• Latest
  • Trending
ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

7 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

8 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

9 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

9 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

9 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

10 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

10 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

10 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

10 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

11 hours ago
Hindi News
English News
Monday, November 9, 2026
No Result
View All Result
18 °c
Chandigarh
22 ° Mon
22 ° Tue
23 ° Wed
22 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

September 15, 2022
in ADMINISTRATION, CRIME, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ
ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

26 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

– 

ਚੰਡੀਗੜ੍ਹ, 15 ਸਤੰਬਰ(ਵਿਸ਼ਵ ਵਾਰਤਾ)-: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਪੈਦਾ ਕਰ ਰਹੀ ਹੈ। ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਜਾਣ ਤੋਂ ਰੋਕਣ ਲਈ ਮੁੱਖ ਮੰਤਰੀ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਸਮੇਂ ਸਿਰ ਭਰਤੀ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਜਿਹੜੇ ਵੀ ਵਿਭਾਗਾਂ ਵਿਚ ਭਰਤੀ ਪ੍ਰਕਿਰਿਆ ਚੱਲ ਰਹੀ ਹੈ, ਉਸ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਉਨ੍ਹਾਂ ਹਦਾਇਤਾਂ ਕੀਤੀਆਂ ਕਿ ਸਾਰੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇ।

ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਵੱਖ-ਵੱਖ 24 ਵਿਭਾਗਾਂ ਵਿਚ 26 ਹਜ਼ਾਰ 454 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਜਿਨ੍ਹਾਂ ਵਿਭਾਗਾਂ ਵਿਚ ਭਰਤੀ ਕੀਤੀ ਜਾਣੀ ਹੈ ਉਨ੍ਹਾਂ ਵਿਚ ਗ੍ਰਹਿ ਵਿਭਾਗ (ਪੁਲਿਸ), ਸਕੂਲੀ ਸਿੱਖਿਆ (ਅਧਿਆਪਕਾਂ ਦੀ ਭਰਤੀ), ਸਿਹਤ, ਬਿਜਲੀ, ਤਕਨੀਕੀ ਸਿੱਖਿਆ, ਵਿੱਤ ਵਿਭਾਗ, ਪੇਂਡੂ ਵਿਕਾਸ, ਸਹਿਕਾਰੀ ਵਿਭਾਗ ਅਤੇ ਜਲ ਸਪਲਾਈ ਵਿਭਾਗ ਪ੍ਰਮੁੱਖ ਹਨ।

ਮੁੱਖ ਸਕੱਤਰ ਨੇ ਕਿਹਾ ਕਿ ਨਵੀਂ ਭਰਤੀ ਨਾਲ ਜਿੱਥੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਮਿਲੇਗਾ ਉੱਥੇ ਹੀ ਪ੍ਰਸ਼ਾਸਨਿਕ ਪੱਧਰ ‘ਤੇ ਵੀ ਸਰਕਾਰ ਦੀ ਕਾਰਗੁਜ਼ਾਰੀ ਹੋਰ ਚੰਗੀ ਹੋਵੇਗੀ। ਨਵੀਂ ਭਰਤੀ ਨਾਲ ਸਰਕਾਰੀ ਕੰਮਕਾਜ ਵਿਚ ਵਧੇਰੇ ਤੇਜ਼ੀ ਆਵੇਗੀ। ਜਿਹੜੇ ਵਿਭਾਗਾਂ ਵਿਚ ਭਰਤੀ ਸਬੰਧੀ ਕੋਈ ਨੁਕਤਾ ਵਿਚਾਰਨ ਯੋਗ ਸੀ, ਮੁੱਖ ਸਕੱਤਰ ਨੇ ਉਸ ਦਾ ਮੌਕੇ ‘ਤੇ ਹੀ ਹੱਲ ਕੱਢ ਕੇ ਅਧਿਕਾਰੀਆਂ ਨੂੰ ਸਮਾਂਬੱਧ ਭਰਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ।
———–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Hukamnama Sri Darbar Sahib Today – 02 November 2026 | Ang 668 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 November 2026 | Ang 668 I ਅੱਜ ਦਾ ਹੁਕਮਨਾਮਾ

by Ankit
7 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 02-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 