• Latest
  • Trending
ਮੁੱਖ ਮੰਤਰੀ ਵੱਲੋਂ ਤਲਵੰਡੀ ਸਾਬੋ ਵਿਖੇ 100 ਬਿਸਤਿਰਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਤਲਵੰਡੀ ਸਾਬੋ ਵਿਖੇ 100 ਬਿਸਤਿਰਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ ਉਦਘਾਟਨ

5 years ago
ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

22 minutes ago
ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

39 minutes ago
ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

2 hours ago
8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

2 hours ago
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

2 hours ago
ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

ਭਾਰਤ – ਇੰਗਲੈਂਡ ਵਿਚਾਲੇ ਤੀਜੇ T20 ਮੈਚ ਲਈ ਪਲੇਇੰਗ ਇਲੈਵਨ ਦਾ ਐਲਾਨ

3 hours ago
ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

ਜਲ ਸਰੋਤ ਵਿਭਾਗ ਵੱਲੋਂ ਰਾਵੀ ਦਰਿਆ ਵਿੱਚ ਜੰਗੀ ਪੱਧਰ ‘ਤੇ ਡੀ-ਸਿਲਟਿੰਗ ਦਾ ਕੰਮ ਜਾਰੀ

3 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੰਪਤ ਰਾਏ ਦਾ ਅਸਤੀਫ਼ਾ ਮਨਜੂਰ!

4 hours ago
ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

ਭਾਰਤੀ ਸਕੁਐਸ਼ ਖਿਡਾਰੀ ਅਮਰਿਆ ਬਜਾਜ ਨੇ ਡੱਚ ਜੂਨੀਅਰ ਓਪਨ ਅੰਡਰ-13 ਖਿਤਾਬ ਜਿੱਤਿਆ

4 hours ago
ਚੰਡੀਗੜ੍ਹ ਬਿਲਡਿੰਗ ਹਾਦਸਾ:  ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

ਚੰਡੀਗੜ੍ਹ ਬਿਲਡਿੰਗ ਹਾਦਸਾ: ਘਟਨਾ ਵਾਲੀ ਥਾਂ ‘ਤੇ ਪਹੁੰਚਿਆ ਹਿਊਮਨ ਰਾਈਟਸ ਕਮਿਸ਼ਨ

5 hours ago
Hindi News
English News
Monday, July 6, 2026
No Result
View All Result
33 °c
Chandigarh
35 ° Tue
32 ° Wed
32 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਤਲਵੰਡੀ ਸਾਬੋ ਵਿਖੇ 100 ਬਿਸਤਿਰਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ ਉਦਘਾਟਨ

July 20, 2021
in ਅਜੀਤਗੜ੍ਹ, ਸਿਆਸੀ, ਖਬਰਾਂ, ਤਰਨਤਾਰਨ, ਪੰਜਾਬ
ਮੁੱਖ ਮੰਤਰੀ ਵੱਲੋਂ ਤਲਵੰਡੀ ਸਾਬੋ ਵਿਖੇ 100 ਬਿਸਤਿਰਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਤਲਵੰਡੀ ਸਾਬੋ ਵਿਖੇ 100 ਬਿਸਤਿਰਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ ਉਦਘਾਟਨ

Twd

ਚੰਡੀਗੜ੍ਹ, 20 ਜੁਲਾਈ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਮਾਰੀ ਦੀ ਤੀਜੀ ਲਹਿਰ ਲਈ ਸੂਬੇ ਦੀਆਂ ਤਿਆਰਾਂ ਨੂੰ ਵਧਾਉਂਦੇ ਹੋਏ ਜਿਲ੍ਹਾ ਬਠਿੰਡਾ ਵਿਚ ਤਲਵੰਡੀ ਸਾਬੋ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ ਵਰਚੂਅਲ ਤੌਰ ਉਤੇ ਉਦਘਾਟਨ ਕੀਤਾ।

ਮਹਾਮਾਰੀ ਦੀਆਂ ਭਵਿੱਖੀ ਲਹਿਰਾਂ ਨਾਲ ਨਿਪਟਣ ਲਈ ਹਸਪਤਾਲ ਦੇ ਵਿਕਾਸ ਵਿਚ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਲਈ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਡ (ਐਚ.ਐਮ.ਈ.ਐਲ.) ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਜੰਗ ਦੇ ਸਮੇਂ ਦੌਰਾਨ ਹਰੇਕ ਚੁਣੌਤੀ ਵਿੱਚੋਂ ਉਭਰਨ ਲਈ ਪੰਜਾਬੀਆਂ ਦੇ ਹੌਂਸਲੇ ਦੀ ਇਕ ਹੋਰ ਮਿਸਾਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਜਾਦੀ ਤੋਂ ਲੈ ਕੇ ਹੋਈ ਕਿਸੇ ਵੀ ਜੰਗ ਵਿਚ ਏਨੀਆਂ ਮਨੁੱਖੀਆਂ ਜਾਨਾਂ ਨਹੀਂ ਗਈਆਂ ਜਿਨ੍ਹਾਂ ਨੁਕਸਾਨ ਇਸ ਮਹਾਮਾਰੀ ਵਿਚ ਹੋਇਆ ਹੈ। ਉਨ੍ਹਾਂ ਕਿਹਾ, “ਅਸੀਂ ਇਕਜੁਟ ਹੋ ਕੇ ਲੜੇ ਪਰ ਜੰਗ ਅਜੇ ਵੀ ਜਾਰੀ ਹੈ ਅਤੇ ਸਾਨੂੰ ਤੀਜੀ ਲਹਿਰ ਲਈ ਤਿਆਰ ਰਹਿਣਾ ਹੋਵੇਗਾ।”

ਮੁੱਖ ਮੰਤਰੀ ਨੇ ਚੇਤੇ ਕਰਦੇ ਹੋਏ ਕਿਹਾ ਕਿ ਤਲਵੰਡੀ ਸਾਬੋ ਤੋਂ ਆਪਣੀ ਪਹਿਲੀ ਚੋਣ ਲੜਨ ਵੇਲੇ ਇਹ ਇਲਾਕਾ ਵੀਰਾਨ ਹੁੰਦਾ ਸੀ ਅਤੇ ਬਹੁਤ ਘੱਟ ਸਹੂਲਤਾਂ ਹੁੰਦੀਆਂ ਸਨ ਅਤੇ ਉਸ ਵੇਲੇ ਤੋਂ ਲੈ ਕੇ ਬਹੁਤ ਤਰੱਕੀ ਹੀ ਹੈ। ਉਨ੍ਹਾਂ ਕਿਹਾ ਕਿ ਅਸਲ ਗੱਲ ਇਹ ਹੈ ਕਿ ਬਹੁਤ ਘੱਟ ਸਮੇਂ ਵਿਚ ਇਸ ਹਸਪਤਾਲ ਦਾ ਬਣਨਾ ਮਿਸਾਲੀ ਪ੍ਰਾਪਤੀ ਹੈ। ਉਨ੍ਹਾਂ ਨੇ ਇਸ ਹਸਪਤਾਲ ਨੂੰ ਚਲਾਉਣ ਤੇ ਪ੍ਰਬੰਧਨ ਲਈ ਸਿਹਤ ਮੰਤਰਾਲੇ ਨੂੰ ਸੌਂਪਣ ਤੋਂ ਪਹਿਲਾਂ ਇਸ ਵਿਲੱਖਣ ਪ੍ਰਾਪਤੀ ਲਈ ਕੇਂਦਰੀ ਇਮਾਰਤ ਖੋਜ ਸੰਸਥਾ (ਸੀ.ਬੀ.ਆਰ.ਆਈ.) ਦੇ ਡਾਇਰੈਕਟਰ ਐਨ. ਗੋਪਾਲਾਕ੍ਰਿਸ਼ਨ ਦੀ ਅਗਵਾਈ ਵਾਲੀ ਤਕਨੀਕੀ ਟੀਮ ਦਾ ਧੰਨਵਾਦ ਕੀਤਾ।

ਕੇਂਦਰੀ ਇਮਾਰਤ ਖੋਜ ਸੰਸਥਾ, ਰੁੜਕੀ ਦੀ ਰਹਿਨੁਮਾਈ ਹੇਠ ਐਚ.ਐਮ.ਈ.ਐਲ. ਰਿਫਾਇਨਰੀ, ਬਠਿੰਡਾ ਦੀ ਮਦਦ ਨਾਲ 651.21 ਲੱਖ ਰੁਪਏ ਖਰਚ ਕੇ ਕੋਵਿਡ ਮਰੀਜ਼ਾਂ ਲਈ 100 ਬਿਸਤਰਿਆਂ ਦੀ ਸਮਰੱਥਾ ਵਾਲਾ ਹਸਪਤਾਲ ਬਣਾਇਆ ਹੈ।

ਪੰਜਾਬ ਸਰਕਾਰ ਨੇ ਇਸ ਹਸਪਤਾਲ ਦੀ ਸਥਾਪਨਾ ਲਈ 4,51,21,000 ਰੁਪਏ ਰਾਜ ਆਫ਼ਤ ਪ੍ਰਬੰਧਨ ਫੰਡ ਵਿੱਚੋਂ ਅਦਾ ਕੀਤੇ ਜਦਕਿ ਐਚ.ਐਮ.ਈ.ਐਲ. ਰਿਫਾਇਨਰੀ, ਫੁੱਲੋਖਾਰੀ ਨੇ ਸੀ.ਐਸ.ਆਰ. ਫੰਡਾਂ ਵਿੱਚੋਂ 2 ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ।

ਐਚ.ਐਮ.ਈ.ਐਲ. ਰਿਫਾਇਨਰੀ ਨੇ ਹਸਪਤਾਲ ਦੀ ਸਥਾਪਨਾ ਲਈ 2.6 ਏਕੜ ਜਗ੍ਹਾ ਦਿੱਤੀ ਸੀ। ਇਹ ਜਗ੍ਹਾ ਲੋੜ ਮੁਤਾਬਕ ਭਵਿੱਖ ਵਿਚ 200 ਬਿਸਤਰਿਆਂ ਤੱਕ ਵਿਸਤਾਰ ਕਰਨ ਲਈ ਉਚਿਤ ਹੈ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਿਕਾਰਡ ਸਮੇਂ ਵਿੱਚ ਅਜਿਹੀ ਸੰਸਥਾ ਸਥਾਪਤ ਕੀਤੇ ਜਾਣ ਦੀ ਸ਼ਲਾਘਾ ਕੀਤੀ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੌਮੀ ਹੰਗਾਮੀ ਹਾਲਾਤ ਦੇ ਮੱਦੇਨਜ਼ਰ ਦ੍ਰਿੜ ਇਰਾਦੇ ਨਾਲ ਔਕੜਾਂ ਦਾ ਸਾਹਮਣਾ ਕੀਤਾ ਗਿਆ ਹੈ ਅਤੇ ਇਸ ਮੁਸ਼ਕਿਲ ਮੌਕੇ ਹਾਲਾਤ ਨਾਲ ਨਜਿੱਠਣ ਲਈ ਨੌਜਵਾਨ ਅਫਸਰ ਵਧਾਈ ਦੇ ਪਾਤਰ ਹਨ।

ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਮੁਹਾਲੀ ਵਿੱਚ ਵੀ ਅਜਿਹਾ ਸੰਸਥਾਨ ਛੇਤੀ ਹੀ ਸਥਾਪਤ ਕੀਤਾ ਜਾਵੇਗਾ।

ਐਚ.ਐਮ.ਈ.ਐਲ. ਦੇ ਮੁੱਖ ਕਾਰਜਕਾਰੀ ਅਫਸਰ ਪ੍ਰਭ ਦਾਸ ਨੇ ਇਸ ਆਰਜ਼ੀ ਸੰਸਥਾਨ, ਜੋ ਕਿ ਰਾਮਾ ਮੰਡੀ, ਤਲਵੰਡੀ ਸਾਬੋ ਅਤੇ ਬਠਿੰਡਾ ਸ਼ਹਿਰ ਵਰਗੇ ਨੇੜਲੇ ਕਸਬਿਆਂ ਨਾਲ ਜੁੜੇ ਹੋਏ ਹਨ, ਦੇ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੀਆਂ ਏਜੰਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਬਠਿੰਡਾ ਅਤੇ ਤਲਵੰਡੀ ਸਾਬੋ ਬਲਾਕਾਂ ਦੀ ਪੇਂਡੂ ਆਬਾਦੀ ਨੂੰ ਫਾਇਦਾ ਮਿਲੇਗਾ।

ਇਸ ਹਸਪਤਾਲ ’ਤੇ ਕੰਮ ਸਾਰੀਆਂ ਜ਼ਰੂਰੀ ਮਨਜ਼ੂਰੀਆਂ ਲੈਣ ਤੋਂ ਬਾਅਦ ਮਈ ਮਹੀਨੇ ਦੇ ਆਖ਼ਿਰ ਵਿੱਚ ਸ਼ੁਰੂ ਹੋ ਗਿਆ ਸੀ ਅਤੇ ਡੇਢ ਮਹੀਨੇ ਦੇ ਸਮੇਂ ਵਿੱਚ ਕਈ ਵਿਭਾਗਾਂ ਅਤੇ ਏਜੰਸੀਆਂ ਵੱਲੋਂ ਮਿਲ ਕੇ ਹੰਭਲਾ ਮਾਰੇ ਜਾਣ ਕਰਕੇ ਪੂਰਾ ਹੋ ਗਿਆ ਸੀ। ਸੀ.ਬੀ.ਆਰ.ਆਈ., ਰੁੜਕੀ ਨੇ ਜਿੱਥੇ ਇਸਦੇ ਢਾਂਚੇ ਦੇ ਡਿਜ਼ਾਈਨ ਤਿਆਰ ਕਰਨ ਅਤੇ ਫਰਨੀਚਰ ਦੀ ਖਰੀਦ ਕਰਨ ਦਾ ਕਾਰਜ ਕੀਤਾ, ਉਥੇ ਹੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੇ ਉਪ ਕੁਲਪਤੀ ਨੇ ਮੈਡੀਕਲ ਸਾਜ਼ੋ-ਸਾਮਾਨ ਖਰੀਦਣ ਦੀ ਜ਼ਿੰਮੇਵਾਰੀ ਨਿਭਾਈ। ਐਚ.ਐਮ.ਈ.ਐਲ. ਰਿਫਾਈਨਰੀ ਵੱਲੋਂ ਬਾਹਰੀ ਸੇਵਾਵਾਂ ਜਿਵੇਂ ਕਿ ਪਾਣੀ ਦੀ ਪਾਈਪਲਾਈਨ, ਪੀਣ ਵਾਲੇ ਪਾਣੀ ਦੀ ਪਾਈਪਲਾਈਨ, ਸੈਪਟਿਕ ਟੈਂਕ , ਸੋਕੇਜ ਪਿੱਟ, ਬਿਜਲੀ ਸਪਲਾਈ ਤਾਰ, ਬਿਜਲੀ ਸਬੰਧੀ ਹੋਰ ਸਾਜ਼ੋ-ਸਾਮਾਨ ਅਤੇ ਆਕਸੀਜਨ ਪਾਈਪਲਾਈਨ ਨੂੰ ਹਸਪਤਾਲ ਵਿਖੇ ਮੁਹੱਈਆ ਕਰਵਾਏ ਜਾਣ ਦੇ 200 ਲੱਖ ਰੁਪਏ ਦੇ ਕੰਮ ਸੰਪੂਰਣ ਕੀਤੇ ਗਏ।

ਇਸ ਏਅਰ ਕੰਡੀਸ਼ਨਡ ਹਸਪਤਾਲ ਵਿੱਚ 25 ਬਿਸਤਰੇ ਐਲ-3 ਪੱਧਰ ਅਤੇ 75 ਬਿਸਤਰੇ ਐਲ-2 ਪੱਧਰ ਦੇ ਹਨ। ਇਹ ਹਸਪਤਾਲ ਕੋਵਿਡ-19 ਦੇ ਸਭ ਪ੍ਰਕਾਰ ਦੇ ਮਰੀਜ਼ਾਂ ਦੇ ਇਲਾਜ ਲਈ ਢੁਕਵਾਂ ਹੈ। ਇਸ ਤੋਂ ਇਲਾਵਾ ਇਸ ਹਸਪਤਾਲ ਵਿੱਚ ਐਕਸ-ਰੇ ਮਸ਼ੀਨਾਂ, ਈ.ਸੀ.ਜੀ., ਪਾਥ ਲੈਬ ਦੀ ਸੁਵਿਧਾ, 247 ਆਕਸੀਜਨ, ਬਿਜਲੀ, ਪਾਣੀ ਅਤੇ ਸੀਵੇਜ ਦੀ ਸੁਵਿਧਾ ਐਚ.ਐਮ.ਈ.ਐਲ. ਦੁਆਰਾ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਹਸਪਤਾਲ ਦਾ ਇਸਤੇਮਾਲ ਸਥਾਨਕ ਲੋਕਾਂ ਲਈ ਟੀਕਾਕਰਨ ਕੈਂਪ ਅਤੇ ਹੋਰ ਓ.ਪੀ.ਡੀ. ਸੇਵਾਵਾਂ ਹਿੱਤ ਵੀ ਕੀਤਾ ਜਾ ਸਕਦਾ ਹੈ। ਕੋਵਿਡ ਦੇ ਮਾਮਲੇ ਵਧਣ ਦੀ ਸੂਰਤ ਵਿੱਚ ਲੋੜ ਅਨੁਸਾਰ ਐਸ.ਡੀ.ਆਰ.ਐਫ. ਦੇ ਫੰਡਾਂ ਵਿੱਚੋਂ ਖਰਚਾ ਕਰਕੇ ਹੋਰ ਵਿਅਕਤੀਆਂ ਦੀ ਤਾਇਨਾਤੀ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
July 6, 2026
0

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਮੰਗਿਆ ਜਵਾਬ ਚੰਡੀਗੜ੍ਹ, 6 ਜੁਲਾਈ 2026...

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ – ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ

by Jaspreet Kaur
July 6, 2026
0

ਜਸਟਿਸ ਐੱਚ.ਐੱਸ. ਗਰੇਵਾਲ ਅਤੇ ਜਸਟਿਸ ਦੀਪਿੰਦਰ ਸਿੰਘ ਨਲਵਾ ਨੇ ਪੰਜਾਬ - ਹਰਿਆਣਾ ਹਾਈਕੋਰਟ ਦੇ ਸਥਾਈ ਜੱਜਾਂ ਵਜੋਂ ਚੁੱਕੀ ਸਹੁੰ ਚੰਡੀਗੜ੍ਹ,...

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ

by Jaspreet Kaur
July 6, 2026
0

ਜ਼ਿੰਬਾਬਵੇ ਖ਼ਿਲਾਫ਼ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ; ਵੈਭਵ ਸੂਰਿਆਵੰਸ਼ੀ ਸ਼ਾਮਲ - ਜਾਣੋ ਕਿਹੜੇ - ਕਿਹੜੇ ਖਿਡਾਰੀਆਂ ਨੂੰ ਨਹੀਂ...

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ

by Ankit
July 6, 2026
0

8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

by Jaspreet Kaur
July 6, 2026
0

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ - 3 ਦਿਨਾਂ 'ਚ ਮੰਗਿਆ ਜਵਾਬ ਚੰਡੀਗੜ੍ਹ, 6 ਜੁਲਾਈ 2026...

Most Popular

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

by Jaspreet Kaur
4 days ago
0

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ 'ਚ ਹੋਇਆ ਭਾਰੀ ਵਾਧਾ ਆਸਟ੍ਰੇਲੀਆ, 2 ਜੁਲਾਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 