• Latest
  • Trending
ਮੁੱਖ ਮੰਤਰੀ ਵੱਲੋਂ ਪਾਵਰਕੌਮ ਨੂੰ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਪਾਵਰਕੌਮ ਨੂੰ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਹਰੀ ਝੰਡੀ

5 years ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

16 minutes ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

33 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

59 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

1 hour ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

2 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

3 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

3 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

3 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਪਾਵਰਕੌਮ ਨੂੰ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਹਰੀ ਝੰਡੀ

November 2, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਵੱਲੋਂ ਪਾਵਰਕੌਮ ਨੂੰ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਹਰੀ ਝੰਡੀ

ਮੁੱਖ ਮੰਤਰੀ ਵੱਲੋਂ ਪਾਵਰਕੌਮ ਨੂੰ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਹਰੀ ਝੰਡੀ

ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਮਿਆਰੀ ਬਿਜਲੀ ਸਪਲਾਈ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ

A

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ);-ਸੂਬਾ ਭਰ ਦੇ ਖਪਤਕਾਰਾਂ ਲਈ ਨਿਰਵਿਘਨ, ਮਿਆਰੀ ਅਤੇ ਵਾਜਬ ਕੀਮਤਾਂ ਉਤੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ (ਪੀ.ਐਸ.ਪੀ.ਸੀ.ਐਲ.) ਨੂੰ ਤਲਵੰਡੀ ਸਾਬੋ ਪਾਵਰ ਲਿਮਟਡ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਵਾਸਤੇ ਤੁਰੰਤ ਨੋਟਿਸ ਜਾਰੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਇਹ ਕਦਮ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਚੁੱਕਿਆ ਗਿਆ ਹੈ ਜਿਸ ਨਾਲ ਲੋਕਾਂ ਉਤੇ ਮਹਿੰਗੀ ਬਿਜਲੀ ਦਾ ਬੋਝ ਘਟੇਗਾ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਵਿੱਤੀ ਸਾਲ 18-19, ਵਿੱਤੀ ਸਾਲ 19-20 ਅਤੇ ਵਿੱਤੀ ਸਾਲ 20-21 ਦੌਰਾਨ ਬਿਜਲੀ ਦੀ ਕੀਮਤ ਔਸਤਨ ਪ੍ਰਤੀ ਯੂਨਿਟ (ਨਿਰਧਾਰਤ+ਪਰਿਵਰਤਨਸ਼ੀਲ) ਕ੍ਰਮਵਾਰ 5.10 ਰੁਪਏ, 5.55 ਰੁਪਏ ਅਤੇ 5.30 ਰੁਪਏ ਰਿਹਾ ਜਦਕਿ ਇਨ੍ਹਾਂ ਸਾਲਾਂ ਦੌਰਾਨ ਥੋੜ੍ਹ ਚਿਰੀ ਮਾਰਕੀਟ ਵਿਚ ਬਿਜਲੀ ਦੀ ਔਸਤਨ ਕੀਮਤ ਕ੍ਰਮਵਾਰ 3.86 ਰੁਪਏ, 3.21 ਅਤੇ 3.01 ਰੁਪਏ ਪ੍ਰਤੀ ਯੂਨਿਟ ਪਾਈ ਗਈ ਸੀ। ਫਲਸਰੂਪ, ਪ੍ਰਚਲਿਤ ਰੁਝਾਨ ਮੁਤਾਬਕ ਤਲਵੰਡੀ ਸਾਬੋ ਪਾਵਰ ਲਿਮਟਡ ਅਤੇ ਥੋੜ੍ਹ ਚਿਰੀ ਮਾਰਕੀਟ ਵਿਚ ਔਸਤਨ ਬਿਜਲੀ ਦਰਾਂ ਵਿਚ ਅੰਤਰ 2 ਰੁਪਏ ਕਿਲੋਵਾਟ ਅਵਰ ਅਤੇ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਨਿਰਧਾਰਤ ਯੂਨਿਟ 9000 ਮਿਲੀਅਨ ਯੂਨਿਟ ਹਨ। ਮੌਜੂਦਾ ਕੀਮਤਾਂ ਉਤੇ ਪੀ.ਐਸ.ਪੀ.ਸੀ.ਐਲ. ਵੱਲੋਂ ਸਾਲਾਨਾ 1800 ਕਰੋੜ ਰੁਪਏ ਦੀ ਵਾਧੂ ਕੀਮਤ ਸਹਿਣ ਕੀਤੀ ਜਾ ਰਹੀ ਹੈ ਅਤੇ ਬਿਜਲੀ ਖਰੀਦ ਸਮਝੌਤੇ ਦੇ ਬਾਕੀ ਰਹਿੰਦੇ ਸਮੇਂ ਲਈ 36000 ਕਰੋੜ ਹੋਰ ਬਣਦੇ ਹਨ। ਜੇਕਰ ਇਹ ਮੰਨ ਵੀ ਲਿਆ ਜਾਵੇ ਕਿ ਵੱਧਦੀ ਮੰਗ ਦੇ ਕਾਰਨ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਊਰਜਾ ਦੀ ਹੌਲੀ-ਹੌਲੀ ਮੰਗ ਵਧ ਕੇ 12000 ਮਿਲੀਅਨ ਯੂਨਿਟ ਹੋ ਜਾਵੇ ਅਤੇ 1.50 ਕੇ.ਡਬਲਿਊ.ਐਚ. ਦੀ ਰਵਾਇਤੀ ਕੀਮਤ ਨੂੰ ਵਿਚਾਰ ਵੀ ਲਿਆ ਜਾਵੇ ਤਾਂ ਇਹ ਦੇਣਦਾਰੀ ਓਨੀ ਹੀ ਬਣਦੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਵੱਧ ਪਰਿਵਰਤਨਸ਼ੀਲ ਕੀਮਤਾਂ ਦੇ ਕਾਰਨ ਤਲਵੰਡੀ ਸਾਬੋ ਪਾਵਰ ਲਿਮਟਡ ਦੀ ਕਾਰਗੁਜ਼ਾਰੀ ਮਿਆਰ ਪੱਖੋਂ ਹੇਠਲੇ ਦਰਜੇ ਦੀ ਹੈ ਅਤੇ ਇਸ ਦੇ ਨਤੀਜੇ ਵਜੋਂ ਬਿਜਲੀ ਦੀ ਨਿਰਧਾਰਤ ਪੈਦਾਵਾਰ ਉਤੇ ਖਰੇ ਨਹੀਂ ਉਤਰਿਆ ਜਦਿਕ ਪੀ.ਐਸ.ਪੀ.ਸੀ.ਐਲ. ਨੂੰ ਪਲਾਂਟ ਲਈ ਐਲਾਨੀ ਉਪਲਬਧਤਾ ਲਈ ਪੂਰੀ ਸਮਰਥਾ ਵਾਲੀਆਂ ਦਰਾਂ ਦੀ ਅਦਾਇਗੀ ਕਰਨੀ ਪੈਂਦੀ ਹੈ। ਵਿੱਤੀ ਸਾਲ 2014-15 ਤੋਂ ਵਿੱਤੀ ਸਾਲ 2020-21 ਤੱਕ 24176 ਮਿਲੀਅਨ ਯੂਨਿਟ ਊਰਜਾ ਸਮਰਪਣ ਕੀਤੀ ਗਈ ਜਦਕਿ ਇਸ ਊਰਜਾ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਨਿਰਧਾਰਤ ਦਰਾਂ ਦੇ ਤਹਿਤ 2920 ਕਰੋੜ ਰੁਪਏ ਅਦਾ ਕੀਤੇ ਗਏ। ਇਸ ਪਲਾਂਟ ਦੀ ਸਮਰਪਣ ਊਰਜਾ ਦੀ ਕੀਮਤ ਵਿੱਤੀ ਸਾਲ 2018-19, ਵਿੱਤੀ ਸਾਲ 2019-20 ਅਤੇ ਵਿੱਤੀ ਸਾਲ 2020-21 ਦੌਰਾਨ ਕ੍ਰਮਵਾਰ 389 ਕਰੋੜ ਰੁਪਏ, 756 ਕਰੋੜ ਅਤੇ 446 ਕਰੋੜ ਰੁਪਏ ਰਹੀ। ‘ਜ਼ਰੂਰ ਚਲਾਉਣ’ ਦੀ ਸਥਿਤੀ ਵਾਲੀ ਨਵਿਆਉਣਯੋਗ ਊਰਜਾ ਦੇ ਪ੍ਰਵੇਸ਼ ਨਾਲ ਬਿਜਲੀ ਦਾ ਸਮਰਪਣ ਵਧਣ ਦੀ ਸੰਭਾਵਨਾ ਹੈ ਅਤੇ ਇਸ ਕਰਕੇ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਬਿਜਲੀ ਦੀ ਕੀਮਤ ਹੋਰ ਵੀ ਵਧ ਜਾਵੇਗੀ।

ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਜੀ.ਵੀ.ਕੇ. ਗੋਇੰਦਵਾਰ ਸਾਹਿਬ (2×270 ਮੈਗਾਵਾਟ) ਦੇ ਬਿਜਲੀ ਖਰੀਦ ਸਮਝੌਤੇ ਨੂੰ ਰੱਦ ਕਰਨ ਲਈ ਪੀ.ਐਸ.ਪੀ.ਸੀ.ਐਲ. ਦੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਚੁੱਕੀ ਹੈ। ਇਸ ਤੋਂ ਬਾਅਦ ਇਸ ਡਿਫਾਲਟ ਕੰਪਨੀ ਨੂੰ ਸਮਝੌਤਾ ਰੱਦ ਕਰਨ ਦਾ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

Most Popular

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 15-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 