• Latest
  • Trending
ਮੁੱਖ ਮੰਤਰੀ ਵੱਲੋਂ ਨਸ਼ਾਗ੍ਰਸਤ ਗਰੀਬਾਂ ਨੂੰ ਸਰਕਾਰੀ ਕੇਂਦਰਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਨਸ਼ਾਗ੍ਰਸਤ ਗਰੀਬਾਂ ਨੂੰ ਸਰਕਾਰੀ ਕੇਂਦਰਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

5 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

6 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

7 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

7 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

7 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਨਸ਼ਾਗ੍ਰਸਤ ਗਰੀਬਾਂ ਨੂੰ ਸਰਕਾਰੀ ਕੇਂਦਰਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ

July 10, 2018
in ਪੰਜਾਬ
ਮੁੱਖ ਮੰਤਰੀ ਵੱਲੋਂ ਨਸ਼ਾਗ੍ਰਸਤ ਗਰੀਬਾਂ ਨੂੰ ਸਰਕਾਰੀ ਕੇਂਦਰਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ

• ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਰੋਕਣ ਲਈ ਅੰਤਰ-ਰਾਜੀ ਨਸ਼ਾ ਤਸਕਰੀ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾਉਣ ਦਾ ਵਾਅਦਾ
• ਪੁਲਿਸ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਦਾਖ਼ਲ ਨਾ ਹੋਣ ਜਾਂ ਨਸ਼ੇ ਦੇ ਆਦੀਆਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਤੰਗ-ਪ੍ਰੇਸ਼ਾਨ ਨਾ ਕਰਨ ਦੇ ਹੁਕਮ

ਚੰਡੀਗੜ, 10 ਜੁਲਾਈ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਨਸ਼ੇ ਦੇ ਆਦੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਹੀ ਉਨਾ ਨੇ ਪੁਲਿਸ ਨੂੰ ਹੁਕਮ ਦਿੱਤੇ ਕਿ ਨਸ਼ੇ ਦੀ ਗ੍ਰਿਫਤ ਵਿੱਚ ਫਸੇ ਲੋਕਾਂ ਜਾਂ ਉਨਾ ਦੇ ਪਰਿਵਾਰਾਂ ਨੂੰ ਕਿਸੇ ਵੀ ਤਰਾ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ।
ਅੱਜ ਦੁਪਹਿਰ ਪੰਜਾਬ ਭਵਨ ਵਿਖੇ ਸਿਵਲ ਸਰਜਨਾਂ, ਮੈਡੀਕਲ ਸੁਪਰਡੰਟਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਾ ਛਡਾਉਣ ਦੇ ਮੁਫ਼ਤ ਇਲਾਜ ਵਾਸਤੇ ਜ਼ਰੂਰੀ ਫੰਡ ਯਕੀਨੀ ਬਣਾਉਣ ਲਈ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਉਨ•ਾਂ ਕਿਹਾ ਕਿ ਇਹ ਫੰਡ ਤੁਰੰਤ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਅਖ਼ਤਿਆਰ ‘ਤੇ ਰੱਖ ਦਿੱਤੇ ਜਾਣ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਇਸ ਸਬੰਧ ਵਿੱਚ ਹੋਰ ਫੰਡਾਂ ਦੀ ਜ਼ਰੂਰਤ ਹੋਈ ਤਾਂ ਉਹ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇਸ ਵਾਸਤੇ ਪ੍ਰਵਾਨਗੀ ਦੇਣਗੇ। ਉਨ•ਾਂ ਨੇ ਉੱਘੀਆਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਸਿਹਤ ਸੰਸਥਾਵਾਂ ਤੋਂ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਵੀ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਨ•ਾਂ ਨੇ ਇਸ ਵਾਸਤੇ ਨਸ਼ਿਆਂ ਦੇ ਨਾਲ ਪਹਿਲਾਂ ਹੀ ਨਿਪਟ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਦੀਆਂ ਸੇਵਾਵਾਂ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਨੂੰ ਘੋਖਣ ਲਈ ਵੀ ਆਖਿਆ ਹੈ।
ਨਸ਼ਿਆਂ ਦੀ ਤਸਕਰੀ ਨੂੰ ਇਕ ਕੌਮਾਂਤਰੀ ਸਮੱਸਿਆ ਮੰਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਮੁੱਦਾ ਨਿੱਜੀ ਤੌਰ ‘ਤੇ ਪ੍ਰਧਾਨ ਮੰਤਰੀ ਕੋਲ ਉਠਾਉਣਗੇ ਅਤੇ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਰਗੇ ਨਾਲ ਲੱਗਦੇ ਸੂਬਿਆਂ ਤੋਂ ਪੰਜਾਬ  ਵਿੱਚ ਨਸ਼ਿਆਂ ਅਤੇ ਨਸ਼ੀਲੀਆਂ ਦਵਾਈਆਂ ਨੂੰ ਰੋਕਣ ਵਾਸਤੇ ਠੋਸ ਕਦਮ ਚੁੱਕਣ ਲਈ ਕੇਂਦਰ ਵੱਲੋਂ ਕੋਸ਼ਿਸ਼ਾਂ ਤੇਜ਼ ਕੀਤੇ ਜਾਣ ਦੀ ਅਪੀਲ ਕਰਨਗੇ ਕਿਉਂਕਿ ਨਸ਼ਿਆਂ ਦੀ ਤਸਕਰੀ ਨਾਲ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।
ਆਈ.ਜੀ. (ਐਸ.ਟੀ.ਐਫ.) ਨੇ ਮੀਟਿੰਗ ਦੌਰਾਨ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਦੇ ਹੇਠ ਇਹ ਵਿਵਸਥਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਵਾਸਤੇ  ਕੇਂਦਰ ਤੋਂ ਫੰਡਾਂ ਦੀ ਮੰਗ ਕੀਤੀ ਜਾ ਸਕਦੀ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਖਿਆ ਕਿ ਉਹ ਇਹ ਮੁੱਦਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਬਾਰੇ ਕੇਂਦਰੀ ਮੰਤਰਾਲੇ ਕੋਲ ਉਠਾਵੇ।
ਮੁੱਖ ਮੰਤਰੀ ਨੇ ਕੁਝ ਵਿਦੇਸ਼ੀ ਵਿਦਿਆਰਥੀਆਂ ਖਾਸਕਰ ਅਫਰੀਕੀ ਮੂਲ ਦੇ ਵਿਦਿਆਰਥੀਆਂ ਦੀਆਂ ਘਟੀਆ ਸਰਗਰਮੀਆਂ ‘ਤੇ ਸਖ਼ਤ ਚੌਕਸੀ ਰੱਖਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇਹ ਵਿਦਿਆਰਥੀ ਨਿੱਜੀ ਸੰਸਥਾਵਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪੜ• ਰਹੇ ਹਨ ਅਤੇ ਇਨ•ਾਂ ਦੇ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹੋਣ ਦੀਆਂ ਰਿਪੋਰਟਾਂ ਹਨ। ਉਨ•ਾਂ ਨੇ ਇਨ•ਾਂ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਆਖਿਆ ਹੈ ਕਿ ਉਹ ਅਜਿਹੇ ਵਿਦਿਆਰਥੀਆਂ ਵਿਰੁੱਧ ਕਰੜੀ ਕਾਰਵਾਈ ਕਰਨ।
ਮੀਟਿੰਗ ਦੌਰਾਨ ਉਠਾਈ ਗਈ ਇੱਕ ਹੋਰ ਮੰਗ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕੈਂਸਰ ਦੇ ਮਰੀਜ਼ਾਂ ਦੀ ਤਰਜ਼ ‘ਤੇ ਨੇੜੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਾਣ ਵਾਲੇ ਗ਼ਰੀਬ ਲੋਕਾਂ ਅਤੇ ਉਨ•ਾਂ ਦੀ ਦੇਖਭਾਲ ਕਰਨ ਵਾਲੇ ਇੱਕ ਵਿਅਕਤੀ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਕਰਨ ਦੀ ਸੁਵਿਧਾ ਮੁਹੱਈਆ ਕਰਾਉਣ ਲਈ ਸਿਹਤ ਵਿਭਾਗ ਨੂੰ ਟਰਾਂਸਪੋਰਟ ਵਿਭਾਗ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਰੂਪ ਰੇਖਾ ਤਿਆਰ ਕਰਨ ਲਈ ਆਖਿਆ ਹੈ ਤਾਂ ਜੋ ਇਨ•ਾਂ ਨੂੰ ਇਹ ਸਹੂਲਤ ਦਿੱਤੀ ਜਾ ਸਕੇ।
ਨਸ਼ਾ ਛੁਡਾਊ ਕੇਂਦਰਾਂ ਵਿੱਚ ਆਉਣ ਵਾਲੇ ਨਸ਼ੇ ਦੇ ਆਦੀਆਂ ਦੇ ਸਬੰਧ ਵਿੱਚ ਪੁਲਿਸ ਵੱਲੋਂ ਇਕਦਮ ਜਾਂਚ ਸ਼ੁਰੂ ਕਰਨ ਸਬੰਧੀ ਆ ਰਹੀਆਂ ਰਿਪੋਰਟਾਂ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲਿਆ। ਉਨ•ਾਂ ਨੇ ਇਨ•ਾਂ ਕੇਂਦਰਾਂ ਵਿੱਚ ਕਿਸੇ ਵੀ ਪੁਲਿਸ ਮੁਲਾਜ਼ਮ ਦੇ ਦਾਖ਼ਲੇ ਵਿਰੁੱਧ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਸਖ਼ਤ ਹੁਕਮ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।
ਕੈਪਟਨ ਅਮਰਿੰਦਰ ਸਿੰਘ ਨੇ ਤੈਅ ਨੇਮਾਂ ਨੂੰ ਛਿੱਕੇ ਟੰਗ ਕੇ ਪਾਬੰਦੀਸ਼ੁਦਾ ਦਵਾਈਆਂ ਖੁੱਲ•ੇਆਮ ਵੇਚਣ ਵਾਲੇ ਕਸੂਰਵਾਰ ਕੈਮਿਸਟਾਂ ਖਿਲਾਫ਼ ਕਾਰਵਾਈ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ•ਾਂ ਨੇ ਸਿਹਤ ਮੰਤਰੀ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ• ਪਾਉਣ ਲਈ ਢੁਕਵਾਂ ਰਾਹ ਲੱਭਣ ਵਾਸਤੇ ਕੈਮਿਸਟ ਐਸੋਸੀਏਸ਼ਨਾਂ ਦੀ ਮੀਟਿੰਗ ਸੱਦਣ ਲਈ ਆਖਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਖ਼ਤੀ ਦੀ ਆੜ ਵਿੱਚ ਯੋਗ ਖਰੀਦਦਾਰਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ।
Îਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਖਿਆ ਕਿ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਨੌਜਵਾਨਾਂ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ, ਮੈਡੀਕਲ ਅਤੇ ਸਿੱਖਿਆ ਸੰਸਥਾਵਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ ਵਿਧੀ ਵਿਧਾਨ ਤਿਆਰ ਕਰਨ ਦੇ ਹੁਕਮ ਦਿੱਤੇ ਜੋ ਤੈਅ ਸਰਕਾਰੀ ਦਰਾਂ ਮੁਤਾਬਕ ਇਲਾਜ ਮੁਹੱਈਆ ਕਰਵਾਉਣ। ਉਨ•ਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੈਡੀਕਲ, ਸਿਹਤ ਅਤੇ ਜਾਂਚ ਸੇਵਾਵਾਂ ਲਈ ਘੱਟੋ-ਘੱਟ ਪ੍ਰੋਟੋਕੋਲ ਵਿਉਂਤਣ ਲਈ ਆਖਿਆ।
ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨਸ਼ੇ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਨੂੰ ਹਮਦਰਦੀ ਦੀ ਭਾਵਨਾ ਨਾਲ ਇਲਾਜ ਮੁਹੱਈਆ ਕਰਵਾਉਣ ਦਾ ਸੱਦਾ ਦਿੱਤਾ। ਉਨ•ਾਂ ਨੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਮਾਪਿਆਂ ਨੂੰ ਸਮਾਜਿਕ ਬਦਨਾਮੀ ਦਾ ਭੈਅ ਮਨ ਵਿੱਚੋਂ ਕੱਢ ਕੇ ਬੱਚਿਆਂ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ। ਉਨ•ਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਮਾਨਸਿਕ ਰੋਗਾਂ ਦੇ ਮਾਹਿਰਾਂ ਦੀ ਘਾਟ ਪੂਰੀ ਕਰਨ ਲਈ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਕਿ ਉਨ•ਾਂ ਦੇ ਵਿਭਾਗ ਵੱਲੋਂ ਮਾਨਸਿਕ ਰੋਗੀਆਂ ਦੇ ਮਾਹਿਰਾਂ ਦੀ ਕਮੀ ਦੂਰ ਲਈ ਛੇਤੀ ਹੀ ਇਨ•ਾਂ ਮਾਹਿਰਾਂ ਦੀ ਭਰਤੀ ਕੀਤੀ ਜਾਵੇਗੀ ਤਾਂ ਕਿ ਨਸ਼ੇ ਦੇ ਆਦੀਆਂ ਨੂੰ ਪ੍ਰਭਾਵੀ ਅਤੇ ਸਮੇਂ ਸਿਰ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਉਨ•ਾਂ ਨੇ ਓਟ (ਓ.ਓ.ਏ.ਟੀ.) ‘ਤੇ ਅਧਾਰਿਤ ਕਲੀਨਿਕ ਖੋਲ•ਣ ਲਈ ਪ੍ਰਾਈਵੇਟ ਸੰਸਥਾਵਾਂ ਦੀਆਂ ਸੇਵਾਵਾਂ ਹਾਸਲ ਕਰਨ ਦੀ ਵੀ ਸੁਝਾਅ ਦਿੱਤਾ।
ਸਿਵਲ ਹਸਪਤਾਲ ਤਰਨ ਤਾਰਨ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਰਾਣਾ ਰਣਬੀਰ ਸਿੰਘ ਨੇ ਨਸ਼ੇ ਦੀ ਗ੍ਰਿਫਤ ਵਿੱਚ ਫਸੇ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਓ.ਈ.ਐਨ.ਡੀ. (ਓਵਰਡੋਜ਼ ਐਜੂਕੇਸ਼ਨ ਐਂਡ ਨਾਲੋਜ਼ੋਨ ਡਿਸਟ੍ਰੀਬਿਊਸ਼ਨ) ਪ੍ਰੋਗਰਾਮ ਸ਼ੁਰੂ ਕਰਨ ਦਾ ਸੁਝਾਅ ਦਿੱਤਾ। ਇਹ ਪ੍ਰੋਗਰਾਮ ਅਮਰੀਕਾ ਵਿੱਚ ਚਲਾਇਆ ਜਾ ਰਿਹਾ ਹੈ।
ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਦੇ ਪ੍ਰਿੰਸੀਪਲ ਡਾ. ਬੀ.ਐਸ. ਸਿੱਧੂ ਨੇ ਕਿਹਾ ਕਿ ਕੁਦਰਤੀ ਨਸ਼ਿਆਂ ਨਾਲੋਂ ਸਿੰਥੈਟਿਕ ਨਸ਼ਾ ਕਿਤੇ ਵੱਧ ਖਤਰਨਾਕ ਤੇ ਨੁਕਸਾਨਦੇਹ ਹੈ ਜਿਸ ਕਰਕੇ ਨਕਲੀ ਨਸ਼ੇ ਤਿਆਰ ਕਰਨ ਵਾਲੀ ਸਪਲਾਈ ਲਾਈਨ ਨੂੰ ਤੋੜਨਾ ਚਾਹੀਦਾ ਹੈ।
ਕਪੂਰਥਲਾ ਦੇ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ. ਸੰਦੀਪ ਭੋਲਾ ਨੇ ਨਸ਼ਿਆਂ ਦੀ ਲਾਹਨਤ ਅਤੇ ਇਸ ਦੀ ਰੋਕਥਾਮ ਬਾਰੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਕਪੂਰਥਲਾ ਵਿਖੇ ਪੁਸ਼ਪਾ ਗੁਜਰਾਲ ਯੂਨੀਵਰਸਿਟੀ ਵਿੱਚ ਵਿਸ਼ੇਸ਼ ਗੈਲਰੀ ਸਥਾਪਤ ਕਰਨ ਵਾਸਤੇ ਪੰਜ ਲੱਖ ਰੁਪਏ ਦੇਣ ਦੀ ਮੰਗ ਕੀਤੀ। ਸਿਹਤ ਮੰਤਰੀ ਨੇ ਉਸ ਵੇਲੇ ਇਸ ਰਾਸ਼ੀ ਨੂੰ ਪ੍ਰਵਾਨਗੀ ਦੇ ਦਿੱਤੀ।
ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ ਸਿਹਤ ਸਤੀਸ਼ ਚੰਦਰਾ, ਆਈ.ਜੀ./ਐਸ.ਟੀ.ਐਫ. ਆਰ.ਕੇ. ਜੈਸਵਾਲ, ਏ.ਡੀ.ਜੀ.ਪੀ. ਅਮਨ ਤੇ ਕਾਨੂੰਨ ਈਸ਼ਵਰ ਸਿੰਘ, ਪੰਜਾਬ ਰਾਜ ਸਿਹਤ ਨਿਗਮ ਦੇ ਡਾਇਰੈਕਟਰ ਵਰੁਣ ਰੂਜ਼ਮ, ਵਧੀਕ ਸਕੱਤਰ ਸਿਹਤ ਬੀ. ਸ੍ਰੀਨਿਵਾਸਨ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਜਸਪਾਲ ਕੌਰ ਵੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

ਪਾਕਿਸਤਾਨ ਵਿੱਚ ਖੈਬਰ ਪਖਤੂਨਖਵਾ ਤੋਂ ਪੋਲੀਓ ਦਾ ਅੱਠਵਾਂ ਮਾਮਲਾ ਆਇਆ ਸਾਹਮਣੇ 

by Navjot
1 week ago
0

  ਇਸਲਾਮਾਬਾਦ, 2 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸੋਮਵਾਰ ਦੀ ਰਿਪੋਰਟ ਅਨੁਸਾਰ, ਪੋਲੀਓ ਖਾਤਮੇ ਲਈ ਨੈਸ਼ਨਲ ਐਮਰਜੈਂਸੀ ਆਪਰੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 