• Latest
  • Trending
ਮੁੱਖ ਮੰਤਰੀ ਵੱਲੋਂ ਪੰਜਾਬੀ ਹਫਤੇ ਦੀ ਸਮਾਪਤੀ ਮੌਕੇ ਜ਼ਿਲ੍ਹਾ ਜਲੰਧਰ ਦੇ 110 ਸਮਾਰਟ ਸਕੂਲਾਂ ਦਾ ਵਰਚੁਅਲ ਢੰਗ ਨਾਲ ਉਦਘਾਟਨ

ਮੁੱਖ ਮੰਤਰੀ ਵੱਲੋਂ ਪੰਜਾਬੀ ਹਫਤੇ ਦੀ ਸਮਾਪਤੀ ਮੌਕੇ ਜ਼ਿਲ੍ਹਾ ਜਲੰਧਰ ਦੇ 110 ਸਮਾਰਟ ਸਕੂਲਾਂ ਦਾ ਵਰਚੁਅਲ ਢੰਗ ਨਾਲ ਉਦਘਾਟਨ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

5 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

5 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

6 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

8 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

9 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

10 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

11 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

12 hours ago
Hindi News
English News
Tuesday, June 23, 2026
No Result
View All Result
29 °c
Chandigarh
35 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਪੰਜਾਬੀ ਹਫਤੇ ਦੀ ਸਮਾਪਤੀ ਮੌਕੇ ਜ਼ਿਲ੍ਹਾ ਜਲੰਧਰ ਦੇ 110 ਸਮਾਰਟ ਸਕੂਲਾਂ ਦਾ ਵਰਚੁਅਲ ਢੰਗ ਨਾਲ ਉਦਘਾਟਨ

November 8, 2020
in ਸਾਹਿਤਕ, ਕਪੂਰਥਲਾ, ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਪੰਜਾਬੀ ਹਫਤੇ ਦੀ ਸਮਾਪਤੀ ਮੌਕੇ ਜ਼ਿਲ੍ਹਾ ਜਲੰਧਰ ਦੇ 110 ਸਮਾਰਟ ਸਕੂਲਾਂ ਦਾ ਵਰਚੁਅਲ ਢੰਗ ਨਾਲ ਉਦਘਾਟਨ

ਡਿਜੀਟਲ ਸਾਖਰਤਾ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਨੇ 25 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 175 ਟੈਬਲੈਟ ਵੰਡੇ

ਸਰਕਾਰੀ ਸਕੂਲ ਵਿਚ ਆਨਲਾਈਨ ਸਿੱਖਿਆ ਪ੍ਰੋਗਰਾਮ ਨੂੰ ਮਜ਼ਬੂਤ ਬਣਾਉਣ ਵਿੱਚ ਸਹਾਈ ਸਾਬਤ ਹੋਣਗੇ ਟੈਬਲੈਟ : ਡਿਪਟੀ ਕਮਿਸ਼ਨਰ

ਜਲੰਧਰ, 7 ਨਵੰਬਰ (ਵਿਸ਼ਵ ਵਾਰਤਾ)-ਸਰਕਾਰੀ ਸਕੂਲਾਂ ਵਿਚ ਵਿਦਿਅਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਜ਼ਿਲ੍ਹੇ ਵਿਚ 110 ਸਮਾਰਟ ਸਕੂਲਾਂ ਤੋਂ ਇਲਾਵਾ ਹੋਰ ਕਈ ਪ੍ਰਾਜੈਕਟਾਂ ਦਾ ਵਰਚੁਅਲ ਢੰਗ ਨਾਲ ਉਦਘਾਟਨ ਕੀਤਾ ਗਿਆ।

                ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ਨੀਵਾਰ ਨੂੰ ਇਥੇ ਇਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਰਾਜ ਸਰਕਾਰ ਵੱਲੋਂ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਚੁੱਕੇ ਜਾ ਰਹੇ ਕਦਮਾਂ ‘ਤੇ ਚਾਨਣਾ ਪਾਇਆ।

                ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਸ਼ਨੀਵਾਰ ਨੂੰ ਰਾਜ ਦੇ 1467 ਸਮਾਰਟ ਸਕੂਲਾਂ ਦਾ ਉਦਘਾਟਨ ਕੀਤਾ ਗਿਆ, ਜਿਨ੍ਹਾਂ ਵਿੱਚ ਜਲੰਧਰ ਜ਼ਿਲ੍ਹੇ ਦੇ 110 ਸਮਾਰਟ ਸਕੂਲ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸਮਾਰਟ ਸਕੂਲਾਂ ਦੇ ਉਦਘਾਟਨ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਡਿਜੀਟਲ ਸਾਖਰਤਾ ਨੂੰ ਉਤਸ਼ਾਹਿਤ ਕਰਨ ਅਤੇ ਅਕਾਦਮਿਕ ਸਾਲ 2020-21 ਵਿੱਚ ਰਾਜ ਵਿੱਚ ਸੌ ਫੀਸਦੀ ਨਤੀਜੇ ਪ੍ਰਾਪਤ ਕਰਨ ਦੇ ਮਕਦਸ ਨਾਲ 372 ਸਰਕਾਰੀ ਪ੍ਰਾਇਮਰੀ ਸਕੂਲਾਂ ਲਈ 2625 ਟੈਬਲੈਟਸ ਦੀ ਵੰਡ ਵੀ ਆਰੰਭ ਕੀਤੀ ਗਈ ਹੈ।

                ਥੋਰੀ ਨੇ ਅੱਗੇ ਦੱਸਦਿਆਂ ਕਿਹਾ ਕਿ ਜਲੰਧਰ ਵਿਖੇ ਡਿਜੀਟਲ ਸਾਖਰਤਾ ਅਤੇ ਆਨਲਾਈਨ ਕਲਾਸਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਚਾਰਦੀਵਾਰੀ, ਰੰਗਦਾਰ ਫਰਨੀਚਰ, ਪ੍ਰੋਜੈਕਟਰ, ਪ੍ਰਯੋਗਸ਼ਾਲਾਵਾਂ ਅਤੇ ਖੇਡ ਮੈਦਾਨਾਂ ਆਦਿ ਸਹੂਲਤਾਂ ਨਾਲ ਲੈਸ ਕੁੱਲ 110 ਸਮਾਰਟ ਸਕੂਲਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ।

                ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ 25 ਸਰਕਾਰੀ ਪ੍ਰਾਇਮਰੀ ਸਕੂਲਾਂ ਲਈ 175 ਟੈਬਲੈਟਸ ਦੀ ਵੰਡ ਦੀ ਸ਼ੁਰੂਆਤ ਕੀਤੀ ਅਤੇ ਛੇ ਸਕੂਲਾਂ ਨੂੰ ਮੌਕੇ ‘ਤੇ ਪ੍ਰਤੀਕ ਵਜੋਂ ਟੈਬਲੈਟਸ ਵੰਡੇ। ਥੋਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਟੈਬਲੈਟ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਸਿੱਖਿਆ ਪ੍ਰੋਗਰਾਮ ਅਤੇ ਵਿੱਦਿਅਕ ਸਾਲ 2020-21 ਵਿੱਚ ਸੌਫੀਸਦੀ ਨਤੀਜੇ ਪ੍ਰਾਪਤ ਕਰਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਸਹਾਇਤਾ ਕਰਨਗੇ। ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਰਾਜ ਸਰਕਾਰ ਵੱਲੋਂ ਚੁੱਕੇ ਗਏ ਇਨਕਲਾਬੀ ਕਦਮਾਂ ਸਦਕਾ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ ਨੇ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਦਿੱਤਾ ਹੈ ਅਤੇ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ 14.9 ਪ੍ਰਤੀਸ਼ਤ ਵਧਿਆ ਹੈ।

                ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਐਸ.ਡੀ.ਐਮ ਡਾ. ਜੈਇੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਹਰਦੀਪ ਸਿੰਘ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Hukamnama Sri Darbar Sahib Today – 12 June 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 June 2026 | Ang 690 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 12-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 