• Latest
  • Trending
ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਉਤਪਾਦਨ ਨੂੰ ਠੱਲ ਪਾਉਣ ਲਈ ਸਪਿਰਟ ਦੀ ਆਵਾਜਾਈ ਦੌਰਾਨ ਚੋਰੀ ਰੋਕਣ ਲਈ ਪੁਖਤਾ ਪ੍ਰਬੰਧਾਂ ਦੇ ਹੁਕਮ

ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਉਤਪਾਦਨ ਨੂੰ ਠੱਲ ਪਾਉਣ ਲਈ ਸਪਿਰਟ ਦੀ ਆਵਾਜਾਈ ਦੌਰਾਨ ਚੋਰੀ ਰੋਕਣ ਲਈ ਪੁਖਤਾ ਪ੍ਰਬੰਧਾਂ ਦੇ ਹੁਕਮ

6 years ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

12 minutes ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

1 hour ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

2 hours ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

2 hours ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

3 hours ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

3 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

3 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

3 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

3 hours ago
Hindi News
English News
Saturday, July 4, 2026
No Result
View All Result
39 °c
Chandigarh
34 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਉਤਪਾਦਨ ਨੂੰ ਠੱਲ ਪਾਉਣ ਲਈ ਸਪਿਰਟ ਦੀ ਆਵਾਜਾਈ ਦੌਰਾਨ ਚੋਰੀ ਰੋਕਣ ਲਈ ਪੁਖਤਾ ਪ੍ਰਬੰਧਾਂ ਦੇ ਹੁਕਮ

August 19, 2020
in ਚੰਡੀਗੜ੍ਹ
ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਉਤਪਾਦਨ ਨੂੰ ਠੱਲ ਪਾਉਣ ਲਈ ਸਪਿਰਟ ਦੀ ਆਵਾਜਾਈ ਦੌਰਾਨ ਚੋਰੀ ਰੋਕਣ ਲਈ ਪੁਖਤਾ ਪ੍ਰਬੰਧਾਂ ਦੇ ਹੁਕਮ

• 5 ਸਤੰਬਰ ਤੋਂ ਕੋਈ ਵੀ ਵਾਹਨ ਜੀ.ਪੀ.ਐਸ. ਤੇ ਛੇੜਛਾੜ ਰਹਿਤ ਸੀਲਬੰਦੀ ਤੋਂ ਬਿਨਾਂ ਈਥਾਨੌਲ ਤੇ ਸਪਿਰਟ ਨਹੀਂ ਲੈ ਜਾ ਸਕੇਗਾ
• ਸਫ਼ਰ ਦੌਰਾਨ ਰੁਕਣ ਦੀ ਮਨਾਹੀ, ਵਾਹਨ ਖ਼ਰਾਬ ਹੋਣ ਦੀ ਸੂਰਤ ਵਿੱਚ ਸਖ਼ਤ ਨਿਯਮ ਲਾਗੂ ਕੀਤੇ ਜਾਣਗੇ
ਚੰਡੀਗੜ•, 19 ਅਗਸਤ ( ਵਿਸ਼ਵ ਵਾਰਤਾ)-ਉਤਪਾਦਕਾਂ ਅਤੇ ਟਰਾਂਸਪੋਰਟਰਾਂ ਦਰਮਿਆਨ ਨਾਪਾਕ ਗਠਜੋੜ, ਜਿਸ ਦਾ ਸਿੱਟਾ ਹਾਲ ਹੀ ਦੇ ਨਕਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਦੇ ਰੂਪ ਵਿੱਚ ਨਿਕਲਿਆ ਸੀ, ਨੂੰ ਤੋੜਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਕਦਮ ਚੁੱਕੇ ਜਾਣ ਦੇ ਹੁਕਮ ਦਿੱਤੇ ਹਨ। ਇਨ•ਾਂ ਕਦਮਾਂ ਵਿੱਚ ਈਥਾਨੌਲ, ਸਪਿਰਟ ਅਤੇ ਹੋਰ ਉਤਪਾਦਾਂ, ਜੋ ਕਿ ਨਕਲੀ ਸ਼ਰਾਬ ਬਣਾਉਣ ਲਈ ਵਰਤੇ ਜਾਂਦੇ ਹਨ, ਦੀ ਵਾਹਨਾਂ ਰਾਹੀਂ ਆਵਾਜਾਈ ਦੌਰਾਨ ਗੈਰ-ਸਮਾਜਿਕ ਤੱਤਾਂ ਦੁਆਰਾ ਚੋਰੀ ਰੋਕਣ ਲਈ ਜੀ.ਪੀ.ਐਸ. ਪ੍ਰਣਾਲੀ ਨਾਲ ਇਨ•ਾਂ ਵਾਹਨਾਂ ਨੂੰ ਜੋੜਿਆ ਜਾਣਾ ਸ਼ਾਮਲ ਹੈ।
ਮੁੱਖ ਮੰਤਰੀ ਦੇ ਹੁਕਮਾਂ ‘ਤੇ ਆਬਕਾਰੀ ਕਮਿਸ਼ਨਰ ਰਜਤ ਅਗਰਵਾਲ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ 5 ਸਤੰਬਰ ਤੋਂ ਕੋਈ ਵੀ ਵਾਹਨ ਜੀ.ਪੀ.ਐਸ ਤੇ ਛੇੜਛਾੜ ਰਹਿਤ ਸੀਲਬੰਦੀ ਤੋਂ ਬਿਨਾਂ ਢੋਆ-ਢੁਆਈ ਨਹੀਂ ਕਰ ਸਕੇਗਾ।
ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਮਾਨ ਲਿਜਾਣ ਵਾਲੇ ਵਾਹਨ ਦੇ ਜੀ.ਪੀ.ਐਸ. ਕੌਆਰਡੀਨੇਟਸ ਨੂੰ ਯੂਨਿਟ ਦੁਆਰਾ ਸਾਮਾਨ ਪੁੱਜਦਾ ਕਰਨ ਦੀ ਮਿਤੀ ਤੋਂ ਘੱਟੋ-ਘੱਟ 15 ਦਿਨ ਦੇ ਸਮੇਂ ਲਈ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ। ਇਸ ਕਦਮ ਦਾ ਮਕਸਦ ਡਿਸਟਿਲਰੀਆਂ ਦੁਆਰਾ ਉਤਪਾਦਨ ਕੀਤੀ ਜਾਂਦੀ ਐਕਸਟਰਾ ਨਿਊਟਰਲ ਐਲਕੋਹਲ (ਈ.ਐਨ.ਏ.), ਈਥਾਨੌਲ, ਸਪੈਸ਼ਲੀ ਡੀਨੇਚਰਡ ਸਪਿਰਟ (ਐਸ.ਡੀ.ਐਸ.), ਡੀਨੇਚਰਡ ਸਪਿਰਟ (ਡੀ.ਐਨ.ਐਸ.) ਅਤੇ ਰੈਕਟੀਫਾਈਡ ਸਪਿਰਟ (ਆਰ.ਐਸ.) ਦੀ ਢੋਆ-ਢੁਆਈ ‘ਤੇ ਕਰੜੀ ਨਜ਼ਰ ਰੱਖਣਾ ਹੈ।
ਆਬਕਾਰੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਟੈਂਕਰਾਂ ਦੀ ਛੇੜਛਾੜ ਰਹਿਤ ਸੀਲਬੰਦੀ, ਇਨ•ਾਂ ਦੀ ਰਵਾਨਗੀ ਤੋਂ ਪਹਿਲਾਂ ਡਿਸਟਿਲਰੀ ਯੂਨਿਟਾਂ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਨਵੇਂ ਨਿਯਮਾਂ ਤਹਿਤ ਇਹ ਸੀਲ ਸਿਰਫ਼ ਸਾਮਾਨ ਦੇ ਪ੍ਰਾਪਤ ਕਰਤਾ ਦੁਆਰਾ ਹੀ ਤੋੜੀ ਜਾਵੇਗੀ। ਇਸ ਸਬੰਧੀ ਸਾਮਾਨ ਰਵਾਨਾ ਅਤੇ ਸਾਮਾਨ ਪ੍ਰਾਪਤ ਕਰਨ ਵਾਲੀਆਂ ਯੂਨਿਟਾਂ ਦੁਆਰਾ ਪੂਰਾ ਰਿਕਾਰਡ ਸੰਭਾਲ ਕੇ ਰੱਖਿਆ ਜਾਵੇਗਾ ਅਤੇ ਇਸ ਦੇ ਨਾਲ ਹੀ ਹਰੇਕ ਟੈਂਕਰ/ਟਰੱਕ ਦੀ ਸਰਟੀਫਿਕੇਸ਼ਨ (ਪ੍ਰਮਾਣਿਕਤਾ) ਦਾ ਰਿਕਾਰਡ ਵੀ ਹਰ ਹਾਲਤ ਵਿੱਚ ਸੰਭਾਲ ਕੇ ਰੱਖਣਾ ਜ਼ਰੂਰੀ ਹੋਵੇਗਾ।
ਕਿਸੇ ਵੀ ਸਥਿਤੀ ਦੌਰਾਨ ਪੰਜਾਬ ਰਾਜ ਵਿਚ ਸਿਰਫ ਨੁਕਸ ਪੈਣ ਦੀ ਸਥਿਤੀ ਤੋਂ ਬਿਨਾਂ ਆਵਾਜਾਈ ਵਾਲੇ ਵਾਹਨ ਨੂੰ ਰਾਹ ਵਿੱਚ ਰੋਕਣ ਦੀ ਆਗਿਆ ਨਹੀਂ ਹੋਵੇਗੀ। ਨੁਕਸ ਪੈਣ ਦੀ ਸਥਿਤੀ ਵਿੱਚ ਵੀ ਉਤਪਾਦਨ ਯੂਨਿਟ ਨੂੰ ਇਸ ਦੇ 15 ਮਿੰਟ ਵਿੱਚ ਯੂਨਿਟ ਦੇ ਆਬਕਾਰੀ ਅਫਸਰ ਇੰਚਾਰਜ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ। ਆਬਕਾਰੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਵਾਹਨ ਦੇ ਆਉਟਲੈਟ ਦੀਆਂ ਸੀਲਾਂ ਨੂੰ ਬਰਕਰਾਰ ਰੱਖਿਆ ਜਾਣਾ ਜ਼ਰੂਰੀ ਹੋਵੇਗਾ ਅਤੇ ਕਿਸੇ ਵੀ ਤਰ•ਾਂ ਇਨ•ਾਂ ਨੂੰ ਤੋੜਿਆਂ ਨਹੀਂ ਜਾਣਾ ਚਾਹੀਦਾ।
ਨੁਕਸ ਪੈਣ ਦੌਰਾਨ ਜੇ ਵਾਹਨ ਵਿੱਚ ਲੱਦੇ ਮਾਲ/ਉਤਪਾਦਾਂ ਨੂੰ ਕਿਸੇ ਹੋਰ ਵਾਹਨ ਵਿੱਚ ਤਬਦੀਲ ਕਰਨ ਦੀ ਲੋੜ ਪੈਂਦੀ ਹੈ ਤਾਂ ਅਜਿਹਾ ਸਬੰਧਤ ਅਧਿਕਾਰ ਖੇਤਰ ਦੇ ਆਬਕਾਰੀ ਅਧਿਕਾਰੀ ਦੀ ਹਾਜ਼ਰੀ ਅਤੇ ਨਿਰਦੇਸ਼ਾਂ ਮੁਤਾਬਕ ਹੀ ਕੀਤਾ ਜਾਵੇਗਾ।
ਜੇਕਰ ਵਾਹਨ ਖਰਾਬ ਹੋਣ ਤੋਂ ਇਲਾਵਾ ਹੋਰ ਕਾਰਨਾਂ ਕਰਕੇ ਪੰਜਾਬ ਰਾਜ ਦੇ ਅਧਿਕਾਰ ਖੇਤਰ ਵਿਚ ਰੋਕਿਆ ਜਾਂਦਾ ਹੈ ਤਾਂ ਇਹ ਮੰਨ ਲਿਆ ਜਾਵੇਗਾ ਕਿ ਵਾਹਨ ਨੂੰ ਲੱਦੇ ਮਾਲ ਵਿੱਚ ਘਪਲੇਬਾਜ਼ੀ ਕਰਨ ਦੇ ਇਰਾਦੇ ਨਾਲ ਰੋਕਿਆ ਗਿਆ ਹੈ। ਅਜਿਹੇ ਹਾਲਤਾਂ ਵਿੱਚ ਡਿਸਟਿਲਰੀ ਅਤੇ ਟਰਾਂਸਪੋਰਟਰ ਉਪਰ ਸਾਂਝੇ ਤੌਰ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮਾਲ/ਉਤਪਾਦ ਪ੍ਰਾਪਤ ਕਰਨ ਵਾਲੀ ਇਕਾਈ ਇਹ ਯਕੀਨੀ ਬਣਾਵੇਗੀ ਕਿ ਖਰੀਦਿਆ ਗਿਆ ਅਤੇ ਆਵਾਜਾਈ ਵਾਲੇ ਵਾਹਨ ਵਿਚ ਲੱਦਿਆ ਸਾਰਾ ਮਾਲ ਉਤਾਰਿਆ ਗਿਆ ਹੈ ਜਾਂ ਨਹੀਂ। ਇਸਦੇ ਨਾਲ ਹੀ ਇਹ ਦੇਖਣਾ ਵੀ ਇਕਾਈ ਦੀ ਹੀ ਜ਼ਿੰਮੇਵਾਰੀ ਹੋਵੇਗੀ ਕਿ ਵਾਹਨ ਵਿੱਚ ਕੋਈ ਸਮੱਗਰੀ/ਮਾਲ ਬਕਾਇਆ ਤਾਂ ਨਹੀਂ ਰਿਹਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

by Jaspreet Kaur
July 4, 2026
0

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ  -ਮਜੀਠੀਆ ਸਣੇ ਹੋਰ ਅਕਾਲੀ ਆਗੂਆਂ ਨੂੰ ਮਿਲੀ ਜ਼ਮਾਨਤ   ਅੰਮ੍ਰਿਤਸਰ, 4 ਜੁਲਾਈ 2026...

Most Popular

YRF ਸਪਾਈ ਯੂਨੀਵਰਸ ਦੀ ਆਲੀਆ ਭੱਟ ਸਟਾਰਰ ਫਿਲਮ ‘ਅਲਫ਼ਾ’ ਦਾ ਟੀਜ਼ਰ ਰਿਲੀਜ਼ ; ਜ਼ਬਰਦਸਤ ਐਕਸ਼ਨ ਕਰਦੀ ਨਜ਼ਰ ਆਈ ਆਲੀਆ

YRF ਸਪਾਈ ਯੂਨੀਵਰਸ ਦੀ ਆਲੀਆ ਭੱਟ ਸਟਾਰਰ ਫਿਲਮ ‘ਅਲਫ਼ਾ’ ਦਾ ਟੀਜ਼ਰ ਰਿਲੀਜ਼ ; ਜ਼ਬਰਦਸਤ ਐਕਸ਼ਨ ਕਰਦੀ ਨਜ਼ਰ ਆਈ ਆਲੀਆ

by Navjot
3 weeks ago
0

YRF ਸਪਾਈ ਯੂਨੀਵਰਸ ਦੀ ਆਲੀਆ ਭੱਟ ਸਟਾਰਰ ਫਿਲਮ 'ਅਲਫ਼ਾ' ਦਾ ਟੀਜ਼ਰ ਰਿਲੀਜ਼ ; ਜ਼ਬਰਦਸਤ ਐਕਸ਼ਨ ਕਰਦੀ ਨਜ਼ਰ ਆਈ ਆਲੀਆ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 