• Latest
  • Trending
ਮੁੱਖ ਮੰਤਰੀ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

6 years ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

24 seconds ago
ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

23 minutes ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

25 minutes ago
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

1 hour ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

2 hours ago
ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

2 hours ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਨੂੰ ‘U/A’ ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

2 hours ago
ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

ਗੁਜਰਾਤ: ਅਹਿਮਦਾਬਾਦ ਵਿੱਚ ਜਾਂਚ ਦੌਰਾਨ 2.8 ਟਨ ਤੋਂ ਵੱਧ ਖਾਣ-ਪੀਣ ਦਾ ਸਮਾਨ ਕੀਤਾ ਗਿਆ ਨਸ਼ਟ 

2 hours ago
ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਦਾ AQI 214 ‘ਤੇ ਆਇਆ, ਹਵਾ ਦੀ ਗੁਣਵੱਤਾ ਅਜੇ ਵੀ ‘ਖਰਾਬ’ ਸ਼੍ਰੇਣੀ ਵਿੱਚ ਬਰਕਰਾਰ

2 hours ago
ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

ਪੁਣੇ ਦੀ ਟਿੰਬਰ ਮਾਰਕੀਟ ਵਿੱਚ ਭਿਆਨਕ ਅੱਗ ; 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

ਪੰਜਾਬ ਵਿੱਚ ਪਰਾਲੀ ਸਾੜਨ ਦੇ 6,516 ਮਾਮਲੇ ਦਰਜ; 2,001 ਐਫ.ਆਈ.ਆਰ.ਦਰਜ 

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Wednesday, November 18, 2026
No Result
View All Result
24 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

August 9, 2020
in ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

• ਕਿਸਾਨਾਂ/ਸੁਸਾਇਟੀਆਂ ਨੂੰ ਖੇਤੀ ਉਪਰਕਨ/ਸਸ਼ੀਨਰੀ, ਸਮਾਜਿਕ ਪੂਰਵ ਲੇਖਾ ਪ੍ਰਕਿਰਿਆ ਪੂਰੀ ਹੋਣ ਮਗਰੋਂ ਹੀ ਮਿਲੇਗੀ
ਚੰਡੀਗੜ•, 9 ਅਗਸਤ ( ਵਿਸ਼ਵ ਵਾਰਤਾ )- ਕੁੁੁੱਝ ਨਿਰਮਾਤਾਵਾਂ ਨੂੰ ਤਰਜੀਹ ਦਿੱਤੇ ਜਾਣ ਦੇ ਇਲਜਾਮਾਂ ਨੂੰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਹੁਕਮ ਦਿੱਤਾ ਕਿ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਉਪਕਰਨ/ਮਸ਼ੀਨਰੀ ਮੁਹੱਈਆ ਕਰਵਾਏ ਜਾਣ ਸਬੰਧੀ ਫਸਲ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਇਸ ਸਮਾਜਿਕ ਪੂਰਵ ਲੇਖੇ ਨਾਲ ਕੁਝ ਸਿਆਸੀ ਧਿਰਾਂ ਵੱਲੋਂ ਆਪਣੇ ਹਿੱਤ ਪੂਰਨ ਲਈ ਕੀਤੇ ਜਾ ਰਹੇ ਝੂਠੇ ਪ੍ਰਚਾਰ ਨੂੰ ਠੱਲ• ਪਵੇਗੀ। ਉਨ•ਾਂ ਅੱਗੇ ਕਿਹਾ ਕਿ ਇਸ ਸਕੀਮ ਦਾ ਮਕਸਦ ਸਾਉਣੀ ਸੀਜ਼ਨ 2020 ਦੌਰਾਨ ਵਿਗਿਆਨਕ ਢੰਗ ਨਾਲ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨਾ ਹੈ ਅਤੇ ਇਕ ਵੀ ਕਿਸਾਨ ਨੇ ਇਸ ਸਕੀਮ ਤਹਿਤ ਮੁਹੱਈਆ ਕਰਵਾਏ ਜਾ ਰਹੇ ਉਪਰਕਨਾਂ/ਮਸ਼ੀਨਾਂ ਦੀ ਗੁਣਵੱਤਾ ‘ਤੇ ਸਵਾਲ ਨਹੀਂ ਚੁੱਕੇ।
ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਇਸ ਪੂਰਵ ਲੇਖਾ ਪ੍ਰਕਿਰਿਆ ਦਾ ਮਕਸਦ ਉਪਰੋਕਤ ਸਕੀਮ ਵਿੱਚ ਹੋਰ ਸੁਧਾਰ ਲਿਆ ਕੇ ਇਸ ਦਾ ਘੇਰਾ ਵੱਡਾ ਕਰਨਾ ਅਤੇ ਇਸ ਨੂੰ ਹੋਰ ਵੀ ਜ਼ਿਆਦਾ ਕਿਸਾਨ ਪੱਖੀ ਬਨਾਉਣਾ ਹੈ ਤੇ ਇਸ ਸਕੀਮ ਦਾ ਅਸਲ ਮਕਸਦ ਸੂਬੇ ਨੂੰ ਪਰਾਲੀ ਸਾੜਣ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਮੁਕਤ ਕਰਵਾਉਣ ਹੈ। ਇਸ ਮਕਸਦ ਹਿੱਤ ਸਾਰੀਆਂ ਧਿਰਾਂ ਕੋਲੋ ਸੁਝਾਅ ਅਤੇ ਇਤਰਾਜ਼ ਮੰਗੇ ਜਾਣਗੇ।
ਕੇਂਦਰ ਸਰਕਾਰ ਵੱਲੋਂ ਇਹ ਸਕੀਮ ਬੀਤੇ ਦੋ ਵਰਿ•ਆਂ ਤੋਂ ਕਿਸਾਨਾਂ ਅਤੇ ਸਹਿਕਾਰੀ ਸੁਸਾਇਟੀਆਂ ਨੂੰ ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ ਦੀ ਵੰਡ ਕਰਨ ਲਈ ਚਲਾਈ ਜਾ ਰਹੀ ਹੈ ਤਾਂ ਜੋ ਝੋਨੇ ਦੀ ਪਰਾਲੀ ਦਾ ਠੋਸ ਢੰਗ ਨਾਲ ਯਕਮੁਸ਼ਤ ਨਿਪਟਾਰਾ ਕੀਤਾ ਜਾ ਸਕੇ। ਇਸ ਸਕੀਮ ਤਹਿਤ ਪੰਜਾਬ ਦੇ ਕਿਸਾਨਾਂ ਨੂੰ 50,815 ਖੇਤੀ ਮਸ਼ੀਨਾਂ ‘ਤੇ ਤਕਰੀਬਨ 460 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 180 ਉਤਪਾਦਕਾਂ ਨੂੰ ਪਹਿਲਾਂ ਹੀ ਸੂਚੀਬੱਧ ਕੀਤਾ ਜਾ ਚੁੱਕਾ ਹੈ ਤਾਂ ਜੋ ਕਿਸਾਨਾਂ ਨੂੰ ਖੇਤੀ ਉਪਕਰਨ/ਮਸ਼ੀਨਰੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾ ਸਕੇ।
ਚਾਲੂ ਸਾਲ ਦੌਰਾਨ ਸਰਕਾਰ ਨੇ ਅਜਿਹੀਆਂ 23500 ਮਸ਼ੀਨਾਂ ਉਤੇ ਕਰੀਬ 300 ਕਰੋੜ ਰੁਪਏ ਦੀ ਸਬਸਿਡੀ ਦੇਣ ਦਾ ਇਰਾਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਲੇਖਾ ਮੁਕੰਮਲ ਹੋਣ ਤੋਂ ਬਾਅਦ ਹੀ ਇਹ ਮਸ਼ੀਨਾਂ ਕਿਸਾਨਾਂ/ਸੁਸਾਇਟੀਆਂ ਨੂੰ ਦਿੱਤੀਆਂ ਜਾਣ।
ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਕਿਸਾਨਾਂ ਤੇ ਸਹਿਕਾਰੀ ਸੁਸਾਇਟੀਆਂ ਨੂੰ ਖੇਤੀਬਾੜੀ ਮਸ਼ੀਨਰੀ/ਸੰਦਾਂ ਦੀ ਵੰਡ ਤੋਂ ਪਹਿਲਾਂ ਸਮਾਜਿਕ ਪੂਰਵ ਲੇਖਾ ਮੁਕੰਮਲ ਕਰ ਲਿਆ ਜਾਵੇਗਾ। 7000 ਵਿਅਕਤੀਗਤ ਕਿਸਾਨਾਂ ਨੂੰ ਮਸ਼ੀਨਾਂ ‘ਤੇ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ ਜਦੋਂ ਕਿ 5000 ਸਹਿਕਾਰੀਆਂ ਸੁਸਾਇਟੀਆਂ, ਪੰਚਾਇਤਾਂ ਤੇ ਕਿਸਾਨ ਗਰੁੱਪਾਂ ਮਸ਼ੀਨਾਂ 80 ਫੀਸਦੀ ਸਬਸਿਡੀ ਰੇਟ ਉਤੇ ਦਿੱਤੀਆਂ ਜਾਣਗੀਆਂ।
ਖੇਤਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਦਾ ਕੰਮ ਮੁਕੰਮਲ ਖਤਮ ਹੋਣਾ ਯਕੀਨੀ ਬਣਾਉਣ ਲਈ ਖੇਤਾਂ ਵਿੱਚ ਪਰਾਲੀ ਦੇ ਨਿਪਟਾਰੇ ਵਾਸਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਈਨਾਂ, ਹੈਪੀ ਸੀਡਰ, ਝੋਨੇ ਦੀ ਪਰਾਲੀ ਵਾਲੇ ਚੌਪਰ, ਮਲਚਰ, ਆਰ.ਐਮ.ਬੀ. ਪਲੌਅ, ਜ਼ੀਰੋ ਟਿਲ ਡਰਿੱਲ, ਸੁਪਰ ਸੀਡਰ ਜਿਹੀਆਂ ਅਤਿ-ਆਧੁਨਿਕ ਸੰਦ/ਮਸ਼ੀਨਾਂ ਦੀ ਲੋੜ ਹੈ। ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਹੋਰ ਸੁਧਾਰ ਲਿਆਉਣ ਲਈ ਖੇਤੀਬਾੜੀ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਪਰਾਲੀ ਨੂੰ ਸਾਂਭਣ ਵਾਸਤੇ ਕਿਸਾਨਾਂ ਤੇ ਸੁਸਾਇਟੀਆਂ ਨੂੰ ਬੇਲਰ, ਰੈਕਸ ਆਦਿ ਅਜਿਹੀਆਂ ਮਸ਼ੀਨਾਂ ਸਬਸਿਡੀ ਉਤੇ ਮੁਹੱਈਆਂ ਕਰਵਾਈਆਂ ਜਾਣ।
ਇਸੇ ਦੌਰਾਨ ਖੇਤੀਬਾੜੀ ਸਕੱਤਰ ਸ੍ਰੀ ਕੇ.ਐਸ.ਪੰਨੂੰ ਨੇ ਕਿਸਾਨਾਂ, ਕਿਸਾਨ ਯੂਨੀਅਨਾਂ, ਰਾਜਸੀ ਪਾਰਟੀਆਂ, ਮਸ਼ੀਨਾਂ ਨਿਰਮਾਣ ਕਰਨ ਵਾਲੇ ਅਤੇ ਗੈਰ ਸਰਕਾਰੀ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਆਪਣੇ ਸੁਝਾਅ ਤੇ ਇਤਰਾਜ਼ ਅੱਗੇ ਰੱਖਣ। ਉਨ•ਾਂ ਕਿਹਾ ਕਿ ਸੁਝਾਅ ਤੇ ਇਤਰਾਜ਼ 17 ਅਗਸਤ 2020 ਤੱਕ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਕੋਲ ਲਿਖਤੀ ਜਾਂ ਡਾਕ ਰਾਹੀਂ ਜਾਂ ਈਮੇਲ ([email protected]) ਜਾਂ ਮੋਬਾਈਲ (9876800780 ਜਾਂ 9478049498) ਉਤੇ ਵੱਟਸ ਐਪ ਰਾਹੀਂ ਜਮ•ਾਂ ਕਰਵਾਉਣ।
——

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਵਿੱਚ ਸਥਿਤ ਗੁਰਦੁਆਰਾ...

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

by Navjot
November 18, 2026
0

ਮੁੰਬਈ, 18 ਨਵੰਬਰ (ਵਿਸ਼ਵ ਵਾਰਤਾ) - ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦੀ ਵਿਪੁਲ ਅੰਮ੍ਰਿਤਲਾਲ ਸ਼ਾਹ ਨਾਲ ਆਉਣ ਵਾਲੀ ਫਿਲਮ 'ਸਮੁਕ' (Samuk)...

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

by Navjot
November 18, 2026
0

ਟੋਕੀਓ, 18 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ...

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

by Navjot
November 18, 2026
0

ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬਿਨ ਨੇ ਅੱਜ ਜਲੰਧਰ ਦੀ ਪਵਿੱਤਰ ਧਰਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

by Navjot
November 18, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੇ ਤਿਲਕ ਨਗਰ ਵਿੱਚ ਸਥਿਤ ਗੁਰਦੁਆਰਾ...

Most Popular

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

by Ranjit Singh
3 weeks ago
0

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ - 29 ਅਕਤੂਬਰ ਨੂੰ ਜਾਰੀ ਹੋਈਆਂ ਦੋਵੇਂ ਸੂਚੀਆਂ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 