ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ ਖਤਮ
ਮੁੱਖ ਮੰਤਰੀ ਵੱਲੋਂ ਸਾਰੇ ਮੰਤਰੀਆਂ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ
ਦੇਖੋ,ਕਿਹੜੇ ਮੁੱਦਿਆਂ ਦੇ ਕੀਤੀ ਗਈ ਚਰਚਾ ਤੇ ਕਿਹੜੇ ਫੈਸਲਿਆਂ ਤੇ ਲੱਗੀ ਮੋਹਰ

ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਖਤਮ ਹੋ ਚੁੱਕੀ ਹੈ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਸਾਰੇ ਮੰਤਰੀਆਂ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਮੀਟਿੰਗ ਵਿੱਚ ਸਿਰਫ ਕਿਸਾਨੀ ਮੁੱਦਿਆਂ ਬਾਰੇ ਹੀ ਚਰਚਾ ਕੀਤੀ ਗਈ ਹੈ ।ਮੀਟਿੰਗ ਦੌਰਾਨ ਲਏ ਗਏ ਫੈਸਲੇ ਬਾਅਦ ਵਿੱਚ ਦੱਸੇ ਜਾਣਗੇ।






















