• Latest
  • Trending
ਮੁੱਖ ਮੰਤਰੀ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ

4 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

20 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

1 hour ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ

July 11, 2022
in ADMINISTRATION, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ
ਮੁੱਖ ਮੰਤਰੀ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ

ਮੁੱਖ ਮੰਤਰੀ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ

ਚੰਡੀਗੜ੍ਹ, 11 ਜੁਲਾਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਸਬੰਧੀ ਫਾਇਲ ਨੂੰ ਸੋਮਵਾਰ ਨੂੰ ਮਨਜ਼ੂਰੀ ਦਿੱਤੀ। ਮਾਡਰਨ ਸਕੂਲ ਬਾਰਾਖੰਬਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ ਰਾਘਵ ਚੱਢਾ ਪੇਸ਼ੇ ਪੱਖੋਂ ਚਾਰਟਰਡ ਅਕਾਊਂਟੈਂਟ ਹਨ। ਉਨ੍ਹਾਂ ਕੋਲ ਵਿਸ਼ਵ ਦੀਆਂ ਕਈ ਵੱਡੀਆਂ ਕਾਰਪੋਰੇਟ ਫਰਮਾਂ ਵਿੱਚ ਕੰਮ ਕਰਨ ਦਾ ਤਜਰਬਾ ਵੀ ਹੈ।

ਇਸ ਨੌਜਵਾਨ ਸਿਆਸੀ ਆਗੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿੱਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤ ਸਲਾਹਕਾਰ ਵਜੋਂ ਵੀ ਸੇਵਾ ਨਿਭਾਈ ਹੈ। ਦਿੱਲੀ ਸਰਕਾਰ ਤੋਂ ਸਿਰਫ਼ ਇਕ ਰੁਪਏ ਤਨਖ਼ਾਹ ਲੈਣ ਵਾਲੇ ਰਾਘਵ ਚੱਢਾ ਨੇ ਉਥੇ ਮਾਲੀਆ ਚੋਰੀ ਰੋਕਣ ਅਤੇ ਭ੍ਰਿਸ਼ਟਾਚਾਰ ਨੂੰ ਘਟਾਉਣ ਵਿੱਚ ਕਾਮਯਾਬੀ ਹਾਸਲ ਕੀਤੀ। ਉਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਦਿੱਲੀ ਮਾਲੀਆ ਸਰਪਲੱਸ ਸੂਬਾ ਬਣਿਆ, ਜਿਸ ਨਾਲ ਦਿੱਲੀ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹਿਆ।

ਜਲੰਧਰ ਨਾਲ ਸਬੰਧਤ ਰਾਘਵ ਚੱਢਾ ਦਾ ਪਰਿਵਾਰ ਕੁੱਝ ਦਹਾਕੇ ਪਹਿਲਾਂ ਕੰਮ ਦੇ ਬਿਹਤਰ ਮੌਕਿਆਂ ਦੀ ਭਾਲ ਵਿੱਚ ਦਿੱਲੀ ਚਲਾ ਗਿਆ ਸੀ ਪਰ ਰਾਘਵ ਚੱਢਾ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹੇ ਅਤੇ ਦਿੱਲੀ ਦੀ ਪੰਜਾਬੀ ਅਕਾਡਮੀ ਨੂੰ ਪੈਰਾਂ ਸਿਰ ਕਰਨ ਲਈ ਅਹਿਮ ਭੂਮਿਕਾ ਨਿਭਾਈ, ਜਿਸ ਨਾਲ ਕੌਮੀ ਰਾਜਧਾਨੀ ਵਿੱਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਵਿੱਚ ਮਦਦ ਮਿਲੀ। ਇਸ ਨਵੀਂ ਭੂਮਿਕਾ ਵਿੱਚ ਰਾਘਵ ਚੱਢਾ ਦੇ ਮੋਢਿਆਂ ਉਤੇ ਪੰਜਾਬ ਵਿੱਚ ਆਪ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਲਾਗੂ ਕਰਨ ਤੇ ਘੜਨ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਵਿੱਤ ਨਾਲ ਸਬੰਧਤ ਮੁੱਦਿਆਂ ਉਤੇ ਸਰਕਾਰ ਨੂੰ ਸਲਾਹ ਦੇਣਗੇ। ਉਨ੍ਹਾਂ ਦੀ ਪੁਖ਼ਤਾ ਵਿੱਤੀ ਸੂਝ-ਬੂਝ ਤੇ ਵਿਵੇਕ, ਗੰਭੀਰ ਵਿੱਤੀ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਕਰਜ਼ ਦੇ ਜਾਲ ਵਿੱਚੋਂ ਕੱਢਣ ਲਈ ਵਰਦਾਨ ਸਾਬਤ ਹੋ ਸਕਦਾ ਹੈ ਕਿਉਂਕਿ ਉਹ ਵਿੱਤੀ ਯੋਜਨਾਬੰਦੀ ਤੇ ਪੰਜਾਬ ਨੂੰ ਕਰਜ਼ ਮੁਕਤ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
November 12, 2026
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Most Popular

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
2 days ago
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 