• Latest
  • Trending
ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਨਜਰ, ਐਮਸੀਐਮਸੀ ਕਾਰਜਸ਼ੀਲ

ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਨਜਰ, ਐਮਸੀਐਮਸੀ ਕਾਰਜਸ਼ੀਲ

2 years ago
ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

44 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

52 minutes ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

1 hour ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

2 hours ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

2 hours ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

3 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

4 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

4 hours ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

4 hours ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

4 hours ago
Hindi News
English News
Tuesday, September 8, 2026
No Result
View All Result
29 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਨਜਰ, ਐਮਸੀਐਮਸੀ ਕਾਰਜਸ਼ੀਲ

May 9, 2024
in ਪੰਜਾਬ
ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਨਜਰ, ਐਮਸੀਐਮਸੀ ਕਾਰਜਸ਼ੀਲ

ਮੁੱਲ ਦੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਨਜਰ, ਐਮਸੀਐਮਸੀ ਕਾਰਜਸ਼ੀਲ
-ਸੋਸ਼ਲ ਮੀਡੀਆ ਤੇ ਇਸ਼ਤਿਹਾਰਾਂ ਦੀ ਪੂਰਵ ਪ੍ਰਵਾਨਗੀ ਜ਼ਰੂਰੀ- ਜਿਲ੍ਹਾ ਚੋਣ ਅਫ਼ਸਰ
-ਉਮੀਦਵਾਰ ਫਾਰਮ 26 ਵਿੱਚ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਦੀ ਦੇਣਗੇ ਜਾਣਕਾਰੀ

ਫਾਜ਼ਿਲਕਾ, 9 ਮਈ (ਵਿਸ਼ਵ ਵਾਰਤਾ):-  ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਆਦਰਸ਼ ਚੌਣ ਜਾਬਤਾ ਲਾਗੂ ਹੋਣ ਵਾਲੇ ਦਿਨ ਤੋਂ ਹੀ ਜ਼ਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਕਾਰਜਸ਼ੀਲ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਲ ਦੀ ਖ਼ਬਰਾਂ ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਉਮੀਦਵਾਰਾਂ, ਸਿਆਸੀ ਪਾਰਟੀਆਂ ਨੂੰ ਇਸ ਕੁਪ੍ਰਥਾ ਤੋਂ ਦੂਰ ਰਹਿਣ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੇ ਵੀ ਮੁੱਲ ਦੀਆਂ ਖ਼ਬਰਾਂ ਛਪਵਾਈਆਂ ਤਾਂ ਇਹ ਖਰਚਾ ਊਮੀਦਵਾਰ ਦੇ ਚੋਣ ਖਰਚ ਵਿਚ ਸ਼ਾਮਿਲ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਲਈ ਐਮਸੀਐਮਸੀ ਵੱਲੋਂ ਪ੍ਰਿੰਟ, ਇਲੈਕਟੋ੍ਨਿਕ ਅਤੇ ਸ਼ੋਸਲ ਮੀਡੀਆ ਦੀ ਗਹਿਨਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਪ੍ਰਿੰਟ/ਇਲੈਕਟ੍ਰਾਨਿਕ ਮੀਡੀਆ ਵਿੱਚ ਪੈਸੇ ਦੇ ਕੇ ਮਤਦਾਤਾਵਾਂ ਨੂੰ ਭਰਮਾਉਣ ਹਿੱਤ ਲਵਾਈਆਂ ਜਾਂਦੀਆਂ ਖ਼ਬਰਾਂ ਨੂੰ ਅਨੈਤਿਕ ਕਰਾਰ ਦਿੰਦਿਆਂ ਇਸ ਨੂੰ ਰੋਕਣ ਲਈ ਬਹੁਤ ਸਾਰੇ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਮੀਡੀਆ ਸਰਟੀਫ਼ਿਕੇਸ਼ਨ ਤੇ ਮਾਨੀਟਰਿੰਗ ਕਮੇਟੀਆਂ (ਐਮ.ਸੀ.ਐਮ.ਸੀ.) ਦਾ ਗਠਨ ਕੀਤਾ ਗਿਆ ਹੈ ਜੋ ਕਿ ਸ਼ੱਕੀ ‘ਪੇਡ ਨਿਊਜ਼’ ਮਿਲਣ ‘ਤੇ ਤੁਰੰਤ ਸਬੰਧਤ ਆਰ.ਓ. ਰਾਹੀਂ ਸਬੰਧਤ ਉਮੀਦਵਾਰ/ਪਾਰਟੀ ਨੂੰ ਨੋਟਿਸ ਜਾਰੀ ਕਰਵਾਉਣਗੀਆਂ। ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰ ਪਾਸੋਂ ਨੋਟਿਸ ਮਿਲਣ ਬਾਅਦ ਉਮੀਦਵਾਰ ਨੂੰ 48 ਘੰਟੇ ਵਿੱਚ ਜੁਆਬ ਦੇਣਾ ਪਵੇਗਾ। ਜੁਆਬ ਨਾ ਆਉਣ ‘ਤੇ ਇਸ ਨੂੰ ‘ਪੇਡ ਨਿਊਜ਼’ ਮੰਨ ਲਿਆ ਜਾਵੇਗਾ, ਜਿਸ ਤੋਂ ਬਾਅਦ ਉਸ ਦਾ ਖਰਚ ਉਮੀਦਵਾਰ ਦੇ ਖਾਤੇ ਵਿੱਚ ਪਾ ਕੇ, ਚੋਣ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਸੂਚਿਤ ਕਰ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਕਮੇਟੀ ਦੇ ਫੈਸਲੇ ਦੇ ਖਿਲਾਫ਼ ਅਗਲੇ 48 ਘੰਟਿਆਂ ਵਿੱਚ ਰਾਜ ਪੱਧਰੀ ਐਮ.ਸੀ.ਐਮ.ਸੀ. ਕੋਲ ਅਪੀਲ ਕਰ ਸਕਦਾ ਹੈ, ਜੋ ਕਿ 96 ਘੰਟੇ ਵਿੱਚ ਅਪੀਲ ‘ਤੇ ਫੈਸਲਾ ਸੁਣਾਏਗੀ। ਰਾਜ ਪੱਧਰੀ ਐਮ.ਸੀ.ਐਮ.ਸੀ. ਦੇ ਫ਼ੈਸਲੇ ਖਿਲਾਫ਼ ਕੇਵਲ ਭਾਰਤ ਦੇ ਚੋਣ ਕਮਿਸ਼ਨ ਕੋਲ ਹੀ ਅਪੀਲ ਕੀਤੀ ਜਾ ਸਕਦੀ ਹੈ ਤੇ ਉਹ ਨਿਰਣਾ ਅੰਤਮ ਹੋਵੇਗਾ।
ਡਿਪਟੀ ਕਮਿਸ਼ਨਰ ਇਸ ਤੋਂ ਬਿਨ੍ਹਾਂ ਇਸਤਿਹਾਰਾਂ ਦੀ ਪੂਰਵ ਪ੍ਰਵਾਨਗੀ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ  ਵੱਧ ਰਹੇ ਇੰਟਰਨੈਟ ਦੀ ਸਪੀਡ ਅਤੇ ਸਮਾਰਟ ਫੋਨ ਦੇ ਚਲਣ ਦੇ ਸਦਕਾ ਪਿਛਲੇ ਕੁਝ ਸਾਲਾਂ ਦੌਰਾਨ ਸੋਸ਼ਲ ਮੀਡੀਆ ਲਗਾਤਾਰ ਲੋਕਤੰਤਰ ਦੇ ਪੰਜਵੇਂ ਥੰਮ੍ਹ ਵਜੋਂ ਉਭਰ ਕੇ ਸਾਹਮਣੇ ਆਇਆ ਹੈ ਜਿਸ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਉਹਨਾਂ ਜਾਣਕਾਰੀ ਦਿੱਤੀ ਕਿ ਸੋਸ਼ਲ ਮੀਡੀਆ ਦੀ ਪਰਿਭਾਸ਼ਾ ਅਨੁਸਾਰ ਇਹ ਮੀਡੀਆ ਇਲੈਕਟਰੋਨਿਕ ਮੀਡੀਆ ਦੇ ਤਹਿਤ ਆਉਂਦਾ ਹੈ। ਇਸ ਦੇ ਫਲਸਰੂਪ ਸੋਸ਼ਲ ਮੀਡੀਆ ਵੀ ਪੂਰਵ ਪ੍ਰਵਾਨਗੀ ਦੇ ਦਾਇਰੇ ਦੇ ਅੰਤਰਗਤ ਆਉਂਦਾ ਹੈ।
ਉਹਨਾਂ ਦੱਸਿਆ ਕਿ ਉਮੀਦਵਾਰ ਨੂੰ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਊਂਟਾਂ ਦੀ ਜਾਣਕਾਰੀ ਨੋਮੀਨੇਸ਼ਨ ਭਰਨ ਵੇਲੇ ਫਾਰਮ 26 ਵਿੱਚ ਦੇਣੀ ਲਾਜ਼ਮੀ ਹੈ। ਉਹਨਾਂ ਦੱਸਿਆ ਕਿ ਉਮੀਦਵਾਰ ਵੱਲੋਂ ਰਾਜਨੀਤਿਕ ਇਸ਼ਤਿਹਾਰਾਂ ਦੇ ਰੂਪ ਵਿੱਚ ਸੋਸ਼ਲ ਮੀਡੀਆ ਤੇ ਪਾਈਆਂ ਜਾ ਰਹੀਆਂ ਪੋਸਟਾਂ ਦੇ ਖਰਚੇ, ਅਕਾਊਂਟ ਨੂੰ ਬਣਾਈ ਰੱਖਣ (ਮੇਨਟੇਨ) ਲਈ ਖਰਚੇ ਦਾ ਵੇਰਵਾ, ਕੰਟੈਂਟ (ਵੀਡੀਓ) ਆਦਿ ਨੂੰ ਬਣਾਉਣ ਦਾ ਖਰਚਾ ਅਤੇ ਜੋ ਲੋਕ ਸੋਸ਼ਲ ਮੀਡੀਆ ਹੈਂਡਲ ਚਲਾ ਰਹੇ ਹਨ, ਉਹਨਾਂ ਦਾ ਖਰਚਾ, ਤਨਖਾਹ ਦਾ ਵੇਰਵਾ ਵੀ ਦੇਣਾ ਲਾਜ਼ਮੀ ਹੋਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਈ-ਪੇਪਰ ਤੇ ਪਾਏ ਜਾਣ ਵਾਲੇ ਇਸ਼ਤਿਹਾਰਾਂ ਦੀ ਪੂਰਵ ਪ੍ਰਵਾਨਗੀ ਐਮ.ਸੀ.ਐਮ.ਸੀ(ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ) ਤੋਂ ਲੈਣੀ ਲਾਜ਼ਮੀ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਨੇ ਇਲੈਕਸ਼ਨ ਕਮਿਸ਼ਨ ਵੱਲੋਂ ਜਾਰੀ ਲਿਖਤੀ ਹਦਾਇਤਾਂ ਦਾ ਹਵਾਲਾ ਦਿੰਦੇ ਹੋਏ ਇਹ ਵੀ ਦੱਸਿਆ ਕਿ ਮੈਸੇਜ ਅਤੇ ਕਮੈਂਟ ਦੇ ਰੂਪ ਵਿੱਚ, ਆਪਣੇ ਬਲੌਗ ਤੇ ਪਾਈਆਂ/ਅਪਲੋਡ ਕੀਤੀਆਂ ਫੋਟੋਆਂ ਅਤੇ ਵੀਡੀਓ, ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਇਸ ਰੂਪ ਵਿੱਚ ਪਾਈ ਸਮੱਗਰੀ ਨੂੰ ਰਾਜਨੀਤਿਕ ਇਸ਼ਤਹਾਰ ਵਜੋਂ ਨਹੀਂ ਦੇਖਿਆ ਜਾਵੇਗਾ। ਉਹਨਾਂ ਹੋਰ ਸਪਸ਼ਟ ਕਰਦੇ ਹੋਏ ਕਿਹਾ ਕਿ ਉਮੀਦਵਾਰ ਵੱਲੋਂ ਅਜਿਹੀ ਕੋਈ ਵੀ ਸਮੱਗਰੀ ਜਿਸ ਵਿੱਚ ਕੋਈ ਸੁਨੇਹਾ ਸਾਂਝਾ ਕੀਤਾ ਜਾ ਰਿਹਾ ਹੈ ਜਾਂ ਕੋਈ ਕਮੈਂਟ ਜਾਂ ਆਪਣੀ ਫੋਟੋ ਅਪਲੋਡ/ਸ਼ੇਅਰ ਕੀਤੀ ਜਾ ਰਹੀ ਹੈ ਉਸ ਨੂੰ ਰਾਜਨੀਤਿਕ ਇਸ਼ਤਿਹਾਰ ਵਜੋਂ ਨਹੀਂ ਦੇਖਿਆ ਜਾਵੇਗਾ। ਅਜਿਹੀ ਸਮੱਗਰੀ ਦੀ ਪੂਰਵ ਪ੍ਰਵਾਨਗੀ ਦੀ ਜਰੂਰਤ ਨਹੀਂ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਿੰਟ ਮੀਡੀਆ ਦੇ ਮਾਮਲੇ ਵਿੱਚ ਵੋਟਾਂ ਵਾਲੇ ਦਿਨ ਛੱਪਣ ਵਾਲੇ ਇਸ਼ਤਿਹਾਰ ਅਤੇ ਵੋਟਾਂ ਤੋਂ ਇੱਕ ਦਿਨ ਪਹਿਲਾਂ ਛਪਣ ਵਾਲੇ ਇਸ਼ਤਿਹਾਰਾਂ ਦੀ ਪੁਰਵ ਪ੍ਰਵਾਨਗੀ ਵੀ ਐਮ.ਸੀ.ਐਮ.ਸੀ. ਤੋਂ ਲੈਣਾ ਲਾਜ਼ਮੀ ਹੋਵੇਗਾ।  ਉਹਨਾਂ ਦੱਸਿਆ ਕਿ ਇਹ ਪ੍ਰਵਾਨਗੀਆਂ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੇ ਮਾਮਲੇ ਵਿੱਚ ਤਿੰਨ ਦਿਨ ਪਹਿਲਾਂ ਅਤੇ ਅਣ-ਰਜਿਸਟਰਡ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਇੱਕ ਹਫਤੇ ਪਹਿਲਾਂ ਐਮ.ਸੀ.ਐਮ.ਸੀ ਸੈਲ ਨੂੰ ਅਰਜੀ ਦੇਣਾ ਲਾਜ਼ਮੀ ਹੋਵੇਗਾ। ਬਲਕ/ਵੁਆਇਸ ਮੈਸੇਜਜ਼ ਆਨ ਮੋਬਾਇਲ ਲਈ ਵੀ ਪੂਰਵ ਪ੍ਰਵਾਨਗੀ ਲੈਣਾ ਲਾਜਮੀ ਹੈ।

Tags: BREAKING NEWSLATEST PUNJABI NEWSLOK SABHA ELECTIONS 2024WEB PORTALWISHAVWARTA.INਸੋਸ਼ਲ ਮੀਡੀਆਜ਼ਿਲ੍ਹਾ ਚੋਣ ਅਫਸਰਡਾ: ਸੇਨੂ ਦੁੱਗਲਡਿਪਟੀ ਕਮਿਸ਼ਨਰਨੋਟਿਸ ਜਾਰੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

by Jaspreet Kaur
September 8, 2026
0

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ! ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ...

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 