• Latest
  • Trending
ਮੁੱਖ ਮੰਤਰੀ ਵੱਲੋ ਭਲਕੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ (DC) ਨਾਲ ਅਹਿਮ ਮੀਟਿੰਗ

2 years ago
Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

7 minutes ago
Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ

30 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
National: ਅਮਿਤ ਸ਼ਾਹ ਅੱਜ ਇੰਟਰਨੈਸ਼ਨਲ ਟ੍ਰੇਡ ਸ਼ੋਅ ਦਾ ਕਰਨਗੇ ਉਦਘਾਟਨ

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

Punjab: ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

2 hours ago
UN ‘ਚ ਨੇਤਨਯਾਹੂ ਦੀ ਸਪੀਚ ਦਾ ਵੱਡੇ ਪੱਧਰ ‘ਤੇ ਦੇਸ਼ਾਂ ਨੇ ਕੀਤਾ ਬਾਈਕਾਟ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

12 hours ago
Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

Hindi News
English News
Friday, September 25, 2026
No Result
View All Result
27 °c
Chandigarh
26 ° Sat
22 ° Sun
20 ° Mon
22 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋ ਭਲਕੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ (DC) ਨਾਲ ਅਹਿਮ ਮੀਟਿੰਗ

June 12, 2024
in ਪੰਜਾਬ
ਮੁੱਖ ਮੰਤਰੀ ਵੱਲੋ ਭਲਕੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ (DC) ਨਾਲ ਅਹਿਮ ਮੀਟਿੰਗ

ਮੁੱਖ ਮੰਤਰੀ ਵੱਲੋ ਭਲਕੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ (DC) ਨਾਲ ਅਹਿਮ ਮੀਟਿੰਗ

ਚੰਡੀਗੜ੍ਹ ,12 ਜੂਨ (ਵਿਸ਼ਵ ਵਾਰਤਾ) ਲੋਕ ਸਭਾ ਚੋਣਾਂ ਤੋਂ ਬਾਅਦ ਸੀਐਮ ਭਗਵੰਤ ਮਾਨ ਲਗਾਤਾਰ ਐਕਸ਼ਨ ਮੋਡ ਦੇ ਵਿੱਚ ਨਜ਼ਰ ਆ ਰਹੇ ਹਨ। ਜਿੱਥੇ ਇੱਕ ਪਾਸੇ ਮੁੱਖ ਮੰਤਰੀ ਵੱਲੋਂ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਉੱਥੇ ਹੀ ਆਮ ਲੋਕਾਂ ਦੇ ਨਾਲ ਵੀ ਪਾਰਟੀ ਦੇ ਕੰਮਾਂ ਦੀ ਸਮੀਖਿਆ ਮੁੱਖ ਮੰਤਰੀ ਕਰ ਰਹੇ ਹਨ। ਵਿਧਾਇਕਾਂ, ਲੋਕ ਸਭਾ ਦੇ ਐਮਪੀਜ ਅਤੇ ਪਾਰਟੀ ਵਰਕਰਾਂ ਦੇ ਨਾਲ ਮੁਲਾਕਾਤਾਂ ਤੋਂ ਬਾਅਦ ਹੁਣ ਸੀਐਮ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਸੀਐਮ ਮਾਨ ਵੱਲੋਂ ਹੁਣ ਸਾਰੇ ਜ਼ਿਲ੍ਹਿਆ ਦੇ ਡੀਸੀਜ਼ ਨੂੰ ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਦੇ ਵਿੱਚ ਸੰਭਾਵੀ ਤੌਰ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਗੱਲਬਾਤ ਹੋਵੇਗੀ ਅਤੇ ਨਾਲ ਹੀ ਸਰਕਾਰੀ ਸਕੀਮਾਂ ਨੂੰ ਲੈ ਕੇ ਵੀ ਮੁੱਖ ਮੰਤਰੀ ਜ਼ਿਲ੍ਹੇ ਦੇ ਅਧਿਕਾਰੀਆਂ ਤੋਂ ਰਿਪੋਰਟ ਮੰਗਣਗੇ। ਸਾਰੇ ਜਿਲ੍ਹਿਆਂ ਦੇ ਮੁਖ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਨਾਲ ਮੁੱਖ ਮੰਤਰੀ ਦੀ ਇਹ ਮੀਟਿੰਗ ਭਲਕੇ ਸਵੇਰੇ 11:30 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ।

Tags: BREAKING NEWSPUNJABpunjab newsWEB PORTALWISHAVWARTA.INਮੁੱਖ ਮੰਤਰੀ
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

by Ranjit Singh
September 25, 2026
0

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ - ਮੰਗ ਕੀਤੀ ਕਿ ਪੁਰਾਣੀਆਂ ਵੋਟਰ...

Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ

Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ

by Ranjit Singh
September 25, 2026
0

Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ - ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ ਕੀਤਾ ਜਾਵੇਗਾ ਚੰਡੀਗੜ੍ਹ, 25 ਸਤੰਬਰ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 25, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25...

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ

by Ranjit Singh
September 25, 2026
0

Punjab: ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ ਅੰਮ੍ਰਿਤਸਰ, 25 ਸਤੰਬਰ (ਵਿਸ਼ਵ ਵਾਰਤਾ): ਮੀਰੀ-ਪੀਰੀ ਖਾਲਸਾ ਮਾਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ

by Ranjit Singh
September 25, 2026
0

Punjab: ਵੜਿੰਗ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੱਕ SIR ਰੋਕਣ ਦੀ ਮੰਗ ਕੀਤੀ - ਮੰਗ ਕੀਤੀ ਕਿ ਪੁਰਾਣੀਆਂ ਵੋਟਰ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

by Ankit
15 hours ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 