• Latest
  • Trending
ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਅਪੈਕਸ ਕਮੇਟੀ ਵੱਲੋਂ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਅਪੈਕਸ ਕਮੇਟੀ ਵੱਲੋਂ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

4 years ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

41 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

1 hour ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

3 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਅਪੈਕਸ ਕਮੇਟੀ ਵੱਲੋਂ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

November 17, 2022
in ਸਿਆਸੀ, ਖਬਰਾਂ, ਪੰਜਾਬ
ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਅਪੈਕਸ ਕਮੇਟੀ ਵੱਲੋਂ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਅਪੈਕਸ ਕਮੇਟੀ ਵੱਲੋਂ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ

ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ)-ਸੂਬੇ ਦੇ ਸਾਰੇ ਪਿੰਡਾਂ ਵਿੱਚ ਹਰੇਕ ਘਰ ਨੂੰ ਪਾਈਪ ਰਾਹੀਂ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਬੀਤੇ ਦਿਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਵਿੱਤੀ ਵਰ੍ਹੇ ਦੌਰਾਨ ਖ਼ਰਾਬ ਪਾਣੀ ਵਾਲੇ ਪਿੰਡਾਂ ਦੇ ਬਾਕੀ ਰਹਿੰਦੇ 2230 ਘਰਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਸਾਫ਼ ਪਾਣੀ ਦੀ ਸਪਲਾਈ ਅਧੀਨ ਲਿਆਂਦਾ ਜਾਵੇ।

ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਸਟੇਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ (ਐਸ.ਡਬਲਿਊ.ਐਸ.ਐਮ.) ਦੀ ਅਪੈਕਸ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਕਸ਼ਨਲ ਹਾਊਸਹੋਲਡ ਟੈਪ ਕੁਨੈਕਸ਼ਨਾਂ (ਐਫ.ਐਚ.ਟੀ.ਸੀ) ਨਾਲ ਪਰਿਵਾਰਾਂ ਦੀ 100 ਫੀਸਦੀ ਕਵਰੇਜ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾਵੇ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਵਿੱਚ ਹਰੇਕ ਘਰ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਸਵੱਛ ਭਾਰਤ ਗ੍ਰਾਮੀਣ ਤਹਿਤ ਟੀਚਿਆਂ ਦੀ ਪ੍ਰਾਪਤੀ ਲਈ ਇੱਕ ਹਫ਼ਤੇ ਦੇ ਅੰਦਰ ਰੋਡ ਮੈਪ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ ਪਹਿਲਾਂ ਹੀ 99.94 ਫ਼ੀਸਦੀ (34.26 ਲੱਖ ਵਿੱਚੋਂ 34.24 ਲੱਖ) ਘਰਾਂ ਨੂੰ ਪਾਈਪ ਰਾਹੀਂ ਸਾਫ਼ ਪਾਣੀ ਦੀ ਸਪਲਾਈ ਅਧੀਨ ਲਿਆਂਦਾ ਜਾ ਚੁੱਕਾ ਹੈ। ਪ੍ਰਭਾਵਿਤ ਪਿੰਡਾਂ ਵਿੱਚ ਬਾਕੀ ਰਹਿੰਦੇ 2230 ਘਰਾਂ ਨੂੰ 2022-23 ਵਿੱਚ ਪੀਣਯੋਗ ਪਾਣੀ ਦੀ ਸਪਲਾਈ ਦੇ ਦਿੱਤੀ ਜਾਵੇਗੀ। ਵਿਭਾਗ ਵੱਲੋਂ ਪਹਿਲਾਂ ਹੀ ਸੂਬੇ ਦੇ 11931 ਪਿੰਡਾਂ, 146 ਬਲਾਕਾਂ ਅਤੇ 20 ਜ਼ਿਲ੍ਹਿਆਂ ਵਿੱਚ ਐੱਫ.ਐੱਚ.ਟੀ.ਸੀ. ਜ਼ਰੀਏ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇ ਮਾਮਲੇ ਵਿੱਚ ਘਰਾਂ ਦੀ 100 ਫੀਸਦੀ ਕਵਰੇਜ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਵਿਸ਼ੇਸ਼ ਗ੍ਰਾਮ ਸਭਾ ਰਾਹੀਂ 11867 ਪਿੰਡਾਂ, 133 ਬਲਾਕਾਂ ਅਤੇ 16 ਜ਼ਿਲ੍ਹਿਆਂ ਵਿੱਚ ‘ਹਰ ਘਰ ਜਲ’ ਸਰਟੀਫਿਕੇਸ਼ਨ ਨੂੰ ਵੀ ਯਕੀਨੀ ਬਣਾਇਆ ਹੈ।

ਸਾਲਾਨਾ ਕਾਰਜ ਯੋਜਨਾ 2022-23 ‘ਤੇ ਚਰਚਾ ਕਰਦਿਆਂ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਹਰ ਘਰ ਜਲ ਦੇ ਉਦੇਸ਼ ਨੂੰ ਯਕੀਨੀ ਬਣਾਉਣ ਲਈ ਬਾਕੀ ਰਹਿੰਦੇ ਘਰਾਂ (ਇੱਛੁਕ ਜ਼ਿਲ੍ਹਿਆਂ ਫਿਰੋਜ਼ਪੁਰ ਅਤੇ ਮੋਗਾ ਸਮੇਤ) ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਤਹਿਤ ਕਵਰ ਕੀਤਾ ਜਾਵੇ। ਇਸ ਦੇ ਨਾਲ ਹੀ ਇਸ ਯੋਜਨਾ ਤਹਿਤ ਉਨ੍ਹਾਂ ਨੇ ਪਾਣੀ ਦੀ ਗੁਣਵੱਤਾ ਤੋਂ ਪ੍ਰਭਾਵਿਤ 824 ਪਿੰਡਾਂ ਨੂੰ ਪਾਈਪ ਰਾਹੀਂ ਪੀਣਯੋਗ ਪਾਣੀ ਦੀ ਸਪਲਾਈ ਉਪਲੱਬਧ ਕਰਵਾਉਣ ਦੇ ਨਾਲ ਨਾਲ ਬਾਕੀ ਰਹਿੰਦੀਆਂ ਜੀ.ਪੀ. ਇਮਾਰਤਾਂ ਅਤੇ ਸਿਹਤ ਕੇਂਦਰਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਲਈ ਢੁਕਵੇਂ ਕਦਮ ਚੁੱਕਣ ਵਾਸਤੇ ਵੀ ਕਿਹਾ।

ਉਨ੍ਹਾਂ ਨੇ ਪਾਣੀ ਦੀ ਜਾਂਚ ਵਾਲੀਆਂ ਲੈਬਾਂ ਅਤੇ ਐੱਫ.ਟੀ.ਕੇ. ਰਾਹੀਂ ਪਾਣੀ ਦੇ ਨਮੂਨਿਆਂ ਦੀ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਇਹ ਦੱਸਿਆ ਗਿਆ ਕਿ ਸੂਬੇ ਵਿੱਚ 12.18 ਲੱਖ ਘਰਾਂ ਕੋਲ ਪਾਣੀ ਦੇ ਨਿੱਜੀ ਸਰੋਤ ਹਨ। ਮੁੱਖ ਸਕੱਤਰ ਨੇ ਹਦਾਇਤ ਕੀਤੀ ਕਿ ਇਨ੍ਹਾਂ ਸਾਰੇ ਪਾਣੀ ਦੇ ਨਿੱਜੀ ਸਰੋਤਾਂ ਦੀ ਰਸਾਇਣਕ ਅਤੇ ਹੋਰ ਜਾਂਚ ਕੀਤੀ ਜਾਵੇ। ਗੁਣਵੱਤਾ ਸਬੰਧੀ ਕਿਸੇ ਵੀ ਮੁੱਦੇ ਦੀ ਸਥਿਤੀ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਨ੍ਹਾਂ ਘਰਾਂ ਨੂੰ ਜਲ ਸਪਲਾਈ ਸਕੀਮਾਂ ਤਹਿਤ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਸੂਬੇ ਦੇ ਹਰੇਕ ਘਰ ਵਿੱਚ ਸ਼ੁੱਧ ਪਾਣੀ ਉਪਲਬਧ ਹੋ ਸਕੇ।
ਇਸ ਮੌਕੇ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸ੍ਰੀ ਕੇ ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਯੋਜਨਾ ਸ੍ਰੀ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਡੀ.ਕੇ. ਤਿਵਾੜੀ, ਵਿੱਤ ਸਕੱਤਰ ਗਰਿਮਾ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਚ.ਓ.ਡੀ. ਸ੍ਰੀ ਵਿਪੁਲ ਉਜਵਲ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ, ਵਿਸ਼ੇਸ਼ ਸਕੱਤਰ ਸਿੱਖਿਆ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 14...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Most Popular

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

by Navjot
3 weeks ago
0

  ਨਵੀਂ ਦਿੱਲੀ, 25 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਫੌਜ ਦਾ ਇੱਕ ਦਸਤਾ, ਜਿਸ ਵਿੱਚ ਵਿਸ਼ੇਸ਼ ਬਲਾਂ (Special Forces) ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 