• Latest
  • Trending
ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ

2 years ago
Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

24 minutes ago
Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੀਂਹ ਦੇ ਪਾਣੀ ‘ਚ ਡੁੱਬਣ ਨਾਲ 8 ਸਾਲਾ ਮਾਸੂਮ ਬੱਚੇ ਦੀ ਮੌਤ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਲਿਓਨਲ ਮੇਸੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

12 hours ago
Hindi News
English News
Sunday, August 9, 2026
No Result
View All Result
28 °c
Chandigarh
29 ° Mon
26 ° Tue
30 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ

May 19, 2024
in Business, ਪੰਜਾਬ, ਫ਼ਾਜਲਿਕਾ
ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 19 ਮਈ( ਵਿਸ਼ਵ ਵਾਰਤਾ)-ਲੋਕ ਸਭਾ ਚੋਣਾਂ 2024 ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨਟਰਿੰਗ ਕਮੇਟੀ ਵੱਲੋਂ ਮੁੱਲ ਦੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਦੇ ਸਿਆਸੀ ਇਸਤਿਹਾਰਬਾਜੀ ਦੇ ਸਖ਼ਤ ਨਜਰ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਤਾਕੀਦ ਕੀਤੀ ਹੈ ਕਿ ਉਹ ਮੁੱਲ ਦੀਆਂ ਖ਼ਬਰਾਂ ਦੀ ਮਾੜੀ ਪ੍ਰਥਾ ਵਿਚ ਨਾ ਪੈਣ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਇਹ ਅਨੈਤਿਕ ਕਾਰਜ ਕਰੇਗਾ ਤਾਂ ਉਸਦਾ ਖ਼ਰਚਾ ਸਬੰਧਤ ਉਮੀਦਵਾਰ ਦੇ ਚੋਣ ਖਰਚ ਵਿਚ ਜੋੜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸੇ ਤਰਾਂ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਸੋਸ਼ਲ ਮੀਡੀਆ ਅਤੇ ਅਖਬਾਰਾਂ ਦੇ ਈ ਪੇਪਰ ਵੀ ਆਉਂਦੇ ਹਨ ਉਤੇ ਜੇਕਰ ਕੋਈ ਸਿਆਸੀ ਇਸਤਿਹਾਰ ਕਿਸੇ ਉਮੀਦਵਾਰ ਜਾਂ ਪਾਰਟੀ ਨੇ ਦੇਣਾ ਹੋਵੇ ਤਾਂ ਉਸਦੀ ਪ੍ਰੀ ਸਰਟੀਫਿਕੇਸ਼ਨ ਕਰਵਾਉਣੀ ਲਾਜਮੀ ਹੈ।ਇਸੇ ਤਰਾਂ ਪ੍ਰਿੰਟ ਮੀਡੀਆ ਵਿਚ 1 ਜੂਨ ਜਾਂ 31 ਮਈ ਨੁੰ ਛੱਪਣ ਵਾਲੇ ਇਸਤਿਹਾਰਾਂ ਦੀ ਵੀ ਪ੍ਰੀ ਸਰਟੀਫਿਕੇਸ਼ਨ ਕਰਵਾਈ ਜਾਣੀ ਲਾਜ਼ਮੀ ਹੈ। ਇਸੇ ਤਰਾਂ ਆਈਪੀਸੀ ਦੀ ਧਾਰਾ 171 ਐਚ ਉਮੀਦਵਾਰ ਦੀ ਸਹਿਮਤੀ ਤੋਂ ਬਿਨ੍ਹਾਂ ਖਰਚ ਕਰਨ ਤੋਂ ਵਰਜਦੀ ਹੈ ਅਤੇ ਅਜਿਹਾ ਕਰਨ ਵਾਲੇ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਮਸੀਐਮਸੀ ਵੱਲੋਂ ਹਰ ਪ੍ਰਕਾਰ ਦੇ ਮੀਡੀਆ ਅਤੇ ਉਮੀਦਵਾਰਾਂ ਦੇ ਸੋਸ਼ਲ ਮੀਡੀਆ ਹੈਂਡਲਜ਼ ਦੀ ਬਾਰੀਕੀ ਨਾਲ ਨਜਰਸਾਨੀ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਤੇ ਵੀ ਕੋਈ ਉਲੰਘਣਾ ਪਾਈ ਗਈ ਤਾਂ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Tags: DC FAZILIKADC SEENU DUGGALfazlikaq dcLOK SABHA ELECTIONS 2024Wishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

by Ranjit Singh
August 9, 2026
0

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ - ਪੰਜਾਬ ਦੇ 450 ਤੋਂ ਵੱਧ ਖਿਡਾਰੀ ਲੈਣਗੇ ਹਿੱਸਾ - ਸਟਾਰ...

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

by Ankit
August 9, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 09-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

by Ankit
August 8, 2026
0

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

by Ranjit Singh
August 9, 2026
0

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ - ਪੰਜਾਬ ਦੇ 450 ਤੋਂ ਵੱਧ ਖਿਡਾਰੀ ਲੈਣਗੇ ਹਿੱਸਾ - ਸਟਾਰ...

Most Popular

Bangladesh ਦੀ ਸਾਬਕਾ PM ਸ਼ੇਖ ਹਸੀਨਾ ਦੋ ਸਾਲਾਂ ਬਾਅਦ ਅੱਜ ਨਵੀਂ ਦਿੱਲੀ ਵਿੱਚ ਕਰੇਗੀ ਪ੍ਰੈਸ ਕਾਨਫਰੰਸ

Bangladesh ਦੀ ਸਾਬਕਾ PM ਸ਼ੇਖ ਹਸੀਨਾ ਦੋ ਸਾਲਾਂ ਬਾਅਦ ਅੱਜ ਨਵੀਂ ਦਿੱਲੀ ਵਿੱਚ ਕਰੇਗੀ ਪ੍ਰੈਸ ਕਾਨਫਰੰਸ

by Ranjit Singh
4 days ago
0

Bangladesh ਦੀ ਸਾਬਕਾ PM ਸ਼ੇਖ ਹਸੀਨਾ ਦੋ ਸਾਲਾਂ ਬਾਅਦ ਅੱਜ ਨਵੀਂ ਦਿੱਲੀ ਵਿੱਚ ਕਰੇਗੀ ਪ੍ਰੈਸ ਕਾਨਫਰੰਸ - ਪ੍ਰੈਸ ਕਾਨਫਰੰਸ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 