• Latest
  • Trending
ਮੁੱਦਾ ਭਖਣ ਤੋਂ ਬਾਅਦ ਪੰਜਾਬ ਸਰਕਾਰ ਆਈ ਹਰਕਤ ‘ਚ

5 years ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

18 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

51 minutes ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

1 hour ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

3 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

4 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Hindi News
English News
Sunday, November 15, 2026
No Result
View All Result
28 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਦਾ ਭਖਣ ਤੋਂ ਬਾਅਦ ਪੰਜਾਬ ਸਰਕਾਰ ਆਈ ਹਰਕਤ ‘ਚ

March 31, 2022
in ਸਿਆਸੀ, ਖਬਰਾਂ, ਪੰਜਾਬ
ਮੁੱਦਾ ਭਖਣ ਤੋਂ ਬਾਅਦ ਪੰਜਾਬ ਸਰਕਾਰ ਆਈ ਹਰਕਤ ‘ਚ

ਮੁੱਦਾ ਭਖਣ ਤੋਂ ਬਾਅਦ ਪੰਜਾਬ ਸਰਕਾਰ ਆਈ ਹਰਕਤ ‘ਚ

ਰੋਪੜ ਦੇ ਸਰਕਾਰੀ ਸਕੂਲ ਦੀ ਨਿਲਾਮੀ ਕੀਤੀ ਰੱਦ

ਚੰਡੀਗੜ੍ਹ, 31 ਮਾਰਚ(ਵਿਸ਼ਵ ਵਾਰਤਾ)-ਰੋਪੜ ਦੇ ਸਰਕਾਰੀ ਸਕੂਲ ਦੀ ਨਿਲਾਮੀ ਹੁਣ ਨਹੀਂ ਹੋਵੇਗੀ। ਪਾਵਰਕੌਮ ਨੇ ‘ਆਪ’ ਸਰਕਾਰ ਦੇ ਹੁਕਮਾਂ ਮਗਰੋਂ ਇਹ ਨਿਲਾਮੀ ਰੱਦ ਕਰ ਦਿੱਤੀ ਹੈ, ਦੱਸ ਦੱਈਏ ਕਿ ਪਾਵਰਕੌਮ ਨੇ ਪਹਿਲਾਂ ਜਾਰੀ ਕੀਤਾ ਇਸ਼ਤਿਹਾਰ ਵਾਪਸ ਲੈ ਲਿਆ ਹੈ।

ਜ਼ਿਕਰਯੋਗ ਹੈ ਕਿ ਪਾਵਰਕੌਮ ਨੇ 26 ਮਾਰਚ ਨੂੰ ਰੋਪੜ ਦੀ ਥਰਮਲ ਕਲੋਨੀ ਵਿੱਚ ਸਥਿਤ ਸਕੂਲ ਦੀ ਨਿਲਾਮੀ ਲਈ ਇਸ਼ਤਿਹਾਰ ਦਿੱਤਾ ਸੀ। ਪਤਾ ਲੱਗਦਿਆਂ ਹੀ ‘ਆਪ’ ਸਰਕਾਰ ‘ਤੇ ਸਵਾਲ ਉਠਣ ਲੱਗੇ ਸਨ। ਸਕੂਲ ਦੀ ਨਿਲਾਮੀ ਨੂੰ ਲੈ ਕੇ ਕਾਫੀ ਸਿਆਸੀ ਹੰਗਾਮਾ ਹੋਇਆ ਤੇ ਇਹ ਮੁੱਦਾ ਪੰਜਾਬ ਵਿੱਚ ਬਹੁਤ ਭਖਿਆ ਹੋੋਇਆ ਸੀ, ਜਿਸ ਤੇ ਹੁਣ ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਸਕੂਲ ਦੀ ਨਿਲਾਮੀ ਰੱਦ ਕਰ ਦਿੱਤੀ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਅਕਾਲੀ ਦਲ ਨੇ ‘ਆਪ’ ਦੇ ਸਿੱਖਿਆ ਮਾਡਲ ਤੇ ਸਵਾਲ ਚੁੱਕੇ ਸਨ। ਅਕਾਲੀ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਨੇ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸਕੂਲ ਨੂੰ ਨਵੇਂ ਸਿਰੇ ਤੋਂ ਸ਼ੁਰੂ ਕਰਕੇ ਸਿੱਖਿਆ ਦਿੱਤੀ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
November 15, 2026
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
November 15, 2026
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
November 15, 2026
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

Most Popular

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਰਹੇਗਾ ਸਾਫ਼ ; ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ 

by Navjot
3 weeks ago
0

ਚੰਡੀਗੜ੍ਹ, 26ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ ਰਾਤ ਵੇਲੇ ਹਲਕੀ ਠੰਢ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 