ਚੰਡੀਗੜ੍ਹ (ਵਿਸ਼ਵ ਵਾਰਤਾ )ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਨੂੰ ਸਰਕਾਰ ਵੱਲੋਂ ਭੇਜੇ ਗਏ ਸ਼ੋ ਕਾਜ ਨੋਟਿਸ ਨੂੰ ਪੰਜਾਬ- ਹਰਿਆਣਾ ਹਾਈਕੋਰਟ ਨੇ ਦੀ ਖਾਰਿਜ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇੱਕ ਮਸ਼ੀਨ ਮਹਿੰਗੇ ਭਾਅ ਖਰੀਦਣ ਦੇ ਇਲਜ਼ਾਮ ਵਿਚ ਮੇਅਰ ਕੁਲਵੰਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਲਈ ਸਰਕਾਰ ਵੱਲੋਂ ਨੋਟਿਸ ਭੇਜਿਆ ਗਿਆ ਸੀ| ਕੁਲਵੰਤ ਸਿੰਘ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਸੀ ਕਿ ਉਨ੍ਹਾਂ ਨੂੰ ਮੇਅਰ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਜਾਵੇ| ਮੋਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਭੇਜੇ ਗਏ ਨੋਟਿਸ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ| ਕੁਲਵੰਤ ਸਿੰਘ ਨੇ ਇਸ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ|
Amritsar : ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅੰਮ੍ਰਿਤਸਰ ’ਚ ਵੱਖ-ਵੱਖ ਥਾਵਾਂ ਤੇ ਚਲਾਇਆ ਗਿਆ ਆਪਰੇਸ਼ਨ CASO
Amritsar : ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅੰਮ੍ਰਿਤਸਰ ’ਚ ਵੱਖ-ਵੱਖ ਥਾਵਾਂ...