• Latest
  • Trending
ਮੁੱਖ ਮੰਤਰੀ ਵੱਲੋਂ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਗੁਦਾਮ ਸਰਗਰਮੀਆਂ ਦੀ ਆਗਿਆ

ਮੁੱਖ ਮੰਤਰੀ ਵੱਲੋਂ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਗੁਦਾਮ ਸਰਗਰਮੀਆਂ ਦੀ ਆਗਿਆ

7 years ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

1 minute ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

5 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

10 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

14 minutes ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

1 hour ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

10 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

10 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

11 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

11 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਗੁਦਾਮ ਸਰਗਰਮੀਆਂ ਦੀ ਆਗਿਆ

June 19, 2019
in ਪੰਜਾਬ
ਮੁੱਖ ਮੰਤਰੀ ਵੱਲੋਂ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਗੁਦਾਮ ਸਰਗਰਮੀਆਂ ਦੀ ਆਗਿਆ

– ਈ.ਡਬਲਿਊ.ਐਸ. ਸਕੀਮ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਨਿਰਦੇਸ਼
ਚੰਡੀਗੜ੍ਹ, 19 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਅਤੀ ਵਿਕਾਸ ਨੂੰ ਬੜ੍ਹਾਵਾ ਦੇਣ ਵਾਸਤੇ ਪਟਿਆਲਾ ਜ਼ਿਲ੍ਹੇ ਵਿੱਚ ਬਨੂੜ-ਤੇਪਲਾ ਸੜਕ ‘ਤੇ ਗੈਰ-ਖੇਤੀਬਾੜੀ ਮਕਸਦਾਂ ਲਈ ਗੁਦਾਮ ਸੁਵਿਧਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ | ਇਸ ਨੂੰ ਬਾਅਦ ਵਿੱਚ ਸੂਬੇ ਭਰ ਵਿੱਚ ਲਾਗੂ ਕੀਤਾ ਜਾਵੇਗਾ |
ਮੁੱਖ ਮੰਤਰੀ ਨੇ ਸੂਬੇ ਵਿੱਚ ਆਰਥਿਕ ਤੌਰ ‘ਤੇ ਪਿੱਛੜੇ ਵਰਗਾਂ (ਈ.ਡਬਲਿਊ.ਐਸ) ਵਾਸਤੇ ਘਰ ਮੁਹੱਈਆ ਕਰਾਉਣ ਬਾਰੇ ਸਕੀਮ ਹੇਠ ਜ਼ਮੀਨ ਦਾ ਕਬਜ਼ਾ ਦੇਣ ਵਾਸਤੇ ਤੇਜ਼ੀ ਲਿਆਉਣ ਲਈ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਖਿਆ ਹੈ |
ਇਹ ਹਦਾਇਤਾਂ ਮੁੱਖ ਮੰਤਰੀ ਨੂੰ ਅੱਜ ਇੱਥੇ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਬੋਰਡ ਦੀ 38ਵੀਂ ਮੀਟਿੰਗ ਦੌਰਾਨ ਜਾਰੀ ਕੀਤੀਆਂ |
ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਮਕਾਨ ਅਤੇ ਸ਼ਹਿਰੀ ਵਿਕਾਸ  ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਡਿਵੈਲਪਰ ਅਤੇ ਮਕਾਨਾਂ ਦਾ ਨਿਰਮਾਨ ਕਰਨ ਵਾਲੇ ਤੁਰੰਤ ਲੋੜੀਂਦੀ ਜ਼ਮੀਨ ਦਾ ਕਬਜ਼ਾ ਸਬੰਧਤ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਹਵਾਲੇ ਕਰਨ ਜਿਸਦੀ ਕਿ ਪਹਿਲਾਂ ਹੀ ਈ. ਡਬਲਿਊ. ਐਸ. ਸਕੀਮ ਦੇ ਮਕਸਦ ਲਈ ਲੇਅ-ਆਊਟ ਪਲਾਨ ਵਿੱਚ ਨਿਸ਼ਾਨਦੇਹੀ ਕੀਤੀ ਹੋਈ ਹੈ |
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਐਕਟ 1995 ਦੀ ਧਾਰਾ 76 ਦੇ ਹੇਠ ਏਕੀਕ੍ਰਿਤ ਜੋਨਿੰਗ ਰੈਗੂਲੇਸ਼ਨ ‘ਚ ਜ਼ਰੂਰੀ ਸੋਧ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ | ਇਸ ਦੇ ਨਾਲ ਵਪਾਰਕ ਸਰਗਰਮੀਆਂ ਵਿੱਚ ਨਿਵੇਸ਼ ਲਈ ਮਦਦ ਮਿਲੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੋਂ ਇਲਾਵਾ ਗੁਦਾਮ ਸੈਕਟਰ ਨੂੰ ਹੁਲਾਰਾ ਮਿਲੇਗਾ |
ਇਸ ਫੈਸਲੇ ਨਾਲ ਸੂਬਾ ਸਰਕਾਰ ਵੱਖ-ਵੱਖ ਕਿਸਮ ਦੀਆਂ ਵਸਤਾਂ ਦੀ ਸਟੋਰੇਜ਼ ਵਾਸਤੇ ਗੁਦਾਮ  ਸਥਾਪਤ ਕਰਨ ਦੀ ਉਦਯੋਗਪਤੀਆ ਅਤੇ ਵਪਾਰੀਆਂ ਦੀ ਲੰਮੇ ਸਮੇਂ ਤੋਂ ਲੰਬਿਤ ਪਈ ਆ ਰਹੀ ਮੰਗ ਨੂੰ ਵੀ ਪੂਰਾ ਕਰ ਸਕੇਗੀ |
ਇਸ ਮੌਕੇ ਮੁੱਖ ਮੰਤਰੀ ਨੇ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਸ਼ਹਿਰੀ ਵਿਕਾਸ ਵਾਸਤੇ ਤਿਆਰ ਕੀਤੀਆਂ ਵੱਖ-ਵੱਖ ਨੀਤੀਆਂ ਅਤੇ ਦਿਸ਼ਾ-ਨਿਰਦੇਸ਼ਾਂ ਨਾਲ ਸਬੰਧਿਤ ਸੂਚਨਾਵਾਂ ਵੀ ਜਾਰੀ ਕੀਤੀਆਂ | ਇਹ ਛੇਤੀ ਹੀ ਵਿਭਾਗ ਦੀ ਵੈਬਸਾਈਟ ‘ਤੇ ਵੀ ਉਪਲਬਧ ਹੋਣਗੀਆਂ | ਇਨ੍ਹਾਂ ਦਾ ਮਕਸਦ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਸਰਕਾਰ ਵੱਲੋਂ ਕੀਤੀਆਂ ਗਈਆਂ ਬਹੁਤ ਸਾਰੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਢਲੀ ਸੂਚਨਾ ਮੁਹੱਈਆ ਕਰਵਾਉਣਾ ਹੈ |
ਵਿਚਾਰ ਚਰਚਾ ਦੌਰਾਨ ਵਧੀਕ ਮੁੱਖ ਸਕੱਤਰ ਮਕਾਨ ਅਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ ਨੇ ਕਿਹਾ ਕਿ ਬਨੂੜ ਵਿਖੇ ਮੌਜੂਦਾ ਸਨਅਤੀ ਜੋਨ ਦੇ ਨੇੜਲੇ ਖੇਤਰ ਵਿੱਚ ਸਨਅਤੀ ਵਿਕਾਸ ਵਾਸਤੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ | ਇਹ ਨੋਟੀਫਿਕੇਸ਼ਨ ਬੋਰਡ ਦੀ ਪਿਛਲੀ ਮੀਟਿੰਗ ਵਿੱਚ ਲਏ ਗਏ ਫੈਸਲੇ ਦੀ ਰੋਸ਼ਨੀ ਵਿੱਚ ਜਾਰੀ ਕੀਤਾ ਗਿਆ ਹੈ | ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅੱਗੇ ਦੱਸਿਆ ਕਿ ਅੱਗੇ ਹੋਰ ਸਨਅਤੀ ਵਿਕਾਸ ਦੇ ਮਕਸਦ ਲਈ ਰਹਿੰਦੇ ਖੇਤਰਾਂ ਨੂੰ ਵੀ ਇਸ ਨਾਲ ਜੋੜਿਆ ਜਾਵੇਗਾ |
ਬੋਰਡ ਨੇ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਐਕਟ 1995 ਦੀਆਂ ਵਿਵਸਥਾਵਾਂ ਦੇ ਹੇਠ ਦਸੂਹਾ ਲਈ ਮਾਸਟਰ ਪਲਾਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ |
ਖਰੜ ਲਈ ਸੋਧੀ ਹੋਈ ਮਾਸਟਰ ਪਲਾਨ ਵੀ ਬੋਰਡ ਦੇ ਅੱਗੇ ਰੱਖੀ ਗਈ ਜਿਸ ਨੇ ਟਾਊਨ ਐਾਡ ਕੰਟਰੀ ਪਲਾਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਐਸ.ਏ.ਐਸ. ਨਗਰ (ਮੋਹਾਲੀ) ਦੇ ਡਿਪਟੀ ਕਮਿਸ਼ਨ ਦੀ ਅਗਵਾਈ ਵਿੱਚ ਗਠਿਤ ਕੀਤੀ ਕਮੇਟੀ ਅੱਗੇ ਰੱਖੇ ਅਤੇ ਇਸ ਕਮੇਟੀ ਤੇ ਆਮ ਲੋਕਾਂ ਦੇ ਸੁਝਾਅ ਅਤੇ ਇਤਰਾਜਾਂ ਨੂੰ ਪ੍ਰਾਪਤ ਕਰਨ ਤੋਂ ਬਾਅਦ ਖਰੜਾ ਦਸਤਾਵੇਜ਼ ਵਿੱਚ ਇੱਛੁਕ ਤਬਦੀਲੀਆਂ ਕੀਤੀਆਂ ਜਾਣ ਅਤੇ ਇਸ ਨੂੰ ਬੋਰਡ ਦੀ ਅਗਲੀ ਮੀਟਿੰਗ ਵਿੱਚ ਰੱਖਿਆ ਜਾਵੇ |
ਮੀਟਿੰਗ ਵਿੱਚ ਦੱਸਿਆ ਗਿਆ ਕਿ ਟਾਊਨ ਐਾਡ ਕੰਟਰੀ ਪਲਾਨਿੰਗ ਵਿਭਾਗ ਨੇ ਸੂਬੇ ਵਿੱਚ 100 ਮਾਸਟਰ ਪਲਾਨਾਂ ਨੂੰ ਅੰਤਿਮ ਰੂਪ ਦਿੱਤਾ ਹੈ ਅਤੇ ਇਨ੍ਹਾਂ ਨੂੰ ਨੋਟੀਫਾਈ ਕੀਤਾ ਹੈ | ਇਨ੍ਹਾਂ ਵਿੱਚੋਂ 25 ਪਲਾਨਾਂ ਜੀ.ਆਈ.ਐਸ. ਅਤੇ ਮਾਲ ਆਧਾਰਿਤ ਹਨ | ਤਕਰੀਬਨ 50 ਛੋਟੇ ਕਸਬਿਆਂ ਲਈ ਮਾਸਟਰ ਪਲਾਨਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਛੇਤੀ ਨੋਟੀਫਾਈ ਕੀਤੀਆਂ ਜਾਣਗੀਆਂ |
ਮੀਟਿੰਗ ਵਿਚ ਹਾਜ਼ਰ ਹੋਰਨਾ ਤੋਂ ਇਲਾਵਾ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ, ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ, ਲੋਕ ਨਿਰਮਾਣ ਵਿਭਾਗ ਅਤੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਿਸ਼ੇਸ਼ ਮੁੱਖ ਸਕੱਤਰ ਕਰ ਐਮ. ਪੀ. ਸਿੰਘ, ਵਿੱਤ ਕਮਿਸ਼ਨਰ ਮਾਲ ਕਲਪਨਾ ਮਿੱਤਲ ਬਰੂਆ, ਏ.ਸੀ.ਐਸ ਮਕਾਨ ਅਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਤੇਜਵੀਰ ਸਿੰਘ, ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ, ਮੁੱਖ ਪ੍ਰਸ਼ਾਸਕ ਗਮਾਡਾ, ਪੁੱਡਾ ਅਤੇ ਡਾਇਰੈਕਟਰ ਟਾਊਨ ਐਾਡ ਕੰਟਰੀ ਪਲੈਨਿੰਗ ਧਰਮਵੀਰ ਗੁਪਤਾ, ਮੁੱਖ ਪ੍ਰਸ਼ਾਸਕ ਪਟਿਆਲਾ ਡਿਵੈਲਪਮੈਂਟ ਅਥਾਰਟੀ ਸੁਰਭੀ ਮਲਿਕ, ਸੀ.ਏ ਜਲੰਧਰ ਵਿਕਾਸ ਅਥਾਰਟੀ ਜਤਿੰਦਰ ਜੋਰਵਾਲ, ਮੇਅਰ ਨਗਰ ਨਿਗਮ ਪਟਿਆਲਾ  ਸੰਜੀਵ ਬਿੱਟੂ ਸ਼ਰਮਾ, ਕਮਿਸ਼ਨਰ ਨਗਰ ਨਿਗਮ ਪਟਿਆਲਾ ਗੁਰਪ੍ਰੀਤ ਸਿੰਘ ਖਹਿਰਾ ਅਤੇ ਚੀਫ ਟਾਊਨ ਅਤੇ ਕੰਟਰੀ ਪਲਾਨਰ ਗੁਰਪ੍ਰੀਤ ਸਿੰਘ, ਮੁੱਖ ਮੰਤਰੀ ਦੇ ਛੋਟੇ ਭਰਾ ਮਲਵਿੰਦਰ ਸਿੰਘ ਵੀ ਸ਼ਾਮਲ ਸਨ |

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

by Ranjit Singh
November 14, 2026
0

Under-19 Men’s Asia Cup: ਫਾਈਨਲ 'ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਕ੍ਰਿਕਟ ਪ੍ਰੇਮੀਆਂ ਨੂੰ ਅੱਜ...

Most Popular

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

by Ankit
1 week ago
0

'84 ਦੇ ਜ਼ਖ਼ਮ' ਅਤੇ 'ਚਿੱਟੇ ਦੀ ਪੀੜਾ' ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 