇ ਯਤਨਾਂ ਦੀ ਲੜੀ ਵਜੋਂ ਅੱਜ ਇੱਥੇ ਡੀ.ਏ.ਪੀ.ਓ ਦੇ ਦੂਜੇ ਪੜਾਅ ਨੂੰ ਆਰੰਭ ਕਰਨ ਮੌਕੇ ਮੁੱਖ ਮੰਤਰੀ ਨੇ ਇਹ ਐਲਾਨ ਕੀਤੇ।
ਕੈਪਟਨ ਅਮਰਿੰਦਰ ਸਿੰਘ ਨੇ ਖੇਮਕਰਨ ਤੋਂ ਝਬਾਲ ਰੋਡ ਲਈ 150 ਕਰੋੜ ਰੁਪਏ ਦਾ ਐਲਾਨ ਕੀਤਾ ਜਿਸ ਲਈ ਕੌਮੀ ਮਾਰਗ ਅਥਾਰਟੀ ਵੱਲੋਂ ਟੈਂਡਰ ਕੱਢੇ ਗਏ ਹਨ। ਇਸੇ ਤਰ•ਾਂ ਹਰੀਕੇ-ਖਾਲੜਾ ਰੋਡ ਨੂੰ ਚੌੜਾ ਤੇ ਅਪਗ੍ਰੇਡ ਕਰਨ ਲਈ 125 ਕਰੋੜ ਰੁਪਏ ਅਤੇ 770 ਕਿਲੋਮੀਟਰ ਦੀ ਲੰਬਾਈ ਵਾਲੀਆਂ 312 ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਲਈ 73 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਅਸਲ ਉਤਾੜ ਤੋਂ ਖੇਮ ਕਰਨ ਤੱਕ ਨਵੀ ਸੜਕ ਦੀ ਉਸਾਰੀ ਲਈ 9.25 ਕਰੋੜ ਰੁਪਏ, ਪੱਟੀ ਸਰਹਾਲੀ ਰੋਡ ਤੋਂ ਹਰੀਕੇ ਖਾਲੜਾ ਵਾਇਆ ਅਸਲ ਭਾਗੂਪੁਰ ਰੋਡ ਨੂੰ ਚੌੜਾ ਤੇ ਮੁਰੰਮਤ ਕਰਨ ਲਈ ਤਿੰਨ ਕਰੋੜ ਰੁਪਏ ਅਤੇ ਘੜਕਾ ਪਿੰਡ ਦੀ ਆਬਾਦੀ ਨੂੰ ਬਿਆਸ ਦਰਿਆ ਤੋਂ ਪਾਰ ਖੇਤਾਂ ਲਈ ਪੌਨਟੂਨ ਪੁਲ ਲਈ ਵੀ 3 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।
ਇਸੇ ਤਰਾਂ 779 ਸਕੂਲਾਂ ਦੇ ਵਿਕਾਸ ਲਈ 60 ਕਰੋੜ ਰੁਪਏ ਜਦਕਿ ਵੱਖ-ਵੱਖ ਮੰਡੀਆਂ ਦੇ ਵਿਕਾਸ ਕੰਮਾਂ ਲਈ 44 ਕਰੋੜ ਰੁਪਏ ਰੱਖੇ ਗਏ ਹਨ। ਮੁੱਖ ਮੰਤਰੀ ਨੇ ਜ਼ਿਲਾ ਵਿੱਚ 40 ਕਰੋੜ ਦੀ ਲਾਗਤ ਨਾਲ ਸਿਹਤ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਅਤੇ 12 ਕਰੋੜ ਰੁਪਏ ਦੀ ਲਾਗਤ ਨਾਲ ਖਡੂਰ ਸਾਹਿਬ ਹਲਕੇ ਵਿੱਚ ਸਰਕਾਰੀ ਡਿਗਰੀ ਕਾਲਜ ਸਥਾਪਤ ਕਰਨ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨੇ ਪੱਟੀ ਵਿੱਚ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵੱਲੋਂ 10 ਕਰੋੜ ਰੁਪਏ ਦੀ ਲਾਗਤ ਨਾਲ ਮੱਝਾਂ ਦਾ ਖੋਜ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ। ਇਸੇ ਤਰਾਂ ਅਸਲ ਉਤਾੜ ਤੋਂ ਖੇਮਕਰਨ ਤੱਕ ਨਵੀਂ ਸੜਕ ਬਣਾਉਣ ਲਈ 9.25 ਕਰੋੜ ਰੁਪਏ, ਜ਼ਿਲ ਹਸਪਤਾਲ ਤਰਨ ਤਾਰਨ ਵਿੱਚ 50 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਦੇ ਨਿਰਮਾਣ ਲਈ 7 ਕਰੋੜ ਰੁਪਏ ਅਤੇ ਜ਼ਿਲ•ਾ ਹਸਪਤਾਲ ਵਿੱਚ ਹੀ 6 ਕਰੋੜ ਰੁਪਏ ਦੀ ਲਾਗਤ ਨਾਲ ਟਰੌਮਾ ਸੈਂਟਰ ਸਥਾਪਤ ਕਰਨ ਦਾ ਐਲਾਨ ਕੀਤਾ।
ਮੁੱਖ ਮੰਤਰੀ ਵੱਲੋਂ ਕੀਤੇ ਹੋਰ ਐਲਾਨਾਂ ਵਿੱਚ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਪੱਟੀ-ਸਰਹਾਲੀ ਰੋਡ ‘ਤੇ ਪੱਟੀ ਡਰੇਨ ਉਪਰ ਉੱਚੇ ਪੁਲ ਦਾ ਨਿਰਮਾਣ ਕਰਨ ਅਤੇ ਪੱਟੀ-ਸਰਹਾਲੀ ਰੋਡ ਤੋਂ ਪੀਰ ਸ਼ਾਹ ਤੱਕ ਰਸਤੇ ਨੂੰ ਜੋੜਨ ਲਈ 4.50 ਕਰੋੜ ਦੀ ਲਾਗਤ ਨਾਲ ਉੱਚੇ ਪੁਲ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਵੱਲੋਂ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲਾ ਵਿੱਚ 9 ਸਮਾਰਟ ਸਕੂਲ ਖੋਲ•ਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼ੇਰੋਂ ਵਿਖੇ ਖੰਡ ਮਿੱਲ ਦੀ ਮੁੜ-ਸੁਰਜੀਤੀ ਕਰਨ ਦੇ ਮਾਮਲੇ ‘ਤੇ ਮਾਹਰਾਂ ਦਾ ਇੱਕ ਗਰੁੱਪ ਵਿਚਾਰ ਕਰੇਗਾ। ਉਨਾਂ ਨੇ ਸੋਲਰ ਸਿਸਟਮ ਅਤੇ ਸੋਲਰ ਲਾਈਟਾਂ ਲਈ ਸੂਬਾ ਸਰਕਾਰ ਵੱਲੋਂ 30 ਫੀਸਦੀ ਸਬਸਿਡੀ ਦੇਣ ਦੇ ਫੈਸਲੇ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਸਰਹੱਦੀ ਇਲਾਕਿਆਂ ਨੂੰ 3 ਸਾਲ ਪਹਿਲਾਂ ਤੱਕ ਮੁਹੱਈਆ ਕਰਵਾਈ ਜਾਂਦੀ 90 ਫੀਸਦੀ  ਦੀ ਸਬਸਿਡੀ ਨੂੰ ਬਹਾਲ ਕਰਨ ਦੀ ਮੰਗ ਭਾਰਤ ਸਰਕਾਰ ਕੋਲ ਉਠਾਏਗੀ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

Most Popular

ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

by Ranjit Singh
3 weeks ago
0

ਅੱਜ ਦਾ ਸ਼ੁਭਵਿਚਾਰ 🌷 Aaj ka vichar ਅੱਜ ਦਾ ਸ਼ੁਭਵਿਚਾਰ🌷 🌷Aaj ka vichar "ਸੱਚ ਬੋਲਣ ਲਈ ਤਿਆਰੀ ਕਰਨ ਦੀ ਕੋਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 