• Latest
  • Trending
ਮੁੱਖ ਮੰਤਰੀ ਵੱਲੋਂ ਪਸ਼ੂ ਧਨ ਉਤਪਾਦ ਨਿਰਯਾਤ ਵਿਕਾਸ ਅਥਾਰਟੀ ਦੇ ਗਠਨ ਦੀ ਮੰਗ

ਮੁੱਖ ਮੰਤਰੀ ਵੱਲੋਂ ਪਸ਼ੂ ਧਨ ਉਤਪਾਦ ਨਿਰਯਾਤ ਵਿਕਾਸ ਅਥਾਰਟੀ ਦੇ ਗਠਨ ਦੀ ਮੰਗ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

2 hours ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

2 hours ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

5 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

6 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

6 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

7 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

7 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

8 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਪਸ਼ੂ ਧਨ ਉਤਪਾਦ ਨਿਰਯਾਤ ਵਿਕਾਸ ਅਥਾਰਟੀ ਦੇ ਗਠਨ ਦੀ ਮੰਗ

November 3, 2017
in ਪੰਜਾਬ
ਮੁੱਖ ਮੰਤਰੀ ਵੱਲੋਂ ਪਸ਼ੂ ਧਨ ਉਤਪਾਦ ਨਿਰਯਾਤ ਵਿਕਾਸ ਅਥਾਰਟੀ ਦੇ ਗਠਨ ਦੀ ਮੰਗ

ਮੁੱਖ ਮੰਤਰੀ ਵੱਲੋਂ ਪਸ਼ੂ ਧਨ ਉਤਪਾਦ ਨਿਰਯਾਤ ਵਿਕਾਸ ਅਥਾਰਟੀ ਦੇ ਗਠਨ ਦੀ ਮੰਗ
ਚੰਡੀਗੜ, 3 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਸ਼ੂ ਧਨ ਉਤਪਾਦ ਬਰਾਮਦ ਵਿਕਾਸ ਅਥਾਰਟੀ (ਐਲ.ਪੀ.ਈ.ਡੀ.ਏ) ਦਾ ਗਠਨ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਪਸ਼ੂ ਉਤਪਾਦ ਖੇਤਰ ਦੇ ਵਿਆਪਕ ਵਿਕਾਸ ‘ਤੇ ਕੇਂਦਰਤ ਹੋਣ ਦੇ ਨਾਲ ਨਾਲ ਇਸ ਦੀ ਅਥਾਹ ਬਰਾਮਦ ਸਮਰੱਥਾ ਨੂੰ ਵਰਤੋਂ ਵਿਚ ਲਿਆਂਦਾ ਜਾ ਸਕੇ।
ਮੁੱਖ ਮੰਤਰੀ ਨੇ ਕੇਂਦਰੀ ਵਣਜ ਮੰਤਰੀ ਸੁਰੇਸ਼ ਪ੍ਰਭੂ ਨੂੰ ਲਿਖੇ ਪੱਤਰ ਵਿਚ ਆਖਿਆ ਕਿ ਅਜਿਹੀ ਅਥਾਰਟੀ ਦੀ ਸਥਾਪਨਾ ਹੋਣ ਨਾਲ ਵਿਸ਼ਵ ਦੀ ਵਧ ਰਹੀ ਆਬਾਦੀ ਦੀ ਭੋਜਨ ਦੀ ਮੰਗ ਨੂੰ ਪੂਰਾ ਕਰਨ ਲਈ ਲੋੜੀਂਦੇ ਉਤਪਾਦ ਮੁਹੱਈਆ ਕਰਵਾਉਣ ਵਿਚ ਸਹਾਇਤਾ ਮਿਲੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਸ ਤਰਾ ਦੀ ਅਥਾਰਟੀ ਇਸ ਖੇਤਰ ਨੂੰ ਮੌਜੂਦਾ ਸਮੇਂ ਵਿਚ ਵਿਘਨ ਪਾਉਂਦੀਆਂ ਤਕਨੀਕੀ ਬੰਦਿਸ਼ਾਂ ਨੂੰ ਹੱਲ ਕਰਨ ਦੇ ਯੋਗ ਬਣਾਵੇਗੀ ਅਤੇ ਵਿਸ਼ਵ ਪੱਧਰੀ ਉਤਪਾਦਾਂ ਨੂੰ ਮੁਹੱਈਆ ਕਰਵਾਉਣ ਅਤੇ ਕੌਮਾਂਤਰੀ ਮੰਡੀ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੇ ਸਮਰੱਥ ਵੀ ਬਣਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪਲਾਂਟ ਦੇ ਖੇਤਰ ਵਿਚ ਪਹਿਲਾਂ ਹੀ ਕਈ ਅਜਿਹੀਆਂ ਅਥਾਰਟੀਆਂ ਹਨ ਪਰ ਭਾਰਤ ਵਿਚ ਪਸ਼ੂ ਧਨ ਖੇਤਰ ਵਿਚ ਅਜਿਹੇ ਵਪਾਰ ਨੂੰ ਉਤਸ਼ਾਹਤ ਕਰਨ ਦੀ ਕਮੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਮੁਲਕ ਵਿਚ ਪਸ਼ੂ ਧਨ ਸੈਕਟਰ ਜੀ.ਡੀ.ਪੀ ਦਾ 4.11 ਫੀਸਦੀ ਅਤੇ ਖੇਤੀਬਾੜੀ ਦੇ ਕੁੱਲ ਜੀ.ਡੀ.ਪੀ ਦਾ 25.6 ਫੀਸਦੀ ਹਿੱਸਾ ਹੈ ਜਦਕਿ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦਾ ਉਤਪਾਦਨ ਮੁੱਲ 29 ਫੀਸਦੀ ਹੈ। ਇਸ ਦੀ ਵਿਕਾਸ ਦਰ ਫਸਲ ਖੇਤਰ ਨਾਲੋਂ ਕਿਤੇ ਵੱਧ ਹੈ। ਉਨ•ਾਂ ਦੱਸਿਆ ਕਿ ਪਸ਼ੂ ਧਨ ਕਿਸਾਨਾਂ ਦੀ ਆਰਥਿਕਤਾ ਵਿਚ ਮਹੱਤਵਪੂਰਨ ਰੋਲ ਅਦਾ ਕਰਦਾ ਹੈ ਕਿਉਂ ਜੋ ਇਹ ਕਿਸਾਨਾਂ ਨੂੰ ਸਥਾਈ ਆਮਦਨ, ਰੁਜ਼ਗਾਰ, ਭੋਜਨ ਅਤੇ ਸਮਾਜਿਕ ਸੁਰੱਖਿਆ ਮੁਹੱਈਆ ਕਰਵਾਉਂਦਾ ਹੈ।
ਲਗਭਗ 20.5 ਮਿਲੀਅਨ ਲੋਕ ਜੋ ਮੁਲਕ ਦੀ ਆਬਾਦੀ ਦੀ 8.8 ਫੀਸਦੀ ਅਤੇ ਪੇਂਡੂ ਆਬਾਦੀ ਦਾ ਲਗਭਗ ਦੋ ਤਿਹਾਈ ਦੀ ਨੁਮਾਇੰਦਗੀ ਕਰਦੇ ਹਨ, ਆਪਣਾ ਜੀਵਨ ਬਸਰ ਕਰਨ ਲਈ ਪਸ਼ੂ ਧਨ ਖੇਤਰ ‘ਤੇ ਨਿਰਭਰ ਕਰਦੇ ਹਨ। ਮੁਲਕ ਵਿਚ ਪਸ਼ੂਆਂ ਦੀ ਗਿਣਤੀ ਦੁਨੀਆਂ ਭਰ ਵਿਚ ਸਭ ਤੋਂ ਵੱਧ ਹੈ ਅਤੇ ਇਸ ਤੋਂ ਇਲਾਵਾ ਬੱਕਰੀਆਂ ਅਤੇ ਭੇਡਾਂ ਵਿਚ ਵੀ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ‘ਤੇ ਆਉਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਦੁੱਧ ਦੀ ਪੈਦਾਵਾਰ ਵਿਚ ਦੁਨੀਆਂ ‘ਚ ਭਾਰਤ ਪਹਿਲਾ ਅਤੇ ਅੰਡਿਆਂ ਦੀ ਪੈਦਾਵਾਰ ‘ਚ ਤੀਜੇ ਸਥਾਨ ‘ਤੇ ਹੈ। ਮੁੱਖ ਮੰਤਰੀ ਨੇ ਪਸ਼ੂ ਧਨ ਸੈਕਟਰ ਨੂੰ ਉਤਸ਼ਾਹਤ ਕਰਨ ਦੀ ਮਹੱਤਤਾ ਦੱਸੀ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪਸ਼ੂ ਧਨ ਉਤਪਾਦ ਨੂੰ ਪਹਿਲ ਦੇ ਅਧਾਰ ‘ਤੇ ਬਰਾਮਦ ਕੀਤੇ ਜਾਣ ਦੀ ਲੋੜ ਹੈ ਜਿਸ ਨਾਲ ਕੀਮਤੀ ਵਿਦੇਸ਼ੀ ਮੁਦਰਾ ਕਮਾਈ ਵਧੇਗੀ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਭਾਰਤ ਸਰਕਾਰ ਦੇ ਟੀਚੇ ਨੂੰ ਵੀ ਪੂਰਾ ਕੀਤਾ ਜਾ ਸਕੇਗਾ।
ਮੁੱਖ ਮੰਤਰੀ ਨੇ ਆਖਿਆ ਕਿ ਵੱਡੇ ਪੱਧਰ ‘ਤੇ ਅਸੰਗਠਿਤ ਖੇਤਰ ਪਸ਼ੂ ਧਨ ਨੂੰ ਫੌਰੀ ਤੌਰ ‘ਤੇ ਤਕਨੀਕੀ ਲੋੜਾਂ ਦੀ ਜ਼ਰੂਰਤ ਹੈ ਤਾਂ ਕਿ ਪਸ਼ੂ ਧਨ ਨੂੰ ਸਹਿਤਮੰਦ ਤੇ ਬਿਮਾਰੀ ਰਹਿਤ ਬਣਾਉਣ ਦੇ ਨਾਲ ਨਾਲ ਕੌਮਾਂਤਰੀ ਮੰਡੀ ਵਿਚ ਭਾਰਤੀ ਪਸ਼ੂ ਉਤਪਾਦਾਂ ਦੀ ਪ੍ਰਵਾਨਗੀ ਨੂੰ ਉਤਸ਼ਾਹਤ ਕੀਤਾ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਸਮੁੰਦਰੀ ਉਤਪਾਦ ਨਿਰਯਾਤ ਵਿਕਾਸ ਅਥਾਰਟੀ ਦੀ ਮਿਸਾਲ ਦਿੱਤੀ ਜੋ ਬਰਾਮਦ ਦੇ ਉਦੇਸ਼ ਲਈ ਸਮੁੰਦਰੀ ਉਤਪਾਦਾਂ ਦੇ ਉਦਯੋਗ ਨੂੰ ਹੁਲਾਰਾ ਦਿੰਦੀ ਹੈ ਅਤੇ ਬਰਾਮਦਕਾਰਾਂ, ਕਿਸਾਨਾਂ ਤੇ ਮਛੇਰਿਆਂ ਨੂੰ ਬੁਨਿਆਦੀ ਢਾਂਚਾ, ਗੁਣਵੱਤਾ ਨਿਯੰਤਰਣ, ਤਕਨੀਕੀ ਸੇਧ, ਸਮਰੱਥਾ ਨਿਰਮਾਣ ਦੀਆਂ ਸੇਵਾਵਾਂ ਮੁਹੱਈਆ ਕਰਵਾ ਕੇ ਮੱਛੀ ਉਤਪਾਦਾਂ ਦਾ 30 ਹਜ਼ਾਰ ਕਰੋੜ ਰੁਪਏ ਦਾ ਸਾਲਾਨਾ ਨਿਰਯਾਤ ਕਰਦੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਉਤਪਾਦ ਨਿਰਯਾਤ ਵਿਕਾਸ ਅਥਾਰਟੀ ਸਾਲਾਨਾ 1,10,000 ਕਰੋੜ ਰੁਪਏ ਦੇ ਪਲਾਂਟ ਅਤੇ ਪਸ਼ੂ ਸੈਕਟਰ ਦੇ ਨਿਰਯਾਤ ਦਾ ਪ੍ਰਬੰਧ ਕਰਦੀ ਹੈ ਜਿਸ ਵਿਚ ਪਸ਼ੂ ਉਤਪਾਦ ਦਾ ਲਗਭਗ 30 ਹਜ਼ਾਰ ਕਰੋੜ ਰੁਪਏ (27 ਫੀਸਦੀ) ਬਣਦਾ ਹੈ, ਫਿਰ ਵੀ ਇਹ ਅਥਾਰਟੀ ਇਸ ਮਹੱਤਵਪੂਰਨ ਸੈਕਟਰ ਦੀਆਂ ਚਿੰਤਾਵਾਂ ਨੂੰ ਢੁਕਵੇਂ ਢੰਗ ਨਾਲ ਮੁਖਾਤਬ ਨਹੀਂ ਹੁੰਦੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

by Navjot
1 week ago
0

ਇਸਲਾਮਾਬਾਦ, 29 ਅਕਤੂਬਰ (ਵਿਸ਼ਵ ਵਾਰਤਾ) - ਵੀਰਵਾਰ ਨੂੰ ਲਾਹੌਰ ਨੂੰ 419 ਦੇ 'ਏਅਰ ਕੁਆਲਿਟੀ ਇੰਡੈਕਸ' (AQI) ਨਾਲ ਦੁਨੀਆ ਦਾ ਸਭ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 