ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਠਿੰਡਾ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਬਠਿੰਡਾ ਵਿਖੇ ਹਾਦਸੇ ਦੌਰਾਨ ਵਿਦਿਆਰਥੀਆਂ ਦੀ ਮੌਤ ਬੇਹੱਦ ਦੁਖਦਾਈ ਘਟਨਾ ਹੈ|
ਦੱਸਣਯੋਗ ਹੈ ਕਿ ਬਠਿੰਡਾ ਦੇ ਭੁੱਚੋ ਮੰਡੀ ਨੇੜੇ ਵਾਪਰੇ ਇਕ ਸੜਕੀ ਹਾਦਸੇ ਵਿਚ 10 ਵਿਦਿਆਰਥੀਆਂ ਦੀ ਮੌਤ ਹੋ ਗਈ| ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ|
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਬਿਨਾਂ ਅੱਗ ਲਾਇਆਂ ਪਰਾਲੀ ਦੇ ਨਿਪਟਾਰੇ ਲਈ ਕੀਤਾ ਪ੍ਰੇਰਿਤ...