• Latest
  • Trending
ਮੁੱਖ ਮੰਤਰੀ ਵੱਲੋਂ ਮੋਗਾ-ਬਾਘਾਪੁਰਾਣਾ ਸੜਕ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ-ਬਾਘਾਪੁਰਾਣਾ ਸੜਕ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

9 years ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

10 minutes ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

24 minutes ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

2 hours ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

2 hours ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

2 hours ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

3 hours ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

3 hours ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

3 hours ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

3 hours ago
Hindi News
English News
Monday, June 8, 2026
No Result
View All Result
34 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਮੋਗਾ-ਬਾਘਾਪੁਰਾਣਾ ਸੜਕ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

November 26, 2017
in ਚੰਡੀਗੜ੍ਹ
ਮੁੱਖ ਮੰਤਰੀ ਵੱਲੋਂ ਮੋਗਾ-ਬਾਘਾਪੁਰਾਣਾ ਸੜਕ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਚੰਡੀਗੜ, 26 ਨਵੰਬਰ (ਵਿਸ਼ਵ ਵਾਰਤਾ )

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੋਗਾ ਜਿਲੇ ਵਿੱਚ ਬਾਘਾਪੁਰਾਣਾ-ਭਗਤਾ ਭਾਈ ਕਾ ਸੜਕ ’ਤੇ ਹੋਏ ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਵਾਰਿਸਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਐਕਸਗ੍ਰੇਸ਼ੀਆ ਗ੍ਰਾਂਟ ਦੇਣਦਾ ਐਲਾਨ ਕੀਤਾ ਹੈ।

ਇੱਕ ਜੀਪ ਦੇ ਦਰਖਤ ਨਾਲ ਟਕਰਾਅ ਜਾਣ ਕਾਰਨ ਪੰਜ ਵਿਅਕਤੀਆਂ ਦੇ ਮਾਰੇ ਜਾਣ ਅਤੇ ਛੇ ਹੋਰਾਂ ਦੇ ਜ਼ਖਮੀ ਹੋਣ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਜ਼ਖਮੀ ਹੋਏ ਵਿਅਕਤੀਆਂ ਨੂੰ ਮੁਫਤ ਡਾਕਟਰੀ ਸਹਾਇਤਾ ਦੇਣ ਨੂੰਯਕੀਨੀ ਬਨਾਉਣ ਵਾਸਤੇ ਜਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਅੱਜ ਏਥੇ ਦੱਸਿਆ ਕਿ ਮੁੱਖ ਮੰਤਰੀ ਨੇ ਮੋਗਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੀੜਤਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਵੇ।

ਕੈਪਟਨ ਅਮਰਿੰਦਰ ਸਿੰਘ ਨੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦੇ ਛੇਤੀਂ ਠੀਕ ਹੋਣ ਦੀ ਕਾਮਨਾ ਕੀਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

by Ranjit Singh
June 7, 2026
0

Chandigarh PGI 'ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ - ਪੀਜੀਆਈ ਦੇ ਤਿੰਨ ਓਟੀ ਬੰਦ...

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

by Ranjit Singh
June 6, 2026
0

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ - ਰੋਕਣ ਦੀਆਂ ਚੇਤਾਵਨੀਆਂ ਦੇ ਬਾਵਜੂਦ ਹੋਈ ਨਿਲਾਮੀ - ਐਡਵੋਕੇਟ ਅਜੇ ਜੱਗਾ ਨੇ...

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

by Ranjit Singh
June 6, 2026
0

Chandigarh 'ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

by Jaspreet Kaur
June 8, 2026
0

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ - CM ਸੈਣੀ ਦੇ ਪ੍ਰੋਗਰਾਮ ਵਾਲੀ ਥਾਂ ਤੋਂ ਕਰੀਬ 500 ਮੀਟਰ ਦੂਰ...

Most Popular

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

by Navjot
4 weeks ago
0

ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ   ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 