• Latest
  • Trending
ਮੁੱਖ ਮੰਤਰੀ ਵੱਲੋਂ 93 ਖਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ 9 ਨੂੰ

ਮੁੱਖ ਮੰਤਰੀ ਵੱਲੋਂ 93 ਖਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ 9 ਨੂੰ

7 years ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

38 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

1 hour ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

1 hour ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

3 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

11 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ 93 ਖਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ 9 ਨੂੰ

July 11, 2019
in ਪੰਜਾਬ
ਮੁੱਖ ਮੰਤਰੀ ਵੱਲੋਂ 93 ਖਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ 9 ਨੂੰ
ਮੁੱਖ ਮੰਤਰੀ ਵੱਲੋਂ 93 ਖਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ 9 ਨੂੰ
2011 ਤੋਂ 2018 ਸਾਲ ਲਈ 81 ਖਿਡਾਰੀਆਂ ਅਤੇ 12 ਪੁਰਾਣੇ ਖਿਡਾਰੀਆਂ ਨੂੰ ਮਿਲੇਗਾ ਪੰਜਾਬ ਦਾ ਵੱਕਾਰੀ ਖੇਡ ਐਵਾਰਡ
ਐਵਾਰਡ ਵਿੱਚ ਦੋ ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਜੀ ਦੀ ਜੰਗੀ ਪੋਸ਼ਾਕ ਵਿੱਚ ਘੋੜੇ ’ਤੇ ਸਵਾਰ ਟਰਾਫੀ, ਬਲੇਜ਼ਰ ਸਮੇਤ ਪਾਕਿਟ ਤੇ ਸਕਰੋਲ ਮਿਲੇਗਾ
ਚੰਡੀਗੜ, 5 ਜੁਲਾਈ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਡਾਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਤੱਕ ਮੱਲਾਂ ਮਾਰਨ ਵਾਲੇ ਸੂਬੇ ਦੇ 93 ਖਿਡਾਰੀਆਂ ਨੂੰ 9 ਜੁਲਾਈ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨਗੇ। ਪੰਜਾਬ ਦੇ ਇਸ ਵੱਕਾਰੀ ਖੇਡ ਐਵਾਰਡ ਨੂੰ ਹਾਸਲ ਕਰਨ ਵਾਲੇ ਹਰ ਖਿਡਾਰੀ ਨੂੰ ਦੋ ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਜੀ ਦੀ ਜੰਗੀ ਪੋਸ਼ਾਕ ਵਿੱਚ ਘੋੜੇ ’ਤੇ ਸਵਾਰ ਟਰਾਫੀ, ਬਲੇਜ਼ਰ ਸਮੇਤ ਪਾਕਿਟ ਤੇ ਸਕਰੋਲ ਮਿਲੇਗਾ। ਇਹ ਖੁਲਾਸਾ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦਾ ਪੱਧਰ ਉਚਾ ਚੁੱਕਣ ਅਤੇ ਖਿਡਾਰੀਆਂ ਨੂੰ ਪ੍ਰੋਤਸਾਹਨ ਕਰਨ ਲਈ ਵਚਨਬੱਧ ਹੈ ਜਿਸ ਦੇ ਤਹਿਤ ਪਿਛਲੇ ਸੱਤ ਸਾਲਾਂ ਤੋਂ ਪੈਂਡਿੰਗ ਪਏ ਮਹਾਰਾਜਾ ਰਣਜੀਤ ਸਿੰਘ ਐਵਾਰਡ ਸੂਬੇ ਦੇ ਖਿਡਾਰੀਆਂ ਨੂੰ ਦੇਣ ਜਾ ਰਹੀ ਹੈ। ਸਾਲ 2011 ਤੋਂ 2018 ਤੱਕ ਲਈ 81 ਖਿਡਾਰੀਆਂ ਦੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਚੋਣ ਹੋਈ ਜਿਨਾਂ ਨੂੰ ਸੂਬਾ ਸਰਕਾਰ 9 ਜੁਲਾਈ ਨੂੰ ਚੰਡੀਗੜ ਵਿਖੇ ਸ਼ਾਨਦਾਰ ਸਮਾਗਮ ਦੌਰਾਨ ਸਨਮਾਨਤ ਕਰਨ ਜਾ ਰਹੀ ਹੈ। ਉਨਾਂ ਕਿਹਾ ਕਿ 12 ਹੋਰ ਸਾਬਕਾ ਖਿਡਾਰੀਆਂ ਨੂੰ ਵੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾ ਰਿਹਾ ਹੈ ਜਿਨਾਂ ਨੂੰ ਪਹਿਲਾਂ ਹੀ ਭਾਰਤ ਸਰਕਾਰ ਵੱਲੋਂ ਐਵਾਰਡ ਹਾਸਲ ਹੋਇਆ ਹੈ। ਉਨਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਇਕ ਵੱਡਾ ਸੁਧਾਰ ਕਰਦਿਆਂ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਜਿਸ ਵੀ ਖਿਡਾਰੀ ਨੂੰ ਭਾਰਤ ਸਰਕਾਰ ਵੱਲੋਂ ਪਦਮ ਪੁਰਸਕਾਰ ਜਾਂ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਜਾਂ ਅਰਜੁਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ, ਉਹ ਆਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਚੁਣਿਆ ਜਾਵੇਗਾ।
ਖੇਡ ਮੰਤਰੀ ਨੇ ਸਾਲ 2011 ਤੋਂ 2017 ਤੱਕ ਦੇ ਵੇਰਵੇ ਦਿੰਦੇ ਦੱਸਿਆ ਕਿ ਸਾਲ 2011 ਲਈ 15, ਸਾਲ 2012 ਲਈ 14, ਸਾਲ 2013 ਲਈ 5, ਸਾਲ 2014 ਲਈ 5, ਸਾਲ 2015 ਲਈ 10, ਸਾਲ 2016 ਲਈ 15, ਸਾਲ 2017 ਲਈ 7 ਤੇ ਸਾਲ 2018 ਲਈ 10 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦਿੱਤਾ ਜਾ ਰਿਹਾ ਹੈ।
ਖੇਡਾਂ ਦੇ ਖੇਤਰ ਵਿੱਚ ਪੰਜਾਬ ਸੂਬੇ ਦੇ ਇਸ ਵੱਕਾਰੀ ਐਵਾਰਡ ਦੀ ਸ਼ੁਰੂਆਤ 1978 ਵਿੱਚ ਹੋਈ ਸੀ ਅਤੇ ਸਾਲ 2010 ਤੱਕ 305 ਖਿਡਾਰੀਆਂ ਨੂੰ ਇਹ ਐਵਾਰਡ ਦਿੱਤਾ ਜਾ ਚੁੱਕਾ ਹੈ। ਇਹ ਵੀ ਗੌਰਤਲਬ ਹੈ ਕਿ ਪੰਜਾਬ ਦੇ ਮੌਜੂਦਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਜੋ ਕਿ ਕੌਮਾਂਤਰੀ ਨਿਸ਼ਾਨੇਬਾਜ਼ ਹਨ, 1978 ਵਿੱਚ ਪਹਿਲੇ ਸਾਲ ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਵਿੱਚ ਸ਼ਾਮਲ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

by Ranjit Singh
November 14, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

ਆਯੁਸ਼ ਮੰਤਰਾਲੇ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘Yoga for Unity’ ਨੂੰ ਕੀਤਾ ਪ੍ਰਮੋਟ

ਆਯੁਸ਼ ਮੰਤਰਾਲੇ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘Yoga for Unity’ ਨੂੰ ਕੀਤਾ ਪ੍ਰਮੋਟ

by Navjot
2 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) 'Yoga for Unity' ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਦੇ ਹੋਏ, ਆਯੁਸ਼ ਰਾਜ ਮੰਤਰੀ (ਸੁਤੰਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 