• Latest
  • Trending
ਮੇਘਾਲਿਆ ਦੇ ਗਵਰਨਰ ਦਾ ਪ੍ਰਧਾਨ ਮੰਤਰੀ ਮੋਦੀ ਬਾਰੇ ਵੱਡਾ ਬਿਆਨ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

5 hours ago
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

6 hours ago
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

6 hours ago
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

7 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

Hindi News
English News
Tuesday, August 18, 2026
No Result
View All Result
26 °c
Chandigarh
28 ° Tue
28 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੇਘਾਲਿਆ ਦੇ ਗਵਰਨਰ ਦਾ ਪ੍ਰਧਾਨ ਮੰਤਰੀ ਮੋਦੀ ਬਾਰੇ ਵੱਡਾ ਬਿਆਨ

January 3, 2022
in ਸਿਆਸੀ, ਖਬਰਾਂ, ਖੇਤੀਬਾੜੀ, ਦਿੱਲੀ, ਪੰਜਾਬ, ਰਾਸ਼ਟਰੀ
ਮੇਘਾਲਿਆ ਦੇ ਗਵਰਨਰ ਦਾ ਪ੍ਰਧਾਨ ਮੰਤਰੀ ਮੋਦੀ ਬਾਰੇ ਵੱਡਾ ਬਿਆਨ

ਮੇਘਾਲਿਆ ਦੇ ਗਵਰਨਰ ਦਾ ਪ੍ਰਧਾਨ ਮੰਤਰੀ ਮੋਦੀ ਬਾਰੇ ਵੱਡਾ ਬਿਆਨ

ਜਦੋਂ ਮੈਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ 500 ਕਿਸਾਨ ਜਾਨ ਗੁਆ ਚੁੱਕੇ ਹਨ ਤਾਂ ਪੀਐਮ ਨੇ ਕਿਹਾ ਕਿ,”ਕੀ ਮੇਰੇ ਲਈ ਮਰੇ ਹਨ ?”-ਸੱਤਿਆਪਾਲ ਮਲਿਕ

ਚੰਡੀਗੜ੍ਹ, 3ਜਨਵਰੀ(ਬਰਿੰਦਰ ਪਨੂੰ)- ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਵੱਲੋਂ ਇਕ ਬਿਆਨ ਰਾਹੀਂ ਉਹਨਾਂ ਦੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਕਿਸਾਨ ਅੰਦੋਲਨ ਨੂੰ ਲੈ ਕੇ ਹੋਈ ਗੱਲਬਾਤ ਦੇ ਬਾਰੇ ਵਿੱਚ ਵੱਡਾ ਖੁਲਾਸਾ ਕੀਤਾ ਗਿਆ ਹੈ। ਸ਼ੋਸ਼ਲ ਮੀਡੀਆ ਤੇ  ਗਵਰਨਰ ਦੀ ਇਕ ਵੀਡੀਓ ਕੱਲ੍ਹ ਤੋਂ ਕਾਫੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਹ ਕਹਿ ਰਹੇ ਹਨ ਕਿ ਜਦੋਂ ਮੈਂ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਬਾਰੇ ਨਰਿੰਦਰ ਮੋਦੀ ਨਾਲ ਗੱਲ ਕੀਤੀ ਕਿ ਇਸ ਅੰਦੋਲਨ ਵਿੱਚ 500 ਕਿਸਾਨ ਮਰ ਚੁੱਕੇ ਹਨ ਤਾਂ ਉਹਨਾਂ ਨੇ ਘਮੰਡ ਭਰੇ ਲਹਿਜ਼ੇ ਨਾਲ ਜਵਾਬ ਦਿੱਤਾ ਕਿ , ਕੀ ਉਹ ਮੇਰੇ ਲਈ ਮਰੇ ਹਨ? ਇਸ ਵੀਡੀਓ ਦੇ ਸਾਹਮਣੇ ਆਉਣ ਨਾਲ ਇਕ ਵਾਰ ਫਿਰ ਤੋਂ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਪ੍ਰਤੀ ਆਪਣੇ ਬੇਰੁਖ਼ੇ ਰਵੱਈਏ ਨੂੰ ਲੈ ਕੇ ਚਰਚਾ ਵਿੱਚ ਆ ਗਈ ਹੈ।

https://punjabi.wishavwarta.in/wp-content/uploads/2022/01/WhatsApp-Video-2022-01-03-at-5.54.01-PM.mp4
Tags: bjp4youfarmerspotestmodiNAVJOT SIDHUpmmodi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

by Jaspreet Kaur
August 17, 2026
0

ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ -ਇੰਗਲੈਂਡ ਨੇ ਰੋਮਾਂਚਕ ਮੁਕਾਬਲੇ ਵਿੱਚ 4-2 ਨਾਲ ਜਿੱਤ ਕੀਤੀ ਦਰਜ ਨਵੀ...

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

by Ankit
August 17, 2026
0

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ...

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

1 week ago
0

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 