ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਨਿਯੁਕਤੀ ਵਿਰੁੱਧ ਪਾਈ ਗਈ ਪਟੀਸ਼ਨ ਹਾਈਕੋਰਟ ਵੱਲੋਂ ਖਾਰਜ
ਚੰਡੀਗੜ੍ਹ,18 ਅਗਸਤ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਸਕੱਤਰ ਦੇ ਅਹੁਦੇ ‘ਤੇ ਵਿਜੇ ਕੁਮਾਰ ਜੰਜੂਆ ਦੀ ਨਿਯੁਕਤੀ ਵਿਰੁੱਧ ਹਾਈਕੋਰਟ ‘ਚ ਦਾਇਰ ਪਟੀਸ਼ਨ ਅੱਜ ਵਾਪਸ ਲੈ ਲਈ ਗਈ ਹੈ। ਜਿਸ ਕਾਰਨ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।